ਪੜਚੋਲ ਕਰੋ

ਜੇਲ੍ਹ 'ਚ ਛੇ ਘੰਟੇ ਚੱਲੀ ਰੇਡ, ਮਿਲੇ ਸਿਰਫ਼ 4 ਮੋਬਾਈਲ ਤੇ ਦੋ ਚਾਰਜਰ

ਫ਼ਰੀਦਕੋਟ: ਪੰਜਾਬ ਦੀ ਨਵੀਂ ਬਣੀ ਮਾਡਰਨ ਜੇਲ੍ਹ ਫ਼ਰੀਦਕੋਟ ਵਿੱਚ ਸੋਮਵਾਰ ਦੇਰ ਰਾਤ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਚਾਰ ਮੋਬਾਈਲ ਤੇ ਦੋ ਚਾਰਜਰ ਬਰਾਮਦ ਹੋਏ। ਜਿਨ੍ਹਾਂ ਕੈਦੀਆਂ ਕੋਲੋਂ ਇਹ ਸਾਮਾਨ ਬਰਾਮਦ ਹੋਇਆ, ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਜਾ ਰਿਹਾ ਹੈ ਪਰ ਜੇਲ੍ਹ ਮੰਤਰੀ ਵੱਲੋਂ ਕੀਤੇ ਦਾਅਵੇ ਦੇ ਉਲਟ ਹਾਲੇ ਤਕ ਜੇਲ੍ਹ ਅਧਿਕਾਰੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਪਹਿਲਾਂ ਸਲਮਾਨ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਇਸੇ ਜੇਲ੍ਹ ਵਿੱਚ ਆਪਣੇ ਸਾਥੀ ਦਾ ਜਨਮ ਦਿਨ ਮਨਾ ਚੁੱਕੇ ਹਨ ਤੇ ਸਾਬਕਾ ਗੈਂਗਸਟਰ ਲੱਖਾ ਸਿਧਾਣਾ ਵੀ ਮਾਡਰਨ ਜੇਲ੍ਹ ਅੰਦਰੋਂ ਫੇਸਬੁਕ ’ਤੇ ਲਾਈਵ ਹੋਇਆ ਸੀ।   ਛਾਪੇਮਾਰੀ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਜਸਤਿੰਦਰ ਸਿੰਘ ਨੇ ਦੱਸਿਆ ਕਿ ਛੇ ਘੰਟੇ ਲੰਮੀ ਚੱਲੀ ਇਸ ਛਾਪੇਮਾਰੀ ਦੌਰਾਨ ਪੁਲਿਸ ਤੇ ਜੇਲ੍ਹ ਪ੍ਰਸ਼ਾਸਨ ਦੀ ਸਾਂਝੀ ਟੀਮ ਨੇ ਉਕਤ ਪਾਬੰਦੀਸ਼ੁਦਾ ਵਸਤੂਆਂ ਜੇਲ੍ਹ ਵਿੱਚੋਂ ਬਰਾਮਦ ਕੀਤੀਆਂ ਹਨ। ਉਨ੍ਹਾਂ ਮੁਲਜ਼ਮ ਕੈਦੀਆਂ 'ਤੇ ਕਾਰਵਾਈ ਦੀ ਪੁਸ਼ਟੀ ਤਾਂ ਕੀਤੀ ਪਰ ਜੇਲ੍ਹ ਅਧਿਕਾਰੀਆਂ ਵਿਰੁੱਧ ਕਿਸੇ ਕਿਸਮ ਦੀ ਕਾਰਵਾਈ ਬਾਰੇ ਨਹੀਂ ਦੱਸਿਆ। ਜੇਲ੍ਹ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਹੁਣ ਤਕ ਪੰਜਾਬ ਦੀਆਂ ਕੁੱਲ ਚਾਰ ਜੇਲ੍ਹਾਂ ਦੀ ਛਾਣਬੀਣ ਕਰਵਾ ਚੁੱਕੇ ਹਨ। ਇਨ੍ਹਾਂ ਵਿੱਚੋਂ ਨਾਭਾ ਜੇਲ੍ਹ ਵਿੱਚ ਛਾਪੇਮਾਰੀ ਹੋਣ ਦੀ ਕੰਨਸੋਅ ਲੱਗਣ ਕਾਰਨ ਇਸ ਦੇ ਅਸਫਲ ਰਹਿਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਜਦਕਿ, ਸੰਗਰੂਰ ਜੇਲ੍ਹ ਵਿੱਚ ਕੋਈ ਇਤਰਾਜ਼ਯੋਗ ਵਸਤੂ ਨਹੀਂ ਬਰਾਮਦ ਕੀਤੀ ਗਈ। ਜੇਲ੍ਹ ਮੰਤਰੀ ਨੇ ਗੁਰਦਾਸਪੁਰ ਜੇਲ੍ਹ ਵਿੱਚੋਂ 9 ਮੋਬਾਈਲ ਮਿਲਣ ਕਾਰਨ ਉੱਥੋਂ ਦੇ ਸੁਪਰਡੈਂਟ ਤੇ ਡਿਪਟੀ ਸੁਪਰਡੈਂਟ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਮੰਤਰੀ ਸੁਖਜਿੰਦਰ ਰੰਧਾਵਾ ਆਪਣੀ ਜ਼ੀਰੋ ਟੌਲਰੈਂਸ ਨੀਤੀ ਤਹਿਤ ਫ਼ਰੀਦਕੋਟ ਮਾਡਰਨ ਜੇਲ੍ਹ ਦੇ ਅਧਿਕਾਰੀਆਂ ਵਿਰੁੱਧ ਕੀ ਕਾਰਵਾਈ ਕਰਦੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab 'ਚ ਜ਼ਮੀਨੀ ਪਾਣੀ ਦੇ ਘੱਟਦੇ ਪੱਧਰ 'ਤੇ ਹਾਈਕੋਰਟ ਸਖ਼ਤ , ਕੇਂਦਰੀ ਭੂਮੀਗਤ ਜਲ ਬੋਰਡ ਤੋਂ ਮੰਗਿਆ ਜਵਾਬ

Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ

Sunanda Sharma ਲਾਈਵ ਸ਼ੋਅ 'ਚ ਇਸ਼ਾਰੇ ਕਰਨ 'ਤੇ ਭੜਕੀ , ਨੌਜਵਾਨ ਨੂੰ ਬੋਲੀ ਹੁਣ ਛੱਡ ਰਹੀ ਹੈ, ਸ਼ੋਅ ਖ਼ਰਾਬ ਨਹੀਂ ਕਰਨਾ ਚਾਹੁੰਦੀ

Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ
Sunanda Sharma ਲਾਈਵ ਸ਼ੋਅ 'ਚ ਇਸ਼ਾਰੇ ਕਰਨ 'ਤੇ ਭੜਕੀ , ਨੌਜਵਾਨ ਨੂੰ ਬੋਲੀ ਹੁਣ ਛੱਡ ਰਹੀ ਹੈ, ਸ਼ੋਅ ਖ਼ਰਾਬ ਨਹੀਂ ਕਰਨਾ ਚਾਹੁੰਦੀ
Sunanda Sharma ਲਾਈਵ ਸ਼ੋਅ 'ਚ ਇਸ਼ਾਰੇ ਕਰਨ 'ਤੇ ਭੜਕੀ , ਨੌਜਵਾਨ ਨੂੰ ਬੋਲੀ ਹੁਣ ਛੱਡ ਰਹੀ ਹੈ, ਸ਼ੋਅ ਖ਼ਰਾਬ ਨਹੀਂ ਕਰਨਾ ਚਾਹੁੰਦੀ
YouTuber Death: ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Big News: ਵੱਡੀ ਖਬਰ, ਸਰਕਾਰ ਵੱਲੋਂ ਇਨ੍ਹਾਂ 3 ਅਫਸਰਾਂ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ; ਸਿਆਸੀ ਜਗਤ 'ਚ ਮੱਚੀ ਹਲਚਲ...
ਵੱਡੀ ਖਬਰ, ਸਰਕਾਰ ਵੱਲੋਂ ਇਨ੍ਹਾਂ 3 ਅਫਸਰਾਂ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ; ਸਿਆਸੀ ਜਗਤ 'ਚ ਮੱਚੀ ਹਲਚਲ...
Punjab 'ਚ ਜ਼ਮੀਨੀ ਪਾਣੀ ਦੇ ਘੱਟਦੇ ਪੱਧਰ 'ਤੇ ਹਾਈਕੋਰਟ ਸਖ਼ਤ , ਕੇਂਦਰੀ ਭੂਮੀਗਤ ਜਲ ਬੋਰਡ ਤੋਂ ਮੰਗਿਆ ਜਵਾਬ
Punjab 'ਚ ਜ਼ਮੀਨੀ ਪਾਣੀ ਦੇ ਘੱਟਦੇ ਪੱਧਰ 'ਤੇ ਹਾਈਕੋਰਟ ਸਖ਼ਤ , ਕੇਂਦਰੀ ਭੂਮੀਗਤ ਜਲ ਬੋਰਡ ਤੋਂ ਮੰਗਿਆ ਜਵਾਬ
Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ

Nepal Helicopter Crash : ਨੇਪਾਲ 'ਚ ਮ੍ਰਿਤਕ ਦੇਹ ਲਿਜਾ ਰਿਹਾ ਹੈਲੀਕਾਪਟਰ ਕ੍ਰੈਸ਼ , ਲੈਂਡਿੰਗ ਦੌਰਾਨ ਵਾਪਰਿਆ ਹਾਦਸਾ

Embed widget