ਪੜਚੋਲ ਕਰੋ

Rail Roko Andolan: ਪੰਜਾਬ ਦਾ ਬਾਕੀ ਸੂਬਿਆਂ ਨਾਲੋਂ ਟੁੱਟਿਆ ਰੇਲ ਸੰਪਰਕ, ਟ੍ਰੈਕ 'ਤੇ ਬੈਠੇ ਕਿਸਾਨ, ਸ਼ੰਭੂ ਸਰਹੱਦ 'ਤੇ ਪੁਲਿਸ ਨਾਲ ਹੋਈ ਧੱਕਾਮੁੱਕੀ

Rail Roko Andolan: ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਨ ਮਗਰੋਂ ਰੇਲ ਰੋਕੋ ਅੰਦੋਲਨ 16 ਅਪ੍ਰੈਲ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ।

Rail Roko Andolan: ਸ਼ੰਭੂ ਰੇਲਵੇ ਸਟੇਸ਼ਨ ਪੁਲਿਸ ਵਲੋਂ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ ਹੈ। ਕਿਸਾਨਾਂ ਵਲੋਂ ਅੱਜ ਰੇਲਵੇ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਐਕਸ਼ਨ ਵਿਚ ਨਜ਼ਰ ਆ ਰਹੀ ਹੈ। ਪੁਲਿਸ ਵਲੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਤਇਨਾਤ ਕਰ ਦਿੱਤੇ ਗਏ ਨੇ ਨਾਲ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਅਲਰਟ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਸ਼ੰਭੂ ਸਰਹੱਦ 'ਤੇ ਕਿਸਾਨ ਜਦੋਂ ਰੇਲ ਟ੍ਰੇਕ ਜਾਮ ਕਰਨ ਦੇ ਲਈ ਮੋਰਚੇ ਤੋਂ ਨਿਕਲੇ ਤਾਂ ਪੰਜਾਬ ਪੁਲਿਸ ਨੇ ਉਹਨਾਂ ਨੂੰ ਰਸਤੇ ਵਿੱਚ ਰੋਕ ਲਿਆ।

 ਇਸ ਤੋਂ ਬਾਅਦ ਕਿਸਾਨਾਂ ਤੇ ਪੁਲਿਸ ਵਿਚਾਲੇ ਹੱਥੋਪਾਈ ਵੀ ਹੋਈ, ਫਿਰ ਕਿਸਾਨਾ ਨੇ ਪੁਲਿਸ ਦੀਆਂ ਸਾਰੀਆਂ ਰੋਕਾ ਤੋੜ ਕੇ ਸ਼ੰਭੂ ਰੇਲਵੇ ਟ੍ਰੇਕ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਹੈ, ਕਿਸਾਨ ਕੇਂਦਰ ਸਰਕਾਰ ਖਿਲਾਫ਼ ਆਪਣੀ ਨਾਰਾਜ਼ਗੀ ਜ਼ਾਹਰ ਕਰ ਰਹੇ ਹਨ। ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਦੇ ਲਈ ਸ਼ੰਭੂ ਸਰਹੱਦ 'ਤੇ ਕਿਸਾਨਾਂ ਨੇ 13 ਫਰਵਰੀ ਨੂੰ ਮੋਰਚਾ ਲਗਾਇਆ ਸੀ। ਕਿਸਾਨਾ ਨੇ ਦਿੱਲੀ ਜਾਣ ਦੀ ਕੋਸ਼ਿਸ਼ ਕੀਤੀ ਸੀ ਪਰ ਸ਼ੰਭੁ ਸਰਹੱਦ 'ਤੇ ਹੀ ਕਿਸਾਨਾਂ ਨੂੰ ਰੋਕ ਲਿਆ ਗਿਆ ਸੀ। ਉਦੋਂ ਤੋਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਡਟੇ ਹੋਏ ਹਨ।

ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਨ ਮਗਰੋਂ ਰੇਲ ਰੋਕੋ ਅੰਦੋਲਨ  16 ਅਪ੍ਰੈਲ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ। ਅਧਿਕਾਰੀਆਂ ਨੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ ਤਿੰਨ ਕਿਸਾਨਾਂ ਨੂੰ ਰਿਹਾਅ ਕਰਨ ਦਾ ਭਰੋਸਾ ਦਿੱਤਾ ਸੀ ਪਰ ਜੇਲ੍ਹ ਵਿੱਚ ਬੰਦ ਤਿੰਨੇ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਗਿਆ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਭਾਜਪਾ ਦੇ ਨਾਲ-ਨਾਲ ਵਿਰੋਧੀ ਧਿਰ ਨੂੰ ਵੀ ਸਵਾਲ ਪੁੱਛਾਂਗੇ। ਕਿ ਜੋ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ, ਉਸ 'ਚ WTO ਤੋਂ ਬਾਹਰ ਹੋਣ ਦੇ ਮੁੱਦੇ 'ਤੇ ਤੁਹਾਡਾ ਕੀ ਸਟੈਂਡ ਹੋਵੇਗਾ? ਲਖੀਮਪੁਰ ਖੇੜੀ ਤੇ ਸ਼ੁਭਕਰਨ ਮਾਮਲੇ 'ਤੇ ਦੋਸ਼ੀਆਂ ਨੂੰ ਕਿਵੇਂ ਮਿਲੇਗੀ ਸਜ਼ਾ?

ਉਹਨਾਂ ਕਿਹਾ ਕਿ ਵਿਰੋਧੀ ਧਿਰ ਨੇ ਵੀ ਕੁਝ ਮੰਗਾਂ, ਖਾਸ ਕਰਕੇ ਮਨਰੇਗਾ ਅਤੇ 200 ਦਿਨਾਂ ਤੋਂ 700 ਰੁਪਏ ਦਿਹਾੜੀ ਨਾਲ ਸਬੰਧਤ ਮੰਗਾਂ 'ਤੇ ਸਫਾਈ ਨਹੀਂ ਦਿੱਤੀ ਹੈ। ਪੰਧੇਰ ਨੇ ਕਿਹਾ ਕਿ ਅਸੀਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਚੁਣੌਤੀ ਨੂੰ ਸਵੀਕਾਰ ਕਰ ਲਿਆ ਹੈ। ਅਸੀਂ 23 ਅਪ੍ਰੈਲ ਦਾ ਸਮਾਂ ਰੱਖਿਆ ਹੈ। ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਖੇਤੀਬਾੜੀ ਮੰਤਰੀ ਨੂੰ ਆ ਕੇ ਉਨ੍ਹਾਂ ਨਾਲ ਗੱਲ ਕਰਨੀ ਚਾਹੀਦੀ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget