Ferozpur News: ਫਿਰੋਜ਼ਪੁਰ ਵਿੱਚ ਜ਼ੀਰਾ ਸ਼ਰਾਬ ਫੈਕਟਰੀ ਵਿੱਚ ਤੜਕੇ 6 ਵਜੇ ਈਡੀ ਦੀ ਕਰੀਬ ਅੱਠ ਗੱਡੀਆਂ ਨੇ ਰੇਡ ਮਾਰੀ। ਦੱਸ ਦਈਏ ਕਿ ਈਡੀ ਨੇ ਸਵੇਰੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਟਿਕਾਣਿਆਂ 'ਤੇ ਈਡੀ ਨੇ ਛਾਪੇਮਾਰੀ ਕੀਤੀ। ਈਡੀ ਨੇ ਉਨ੍ਹਾਂ ਦੇ ਘਰ ਸਣੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।


ਈਡੀ ਦੀ ਟੀਮ ਸ਼ਰਾਬ ਫੈਕਟਰੀ ਵਿੱਚ ਬਣੇ ਦਫਤਰ ਵਿੱਚ ਕਾਗਜ਼ਾਂ ਦੀ ਜਾਂਚ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਅੰਦਰ ਅਤਦੇ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਦੀਪ ਮਲਹੋਤਰਾ ਵੱਡੇ ਸ਼ਰਾਬ ਕਾਰੋਬਾਰੀ ਹਨ ਅਤੇ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਵੀ ਰਹਿ ਚੁੱਕੇ ਹਨ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।