ਪੜਚੋਲ ਕਰੋ

ਕਿਸਾਨਾਂ ਨੇ ਰੇਲ ਰੋਕੋ ਅੰਦੋਲਨ 6 ਨਵੰਬਰ ਤੱਕ ਵਧਾਇਆ

ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਰੇਲ ਰੋਕੋ ਅੰਦੋਲਨ 35ਵੇਂ ਦਿਨ ਪਹੁੰਚ ਗਿਆ ਹੈ।

ਅੰਮ੍ਰਿਤਸਰ: ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਰੇਲ ਰੋਕੋ ਅੰਦੋਲਨ 35ਵੇਂ ਦਿਨ ਪਹੁੰਚ ਗਿਆ ਹੈ।ਇਸ ਦੇ ਨਾਲ ਹੀ ਰੇਲ ਰੋਕੋ ਅੰਦੋਲਨ 6 ਨਵੰਬਰ ਤੱਕ ਵਧਾ ਦਿੱਤਾ ਗਿਆ ਹੈ।ਇਸ ਦੇ ਨਾਲ ਹੀ 5 ਨਵੰਬਰ ਨੂੰ ਕੌਮੀ ਪੱਧਰ ਤੇ ਚੱਕਾ ਜਾਮ ਕੀਤੇ ਜਾਣ ਦੀ ਵਿਉਂਤ ਬੰਦੀ ਵੀ ਕੀਤੀ ਜਾ ਰਹੀ ਹੈ। ਵੱਖ ਵੱਖ ਥਾਂਈ ਅੰਦੋਲਨਕਾਰੀਆਂ ਦੇ ਇਕੱਠਾ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਰੇਲ ਰੋਕੋ ਅੰਦੋਲਨ 6 ਨਵੰਬਰ ਤੱਕ ਵਧਾ ਦਿੱਤਾ ਗਿਆ ਹੈ।ਆਗੂਆਂ ਨੇ ਕੈਪਟਨ ਸਰਕਾਰ ਦੀ ਮੀਟਿੰਗ ਵਿੱਚ ਨਾ ਜਾਣ ਦਾ ਫੈਸਲਾ ਕੀਤਾ ਤੇ ਕਿਹਾ ਕਿ ਮੁੱਖ ਮੰਤਰੀ ਖੁਦ ਮੀਟਿੰਗ ਸੱਦਣ। ਉਧਰ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਵੱਲੋਂ ਇਜਾਜ਼ਤ ਦੇਣ ਦੇ ਬਾਵਜੂਦ ਰੇਲਵੇ ਨੇ ਪੰਜਾਬ ਜਾਣ ਵਾਲੀਆਂ ਮਾਲ ਗੱਡੀਆਂ ਨੂੰ ਰੋਕ ਦਿੱਤਾ ਹੈ। 24 ਸਤੰਬਰ ਤੋਂ ਰਾਜ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਠੱਪ ਹੈ, ਕਿਸਾਨ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ ਤੇ ਉਨ੍ਹਾਂ ਰੇਲਵੇ ਟ੍ਰੈਕਾਂ ਤੇ ਮੋਰਚੇ ਸਾਂਭੇ ਹੋਏ ਹਨ। ਇਸ ਦੌਰਾਨ ਰੇਲ ਆਵਾਜਾਈ ਨੂੰ ਕਿਸਾਨਾਂ ਨੇ ਰੋਕਿਆ ਹੋਇਆ ਸੀ ਪਰ 21 ਅਕਤੂਬਰ ਨੂੰ ਕਿਸਾਨਾਂ ਨੇ ਫੈਸਲਾ ਲਿਆ ਸੀ ਕਿ ਸਿਰਫ ਮਾਲ ਗੱਡੀਆਂ ਨੂੰ ਹੀ ਲੰਘਣ ਦਿੱਤਾ ਜਾਵੇਗਾ ਤੇ ਯਾਤਰੀ ਟ੍ਰੇਨਾਂ 'ਤੇ ਫੈਸਲਾ 4 ਨਵੰਬਰ ਨੂੰ ਲਿਆ ਜਾਵੇਗਾ। ਇਸੇ ਦੌਰਾਨ, ਅਮਰਿੰਦਰ ਸਰਕਾਰ ਨੇ ਸੋਮਵਾਰ ਨੂੰ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਦਖਲ ਦੇਣ ਲਈ ਕਿਹਾ ਸੀ, ਜਦੋਂ ਰੇਲਵੇ ਵੱਲੋਂ ਰਾਜ ਵਿੱਚ ਮਾਲ ਗੱਡੀਆਂ ਦੇ ਸੰਚਾਲਨ ਨੂੰ ਮੁਲਤਵੀ ਕਰਨ ਦੇ ਫੈਸਲੇ ਤੋਂ ਬਾਅਦ ਕਿਹਾ ਗਿਆ ਸੀ ਕਿ ਪ੍ਰਦਰਸ਼ਨਕਾਰੀ ਕਿਸਾਨ ਅਜੇ ਵੀ ਟਰੈਕ ਰੋਕ ਰਹੇ ਹਨ।ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਦਮ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਨੂੰ ਹੋਰ ਭੜਕਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget