ਪੜਚੋਲ ਕਰੋ

ਉਪ ਰਾਸ਼ਟਰਪਤੀ ਨਾਇਡੂ ਤੇ ਰਾਹੁਲ ਗਾਂਧੀ ਪਹੁੰਚਣਗੇ ਜਲ੍ਹਿਆਂਵਾਲੇ ਬਾਗ

ਜਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਜਲ੍ਹਿਆਂਵਾਲੇ ਬਾਗ਼ ਵਿੱਚ 13 ਅਪ੍ਰੈਲ ਨੂੰ 100 ਸਾਲਾ ਸਮਾਗਮ ਨੂੰ ਸਮਰਪਿਤ ਭਾਰਤ ਸਰਕਾਰ ਵੱਲੋਂ ਕੌਮੀ ਪੱਧਰ 'ਤੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਬਤੌਰ ਮੁੱਖ ਮਹਿਮਾਨ ਪੁੱਜ ਰਹੇ ਹਨ। ਇਸ ਸਮਾਗਮ ਦੀ ਪ੍ਰਧਾਨਗੀ ਸੂਬੇ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਕਰਨਗੇ ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਅੰਮ੍ਰਿਤਸਰ: ਜਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਜਲ੍ਹਿਆਂਵਾਲੇ ਬਾਗ਼ ਵਿੱਚ 13 ਅਪ੍ਰੈਲ ਨੂੰ 100 ਸਾਲਾ ਸਮਾਗਮ ਨੂੰ ਸਮਰਪਿਤ ਭਾਰਤ ਸਰਕਾਰ ਵੱਲੋਂ ਕੌਮੀ ਪੱਧਰ 'ਤੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਬਤੌਰ ਮੁੱਖ ਮਹਿਮਾਨ ਪੁੱਜ ਰਹੇ ਹਨ। ਇਸ ਸਮਾਗਮ ਦੀ ਪ੍ਰਧਾਨਗੀ ਸੂਬੇ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਕਰਨਗੇ ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਜਲ੍ਹਿਆਂਵਾਲੇ ਬਾਗ ਵਿੱਚ ਕਰਵਾਏ ਜਾਣ ਵਾਲੇ ਸਰਕਾਰੀ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਸਮਾਰਕ ਸਮੇਤ ਚੱਪੇ ਚੱਪੇ ਦੀ ਸਫਾਈ ਕੀਤੀ ਜਾ ਰਹੀ ਹੈ। 13 ਅਪਰੈਲ ਨੂੰ ਸਵੇਰੇ ਸਾਢੇ ਅੱਠ ਵਜੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੀ ਪੁੱਜਣਗੇ। ਉਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ ਜਾਣਕਾਰੀ ਮੁਤਾਬਕ 12 ਅਪਰੈਲ ਦੀ ਸ਼ਾਮ ਨੂੰ ਸ਼ਹਿਰ ਦੇ ਹਾਲ ਗੇਟ ਤੋਂ ਜਲ੍ਹਿਆਂਵਾਲੇ ਬਾਗ ਤੱਕ ਕੈਂਡਲ ਮਾਰਚ ਕੱਢਿਆ ਜਾਵੇਗਾ। ਇਸ ਵਿੱਚ ਰਾਹੁਲ ਗਾਂਧੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਜਥੇਬੰਦੀਆਂ ਵੀ ਇਸ ਵਿੱਚ ਸ਼ਿਰਕਤ ਕਰਨਗੀਆਂ। ਜੱਲ੍ਹਿਆਂਵਾਲੇ ਬਾਗ ਦੇ ਗਰਾਊਂਡ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ ਤੇ ਇੱਕ ਗਰਾਊਂਡ ਵਿੱਚ ਪੰਡਾਲ ਨੂੰ ਲਾਇਆ ਗਿਆ ਹੈ ਜਿੱਥੇ ਮੁੱਖ ਸਮਾਗਮ ਹੋਵੇਗਾ। ਦੂਸਰੀ ਗਰਾਊਂਡ ਵਿੱਚ ਮੀਡੀਆ ਲਈ ਸਥਾਨ ਤੈਅ ਕੀਤਾ ਗਿਆ ਹੈ। ਸਮਾਗਮ ਵਿੱਚ ਦੇਸ਼ ਦੇ ਉਪ ਰਾਸ਼ਟਰਪਤੀ ਤੇ ਕਾਂਗਰਸ ਦੇ ਕੌਮੀ ਪ੍ਰਧਾਨ ਵੱਖ-ਵੱਖ ਸਮਿਆਂ 'ਤੇ ਆਉਣਗੇ। ਇਸ ਕਰਕੇ ਸੁਰੱਖਿਆ ਦੇ ਇੰਤਜ਼ਾਮ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਐਸਪੀਜੀ ਦੇਖ ਰਹੀ ਹੈ। ਇਸ ਮੌਕੇ ਬੀਐਸਐਫ ਵੱਲੋਂ ਪਰੇਡ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਜਾਵੇਗੀ।

ਟਾਪ ਹੈਡਲਾਈਨ

 Bathinda 'ਚ ਪਤੀ ਨੇ ਘਰੇਲੂ ਕਲੇਸ਼ ਕਾਰਨ ਪਤਨੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

Embed widget