ਪੜਚੋਲ ਕਰੋ

Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ

Punjab News : ਲੁਧਿਆਣਾ ਦੇ ਜਗਰਾਉਂ ਸਥਿਤ ਇੱਕ ਰਿਜ਼ੋਰਟ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਰਾਏਕੋਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੇ ਪੀਏ 'ਤੇ ਸ਼ਰਾਬ ਦੀਆਂ ਬੋਤਲਾਂ ਚੋਰੀ ਕਰਨ ਦਾ ਆਰੋਪ ਲੱਗਿਆ

Punjab News : ਲੁਧਿਆਣਾ ਦੇ ਜਗਰਾਉਂ ਸਥਿਤ ਇੱਕ ਰਿਜ਼ੋਰਟ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਰਾਏਕੋਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੇ ਪੀਏ 'ਤੇ ਸ਼ਰਾਬ ਦੀਆਂ ਬੋਤਲਾਂ ਚੋਰੀ ਕਰਨ ਦਾ ਆਰੋਪ ਲੱਗਿਆ ਹੈ। ਵੀਡੀਓ ਵਿੱਚ ਇੱਕ ਨੌਜਵਾਨ ਨੂੰ ਲੋਕਾਂ ਵੱਲੋਂ ਕੁੱਟਿਆ ਜਾ ਰਿਹਾ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਵਿਧਾਇਕ ਦਾ ਪੀਏ ਹੈ ,ਜੋ ਸ਼ਰਾਬ ਦੀਆਂ ਬੋਤਲਾਂ ਕਾਰ ਦੀ ਡਿੱਗੀ 'ਚ ਰੱਖ ਰਿਹਾ ਹੈ। 

ਵੀਡੀਓ ਵੱਖ-ਵੱਖ ਸੋਸ਼ਲ ਮੀਡੀਆ ਅਕਾਊਂਟਾਂ 'ਤੇ ਪੋਸਟ ਕੀਤੀ ਗਈ ਹੈ। ਹਾਲਾਂਕਿ, ਵਿਧਾਇਕ ਦੇ ਪੀਏ ਕਮਲ ਨੇ ਆਰੋਪਾਂ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਸਗੋਂ ਵਿਧਾਇਕ ਦਾ ਡਰਾਈਵਰ ਜੱਸਾ ਹੈ ਅਤੇ ਇਹ ਘਟਨਾ ਲਗਭਗ 10-12 ਦਿਨ ਪੁਰਾਣੀ ਹੈ, ਜਦੋਂ ਇੱਕ ਵਿਆਹ ਸਮਾਰੋਹ ਦੌਰਾਨ ਡਰਾਈਵਰ ਅਤੇ ਕੁਝ ਲੋਕਾਂ ਵਿਚਕਾਰ ਝਗੜਾ ਹੋਇਆ ਸੀ।

ਇਸ ਦੇ ਨਾਲ ਹੀ ਵਿਧਾਇਕ ਦੇ ਪੀਏ ਕਮਲ ਨੇ ਕਿਹਾ ਕਿ ਵੀਡੀਓ ਨੂੰ ਉਸਦੀ ਛਵੀ ਨੂੰ ਖਰਾਬ ਕਰਨ ਲਈ ਗਲਤ ਕੈਪਸ਼ਨ ਨਾਲ ਵਾਇਰਲ ਕੀਤਾ ਗਿਆ ਹੈ। ਪੀਏ ਨੇ ਕਿਹਾ ਕਿ ਉਹ ਵੀਡੀਓ ਵਾਇਰਲ ਕਰਨ ਵਾਲੇ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਉਣਗੇ। ਵੀਡੀਓ ਵਿੱਚ ਕੁਝ ਲੋਕ ਸ਼ਰਾਬ ਦੀਆਂ ਬੋਤਲਾਂ ਲੈ ਕੇ ਜਾਣ ਵਾਲੇ ਵਿਅਕਤੀ ਨੂੰ ਕੁੱਟਦੇ ਵੀ ਦਿਖਾਈ ਦੇ ਰਹੇ ਹਨ। 

 ਜਗਰਾਉਂ ਦੇ ਐਸਐਸਪੀ ਡਾ. ਅੰਕੁਰ ਗੁਪਤਾ ਦੇ ਅਨੁਸਾਰ ਇਹ ਇੱਕ ਪੁਰਾਣਾ ਮਾਮਲਾ ਹੈ ਅਤੇ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਹੋ ਗਿਆ ਹੈ, ਹਾਲਾਂਕਿ ਵਾਇਰਲ ਵੀਡੀਓ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀਡੀਓ ਮਾਨ ਚੰਦਨ ਨਾਮ ਦੀ ਇੱਕ ਆਈਡੀ ਤੋਂ ਸਾਂਝੀ ਕੀਤੀ ਗਈ ਹੈ। ਹਾਲਾਂਕਿ ABP ਸਾਂਝਾ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ। 


Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Punjab Police 'ਚ ਵੱਡਾ ਫੇਰਬਦਲ ,129 ਡੀਐਸਪੀ/ਏਸੀਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ
Punjab Police 'ਚ ਵੱਡਾ ਫੇਰਬਦਲ ,129 ਡੀਐਸਪੀ/ਏਸੀਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ
Abohar News : ਪਤਨੀ ਦੇ ਅੰਤਿਮ ਸਸਕਾਰ ਦੌਰਾਨ ਪਤੀ 'ਤੇ ਹਮਲਾ , ਸਹੁਰਿਆਂ ਨੇ ਕੀਤੀ ਕੁੱਟਮਾਰ ,ਜਾਣੋ ਪੂਰਾ ਮਾਮਲਾ   
Abohar News : ਪਤਨੀ ਦੇ ਅੰਤਿਮ ਸਸਕਾਰ ਦੌਰਾਨ ਪਤੀ 'ਤੇ ਹਮਲਾ , ਸਹੁਰਿਆਂ ਨੇ ਕੀਤੀ ਕੁੱਟਮਾਰ ,ਜਾਣੋ ਪੂਰਾ ਮਾਮਲਾ   
Gangster Gopi Lahoria ਦੀ ਸਾਜ਼ਿਸ਼ ਨਾਕਾਮ , 2 ਸ਼ੂਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ , ਵੱਡੀ ਵਾਰਦਾਤ ਦੀ ਸੀ ਯੋਜਨਾ
Gangster Gopi Lahoria ਦੀ ਸਾਜ਼ਿਸ਼ ਨਾਕਾਮ , 2 ਸ਼ੂਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ , ਵੱਡੀ ਵਾਰਦਾਤ ਦੀ ਸੀ ਯੋਜਨਾ
Mathura Boat ਹਾਦਸੇ 'ਚ ਮਾਰੇ ਗਏ ਨੌਜਵਾਨ ਦੀ 6 ਦਿਨਾਂ ਬਾਅਦ ਘਰ ਪਹੁੰਚੀ ਮ੍ਰਿਤਕ ਦੇਹ , ਕੀਤਾ ਗਿਆ ਅੰਤਿਮ ਸਸਕਾਰ  
Mathura Boat ਹਾਦਸੇ 'ਚ ਮਾਰੇ ਗਏ ਨੌਜਵਾਨ ਦੀ 6 ਦਿਨਾਂ ਬਾਅਦ ਘਰ ਪਹੁੰਚੀ ਮ੍ਰਿਤਕ ਦੇਹ , ਕੀਤਾ ਗਿਆ ਅੰਤਿਮ ਸਸਕਾਰ  
Advertisement

ਵੀਡੀਓਜ਼

Punjab ‘ਚ ਵੱਡੇ ਫੈਸਲੇ! ਕੈਬਿਨੇਟ ਮੀਟਿੰਗ ਦੀ ਪੂਰੀ ਅਪਡੇਟ
ਭਾਰਤ ਦਾ ਲੋਕਤੰਤਰ ਖਤਰੇ ‘ਚ? CM ਮਾਨ ਦੀ ਵੱਡੀ ਚੇਤਾਵਨੀ
One Nation One Election ‘ਤੇ CM ਮਾਨ ਨੇ ਕੀ ਕਹਿ ਦਿੱਤਾ?
ਭਾਰਤ ਦੀ ਸਰਕਾਰ ਟਰੰਪ ਚਲਾ ਰਿਹਾ , CM ਦਾ ਮੋਦੀ ਤੇ ਤਿੱਖਾ ਵਾਰ
ਜਿੰਨੀ ਮਰਜ਼ੀ ਰੇਡ ਕਰਵਾ ਲਓ, ਅਸੀਂ ਨਹੀਂ ਡਰਦੇ : CM
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar Airport 'ਤੇ ਇੱਕ ਯਾਤਰੀ ਕੋਲੋਂ 6 ਕਿਲੋ ਤੋਂ ਵੱਧ ਗਾਂਜਾ ਬਰਾਮਦ , ਕਰੋੜਾਂ ਰੁਪਏ ਦੱਸੀ ਜਾ ਰਹੀ ਹੈ ਕੀਮਤ 
Amritsar Airport 'ਤੇ ਇੱਕ ਯਾਤਰੀ ਕੋਲੋਂ 6 ਕਿਲੋ ਤੋਂ ਵੱਧ ਗਾਂਜਾ ਬਰਾਮਦ , ਕਰੋੜਾਂ ਰੁਪਏ ਦੱਸੀ ਜਾ ਰਹੀ ਹੈ ਕੀਮਤ 
Delhi-Weather Update : ਦਿੱਲੀ 'ਚ ਮੌਸਮ ਨੇ ਦਿੱਤੀ ਰਾਹਤ, ਕਈ ਇਲਾਕਿਆਂ ਵਿੱਚ ਮੀਂਹ; IMD ਨੇ ਜਾਰੀ ਕੀਤਾ ਯੈਲੋ ਅਲਰਟ
Delhi-Weather Update : ਦਿੱਲੀ 'ਚ ਮੌਸਮ ਨੇ ਦਿੱਤੀ ਰਾਹਤ, ਕਈ ਇਲਾਕਿਆਂ ਵਿੱਚ ਮੀਂਹ; IMD ਨੇ ਜਾਰੀ ਕੀਤਾ ਯੈਲੋ ਅਲਰਟ
Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 
Punjab News : ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਦਿੱਤੀ ਢਿੱਲ , ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਹੋਇਆ ਭਾਰੀ ਨੁਕਸਾਨ 
Police Recruitment 2026 :  ਪੁਲਿਸ ਦੇ ਫਿਜ਼ੀਕਲ ਟੈਸਟ ਦੀ ਬਦਲੀ ਤਾਰੀਕ ,ਅੱਜ ਜਾਰੀ ਹੋਣਗੇ ਐਡਮਿਟ ਕਾਰਡ
Police Recruitment 2026 :  ਪੁਲਿਸ ਦੇ ਫਿਜ਼ੀਕਲ ਟੈਸਟ ਦੀ ਬਦਲੀ ਤਾਰੀਕ ,ਅੱਜ ਜਾਰੀ ਹੋਣਗੇ ਐਡਮਿਟ ਕਾਰਡ
6 ਜ਼ਿਲ੍ਹਿਆਂ ਦੇ ਰਿਜ਼ਰਵੇਸ਼ਨ ਰੋਸਟਰ ਨੂੰ ਦਿੱਤੀ ਮੰਜ਼ੂਰੀ, ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਅਹਿਮ ਫੈਸਲੇ
6 ਜ਼ਿਲ੍ਹਿਆਂ ਦੇ ਰਿਜ਼ਰਵੇਸ਼ਨ ਰੋਸਟਰ ਨੂੰ ਦਿੱਤੀ ਮੰਜ਼ੂਰੀ, ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਅਹਿਮ ਫੈਸਲੇ
Raghav Chadha ਨੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਰਾਜ ਸਭਾ 'ਚ ਆਖੀ ਵੱਡੀ ਗੱਲ 
Raghav Chadha ਨੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਰਾਜ ਸਭਾ 'ਚ ਆਖੀ ਵੱਡੀ ਗੱਲ 
ਸੰਜੀਵ ਅਰੋੜਾ ਦੇ ਘਰ ਈਡੀ ਦੀ ਰੇਡ 'ਤੇ ਭੜਕੇ CM ਮਾਨ, ਕਿਹਾ - ਅਸੀਂ ਡਰਨ ਵਾਲੇ ਨਹੀਂ ਹਾਂ...
ਸੰਜੀਵ ਅਰੋੜਾ ਦੇ ਘਰ ਈਡੀ ਦੀ ਰੇਡ 'ਤੇ ਭੜਕੇ CM ਮਾਨ, ਕਿਹਾ - ਅਸੀਂ ਡਰਨ ਵਾਲੇ ਨਹੀਂ ਹਾਂ...
ਲੁਧਿਆਣਾ ਦੇ ਰੈਸਟੋਰੈਂਟ 'ਚ ਨਾਈਟ ਈਵੈਂਟ ਵਿੱਚ ਹੰਗਾਮਾ, ਨੌਜਵਾਨ ਦੀ ਕੀਤੀ ਕੁੱਟਮਾਰ, ਕੱਪੜੇ ਵੀ ਫਾੜੇ; ਮੱਚੀ ਹਫੜਾ-ਦਫੜੀ
ਲੁਧਿਆਣਾ ਦੇ ਰੈਸਟੋਰੈਂਟ 'ਚ ਨਾਈਟ ਈਵੈਂਟ ਵਿੱਚ ਹੰਗਾਮਾ, ਨੌਜਵਾਨ ਦੀ ਕੀਤੀ ਕੁੱਟਮਾਰ, ਕੱਪੜੇ ਵੀ ਫਾੜੇ; ਮੱਚੀ ਹਫੜਾ-ਦਫੜੀ
Embed widget