ਪੜਚੋਲ ਕਰੋ

ਜ਼ਮੀਨ ਦਿਵਾਉਣ ਲਈ ਵੱਢੀ ਲੈਂਦਾ ਇੰਜਨੀਅਰ ਕਾਬੂ

ਵਿਜੀਲੈਂਸ ਵਿਭਾਗ ਦੇ ਡੀਐਸਪੀ ਗੁਰਿੰਦਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ਖਾਈ ਫੇਮੇ ਵਿੱਚ ਗੇਟਮੈਨ ਦੇ ਤੌਰ 'ਤੇ ਡਿਊਟੀ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਨਿਵਾਸੀ ਪਿੰਡ ਚਾਂਦਮਾਰੀ ਨੇ ਉਨ੍ਹਾਂ ਨੂੰ ਆਪਣੇ ਇੰਜਨੀਅਰ ਵੱਲੋਂ ਰਿਸ਼ਵਤ ਮੰਗੇ ਜਾਣ ਦੀ ਸ਼ਿਕਾਇਤ ਦਿੱਤੀ ਸੀ।

ਫ਼ਾਜ਼ਿਲਕਾ: ਵਿਜੀਲੈਂਸ ਨੇ ਰੇਲਵੇ ਵਿਭਾਗ ਦੇ ਸੀਨੀਅਰ ਸੈਕਸ਼ਨ ਇੰਜਨੀਅਰ ਨੂੰ 9 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇੰਜਨੀਅਰ ਨੇ ਦਰਜਾ ਚਾਰ ਕਰਮਚਾਰੀ ਨੂੰ ਜ਼ਮੀਨ ਲੀਜ਼ 'ਤੇ ਦੇਣ ਦੇ ਬਦਲੇ 15,000 ਰੁਪਏ ਦੀ ਰਿਸ਼ਵਤ ਮੰਗੀ ਸੀ, ਪਰ ਉਨ੍ਹਾਂ ਦਾ ਸੌਦਾ ਨੌਂ ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ। ਵਿਜੀਲੈਂਸ ਵਿਭਾਗ ਦੇ ਡੀਐਸਪੀ ਗੁਰਿੰਦਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ਖਾਈ ਫੇਮੇ ਵਿੱਚ ਗੇਟਮੈਨ ਦੇ ਤੌਰ 'ਤੇ ਡਿਊਟੀ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਨਿਵਾਸੀ ਪਿੰਡ ਚਾਂਦਮਾਰੀ ਨੇ ਉਨ੍ਹਾਂ ਨੂੰ ਆਪਣੇ ਇੰਜਨੀਅਰ ਵੱਲੋਂ ਰਿਸ਼ਵਤ ਮੰਗੇ ਜਾਣ ਦੀ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਰੇਲਵੇ ਵਿਭਾਗ ਵੱਲੋਂ ਰੇਲਵੇ ਲਾਇਨਾਂ ਦੇ ਆਸਪਾਸ ਚੌਥਾ ਦਰਜਾ ਕਰਮਚਾਰੀਆਂ ਨੂੰ ਲੀਜ਼ 'ਤੇ ਦਿੱਤੇ ਜਾਣ ਵਾਲੀ ਜ਼ਮੀਨ ਦੀ ਫਾਇਲ ਫ਼ਾਜ਼ਿਲਕਾ ਰੇਲਵੇ ਸੈਕਸ਼ਨ ਇੰਜਨੀਅਰ ਕੋਲ ਦਿੱਤੀ ਸੀ। ਇਸ ਨੂੰ ਅੱਗੇ ਭੇਜਣ ਤੇ ਉਸ ਨੂੰ ਇਹ ਜ਼ਮੀਨ ਲੀਜ਼ ਉੱਤੇ ਦਿਵਾਉਣ ਬਦਲੇ ਇੰਜਨੀਅਰ ਨੇ 15 ਹਜਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਦੀ ਟੀਮ ਨੇ ਇੰਜਨੀਅਰ ਸੁਰੇਂਦਰ ਕੁਮਾਰ ਬਘੇਲ ਪਲੇਟੀਅਰ ਨੂੰ ਉਸ ਦੇ ਸਰਕਾਰੀ ਦਫਤਰ ਤੋਂ 9 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇੰਜਨੀਅਰ ਖ਼ਿਲਾਫ਼ ਕਰਪਸ਼ਨ ਐਕਟ ਤਹਿਤ ਫ਼ਾਜ਼ਿਲਕਾ ਵਿਜੀਲੈਂਸ ਵਿਭਾਗ ਨੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮੁਲਜ਼ਮ ਨੂੰ ਪੇਸ਼ ਅਦਾਲਤ ਕੀਤਾ ਜਾਏਗਾ।

ਟਾਪ ਹੈਡਲਾਈਨ

Jalandhar News: ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ 'ਚ ਹੜ੍ਹ ਦਾ ਕਹਿਰ, ਦਰਿਆ 'ਚ ਵਧਿਆ ਪਾਣੀ ਦਾ ਪੱਧਰ; ਡੁੱਬੀਆਂ ਕਈ ਏਕੜ ਫਸਲਾਂ
ਪੰਜਾਬ 'ਚ ਹੜ੍ਹ ਦਾ ਕਹਿਰ, ਦਰਿਆ 'ਚ ਵਧਿਆ ਪਾਣੀ ਦਾ ਪੱਧਰ; ਡੁੱਬੀਆਂ ਕਈ ਏਕੜ ਫਸਲਾਂ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Gautam Gambhir: ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
Embed widget