ਪੜਚੋਲ ਕਰੋ

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਦੂਜਾ ਦਿਨ, ਸੰਗਰੂਰ ਤੋਂ ਸਮਾਣਾ ਤਕ ਟ੍ਰੈਕਟਰ ਮਾਰਚ ਦਾ ਰੂਟ

ਪੰਜ ਅਕਤੂਬਰ ਨੂੰ ਹੋਣ ਵਾਲੀ ਕਾਂਗਰਸ ਰੈਲੀ ਦੀ ਸ਼ੁਰੂਆਤ ਸੰਗਰੂਰ ਤੋਂ ਕੀਤੀ ਜਾਵੇਗੀ। ਇਸ ਤੋਂ ਬਾਅਦ ਜਿੱਥੇ 12 ਵਜੇ ਭਵਾਨੀਗੜ੍ਹ ਵਿਖੇ ਜਨਤਕ ਮੀਟਿੰਗ ਹੋਵੇਗੀ।

ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਵਿਰੋਧ ਦੇ ਨਾਂਅ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤਿੰਨ ਦਿਨਾਂ ਪੰਜਾਬ ਦੌਰੇ 'ਤੇ ਹਨ। ਅੱਜ ਯਾਨੀ ਕਿ ਸੋਮਵਾਰ ਰਾਹੁਲ ਦੇ ਪੰਜਾਬ ਦੌਰੇ ਦਾ ਦੂਜਾ ਦਿਨ ਹੈ। ਅੱਜ ਦੇ ਦਿਨ ਦਾ ਕਾਂਗਰਸ ਦਾ ਰੋਡਮੈਪ ਇਸ ਤਰ੍ਹਾਂ ਰਹੇਗਾ।

ਪੰਜ ਅਕਤੂਬਰ ਨੂੰ ਹੋਣ ਵਾਲੀ ਕਾਂਗਰਸ ਰੈਲੀ ਦੀ ਸ਼ੁਰੂਆਤ ਸੰਗਰੂਰ ਤੋਂ ਕੀਤੀ ਜਾਵੇਗੀ। ਇਸ ਤੋਂ ਬਾਅਦ ਜਿੱਥੇ 12 ਵਜੇ ਭਵਾਨੀਗੜ੍ਹ ਵਿਖੇ ਜਨਤਕ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਦੁਪਹਿਰ ਇਕ ਵਜੇ ਭਵਾਨੀਗੜ੍ਹ ਤੋਂ ਸਮਾਣਾ ਤਕ ਟ੍ਰੈਕਟਰ ਮਾਰਚ ਕੱਢਿਆ ਜਾਵੇਗਾ।

ਵਿਦੇਸ਼ਾਂ 'ਚ ਪੰਜਾਬੀਆਂ ਵੱਲੋਂ ਕਿਸਾਨਾਂ ਦੇ ਹੱਕ 'ਚ ਝੰਡਾ ਬਰਦਾਰ

ਭਵਾਨੀਗੜ੍ਹ ਤੋਂ ਚੱਲਿਆ ਇਹ ਮਾਰਚ ਫਤਹਿਗੜ੍ਹ ਚੰਨਾ, ਬਾਹਮਣਾ ਵਿਚੋਂ ਦੀ ਹੁੰਦਾ ਹੋਇਆ ਸਮਾਣਾ ਮੰਡੀ ਚਾਰ ਵਜੇ ਦੇ ਕਰੀਬ ਪਹੁੰਚੇਗਾ। ਜਿੱਥੇ ਚਾਰ ਵਜੇ ਦਾਣਾ ਮੰਡੀ ਸਮਾਣਾ 'ਚ ਜਨਤਕ ਮੀਟਿੰਗ ਰੱਖੀ ਗਈ ਹੈ।

ਰੇਲ ਰੋਕੋ ਅੰਦੋਲਨ 'ਚ ਕੀਤਾ ਵਾਧਾ, ਕਿਸਾਨਾਂ ਦਾ ਸੰਘਰਸ਼ ਤੇਜ਼

ਚਾਰ ਅਕਤੂਬਰ ਐਤਵਾਰ ਕਾਂਗਰਸ ਰੈਲੀ ਦੀ ਸ਼ੁਰੂਆਤ ਹੋਈ ਸੀ। ਜਿੱਥੇ ਮੋਗਾ ਜ਼ਿਲ੍ਹੇ ਦੇ ਬੱਧਨੀ ਕਲਾਂ ਤੋਂ ਟ੍ਰੈਕਟਰ ਮਾਰਚ ਆਰੰਭ ਹੋਇਆ ਸੀ। ਇਸ ਮਾਰਚ ਵਿਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਤੇ ਨਵਜੋਤ ਸਿੱਧੂ ਸਮੇਤ ਕਾਂਗਰਸ ਦੇ ਕਈ ਹੋਰ ਲੀਡਰ ਸ਼ਾਮਲ ਸਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Punjab News: ਕਾਂਗਰਸ ਹਾਈਕਮਾਨ ਦੀ ਚੇਤਾਵਨੀ ਤੋਂ ਬਾਅਦ ਵੀ ਨਹੀਂ ਟਲੇ ਸਾਬਕਾ CM ਚੰਨੀ ਦੇ ਸਮਰਥਕ, ਪਾਰਟੀ ਸਮਾਗਮ 'ਚ ਫਿਰ ਮਚਾਇਆ ਹੰਗਾਮਾ, ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ; ਬੋਲੇ...
ਕਾਂਗਰਸ ਹਾਈਕਮਾਨ ਦੀ ਚੇਤਾਵਨੀ ਤੋਂ ਬਾਅਦ ਵੀ ਨਹੀਂ ਟਲੇ ਸਾਬਕਾ CM ਚੰਨੀ ਦੇ ਸਮਰਥਕ, ਪਾਰਟੀ ਸਮਾਗਮ 'ਚ ਫਿਰ ਮਚਾਇਆ ਹੰਗਾਮਾ, ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ; ਬੋਲੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Embed widget