ਪੜਚੋਲ ਕਰੋ

ਰਾਹੁਲ ਦੀਆਂ ਰੈਲੀਆਂ ਨੇ ਕੈਪਟਨ ਨੂੰ ਕਸੂਤਾ ਫਸਾਇਆ, ਹਾਈਕੋਰਟ ਵੱਲੋਂ ਜਵਾਬ ਤਲਬ

ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਦਿਆਂ ਕਿਹਾ ਕਿ ਇੱਕ ਪਾਸੇ ਸੜਕਾਂ ਖੁੱਲ੍ਹਵਾਈਆਂ ਜਾ ਰਹੀਆਂ ਹਨ ਤੇ ਦੂਜੇ ਪਾਸੇ ਟਰੈਕਟਰ ਰੈਲੀ ਕਰਕੇ ਜਾਮ ਲੱਗ ਰਿਹਾ ਹੈ।

ਚੰਡੀਗੜ੍ਹ: ਦੇਸ਼ ਦੇ ਨਾਲ-ਨਾਲ ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ ਹੈ, ਪਰ ਇਸ ਦੇ ਨਾਲ-ਨਾਲ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਹੌਲੀ-ਹੌਲੀ ਸਭ ਕੁਝ ਖੁੱਲ੍ਹ ਰਿਹਾ ਹੈ। ਇਸ ਦੇ ਨਾਲ ਹੀ ਕੇਂਦਰ ਵੱਲੋਂ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨ ਪਿਛਲੇ ਦਿਨਾਂ ਤੋਂ ਸੜਕਾਂ ਤੇ ਰੇਲਵੇ ਟ੍ਰੈਕ 'ਤੇ ਬੈਠੇ ਹਨ। ਇਸੇ ਦੌਰਾਨ ਸੂਬੇ 'ਚ ਅਨਲੌਕ-5 ਲਾਗੂ ਹੋ ਗਿਆ। ਨਲੌਕ -5 ਦੇ ਦਿਸ਼ਾ-ਨਿਰਦੇਸ਼ਾਂ ਨੂੰ ਨਜ਼ਰਅੰਦਾਜ਼ ਕਰਦਿਆਂ ਕਾਂਗਰਸ ਵੱਲੋਂ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਕੱਢਣ ਕਰਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਜਸਟਿਸ ਐਸ ਮੁਰਲੀਧਰ ਦੇ ਬੈਂਚ ਨੇ ਇਸ ਸਬੰਧੀ ਵੱਖ-ਵੱਖ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਕਿਹਾ, ਇੱਕ ਪਾਸੇ ਜਿੱਥੇ ਸੂਬਾ ਸਰਕਾਰ ਕਿਸਾਨ ਅੰਦੋਲਨ ਕਰਕੇ ਬੰਦ ਸੜਕਾਂ ਨੂੰ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਟ੍ਰੈਫਿਕ ਲਈ ਖੁੱਲ੍ਹਵਾ ਰਹੀ ਹੈ, ਉਧਰ ਦੂਜੇ ਪਾਸੇ ਖੁਦ ਰੈਲੀਆਂ ਕਰਕੇ ਸੜਕਾਂ ਉਪਰ ਟ੍ਰੈਫਿਕ ਜਾਮ ਕੀਤਾ ਜਾ ਰਿਹਾ ਹੈ। ਹਾਈਕੋਰਟ ਨੇ ਕੇਂਦਰ ਸਰਕਾਰ ਤੋਂ ਵੀ ਇਸ ਮਾਮਲੇ ‘ਤੇ ਜਵਾਬ ਮੰਗਿਆ ਹੈ। ਐਡਵੋਕੇਟ ਬਲਤੇਜ ਸਿੰਘ ਸਿੱਧੂ ਤੇ ਐਡਵੋਕੇਟ ਐਚਸੀ ਅਰੋੜਾ ਵੱਲੋਂ ਦਾਇਰ ਪਟੀਸ਼ਨਾਂ ਵਿੱਚ ਕਿਹਾ ਗਿਆ ਹੈ ਕਿ ਕੋਵਿਡ-19 ਕਾਰਨ ਅਨਲੌਕ 4 ਤੇ 5 ਦੇ ਦਿਸ਼ਾ-ਨਿਰਦੇਸ਼ਾਂ ਦੀ ਅਣਦੇਖੀ ਕਰਦਿਆਂ ਰਾਜਨੀਤਕ ਪਾਰਟੀਆਂ ਪੰਜਾਬ ਵਿੱਚ ਰੈਲੀਆਂ ਕਰ ਰਹੀਆਂ ਹਨ। ਦੱਸ ਦਈਏ ਕਿ 1 ਅਕਤੂਬਰ ਨੂੰ ਸ੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਵਿੱਚ ਤਿੰਨ ਸਿੱਖ ਤਖ਼ਤਾਂ ਤੋਂ ਅਰਦਾਸ ਕਰ ਰਾਜਨੀਤਕ ਰੈਲੀ ਕੀਤੀ ਸੀ। ਇਸ ਕਰਕੇ ਵੀ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਕਰਕੇ ਵੀ ਲੋਕਾਂ ਨੂੰ ਕੁਝ ਅਜਿਹੀਆਂ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ 'ਚ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਪਾਰਟੀ ਦੇ ਕਈ ਵੱਡੇ ਨੇਤਾ ਸ਼ਾਮਲ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gangster Deport: ਵੱਡੀ ਖ਼ਬਰ, ਬਦਨਾਮ ਗੈਂਗਸਟਰ ਵਿਦੇਸ਼ ਤੋਂ ਹੋਇਆ ਡਿਪੋਰਟ, 6 ਮਹੀਨੇ ਚੱਲਿਆ ਆਪਰੇਸ਼ਨ ਨੋਮੈਡ ਹੰਟ; ਕਤਲ ਦੇ ਮਾਮਲਿਆਂ ਸਣੇ ਕਈ...
ਵੱਡੀ ਖ਼ਬਰ, ਬਦਨਾਮ ਗੈਂਗਸਟਰ ਵਿਦੇਸ਼ ਤੋਂ ਹੋਇਆ ਡਿਪੋਰਟ, 6 ਮਹੀਨੇ ਚੱਲਿਆ ਆਪਰੇਸ਼ਨ ਨੋਮੈਡ ਹੰਟ; ਕਤਲ ਦੇ ਮਾਮਲਿਆਂ ਸਣੇ ਕਈ...
ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਲੇਡੀ ਇੰਸਪੈਕਟਰ ਨਾਲ ਰੇਪ ਕੇਸ 'ਚ ਵੱਡਾ ਖੁਲਾਸਾ! ਦੋਸ਼ੀ SI ਦੇ ਦਾਦਾ-ਪਿਓ...
ਲੇਡੀ ਇੰਸਪੈਕਟਰ ਨਾਲ ਰੇਪ ਕੇਸ 'ਚ ਵੱਡਾ ਖੁਲਾਸਾ! ਦੋਸ਼ੀ SI ਦੇ ਦਾਦਾ-ਪਿਓ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Embed widget