ਪੜਚੋਲ ਕਰੋ

ਪੰਜਾਬ 'ਚ ਮੁੜ ਰੋਕੀ ਰੇਲ ਆਵਾਜਾਈ, ਰੇਲਵੇ ਨੇ ਕੀਤਾ ਸਪਸ਼ਟ

ਰੇਲਵੇ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਕਾਰਨ ਪੰਜਾਬ ਵਿੱਚ ਰੇਲ ਆਵਾਜਾਈ ਇੱਕ ਵਾਰ ਫੇਰ ਤੋਂ ਰੁਕ ਗਈ ਹੈ।

ਨਵੀਂ ਦਿੱਲੀ: ਰੇਲਵੇ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ (Punjab) ਵਿੱਚ ਚੱਲ ਰਹੇ ਕਿਸਾਨ ਅੰਦੋਲਨ (Kissan Andolan) ਕਾਰਨ ਪੰਜਾਬ ਵਿੱਚ ਰੇਲ ਆਵਾਜਾਈ ਇੱਕ ਵਾਰ ਫੇਰ ਤੋਂ ਰੁਕ ਗਈ ਹੈ। ਉੱਤਰੀ ਰੇਲਵੇ ਦੇ ਬੁਲਾਰੇ ਨੇ ਵੀਰਵਾਰ ਨੂੰ ਕਿਹਾ ਕਿ ਅੰਦੋਲਨ ਪ੍ਰਭਾਵਿਤ ਸੂਬੇ ਵਿੱਚ ਰੇਲਵੇ ਦੇ ਕੰਮਕਾਜ ਬਹਾਲ ਨਹੀਂ ਕੀਤੇ ਗਏ ਹਨ। ਉੱਤਰੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਕਿਹਾ, “ਕੁਝ ਖਬਰਾਂ ਪ੍ਰਕਾਸ਼ਤ ਹੋਈਆਂ ਹਨ ਕਿ ਪੰਜਾਬ ਵਿੱਚ ਰੇਲ ਸੇਵਾਵਾਂ ਦੁਬਾਰਾ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇੱਕ ਵਾਰ ਫਿਰ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਝੂਠੀਆਂ ਖ਼ਬਰਾਂ ਤੋਂ ਇਲਾਵਾ ਕੁਝ ਵੀ ਨਹੀਂ ਹੈ ਤੇ ਰੇਲ ਗੱਡੀਆਂ ਇਸ ਵੇਲੇ ਨਹੀਂ ਚੱਲ ਰਹੀਆਂ।" ਕੁਮਾਰ ਨੇ ਅੱਗੇ ਕਿਹਾ, "ਇਨ੍ਹਾਂ ਖ਼ਬਰਾਂ 'ਚ ਕਿਹਾ ਗਿਆ ਕਿ 22 ਅਕਤੂਬਰ ਨੂੰ ਐਨਆਰ ਪ੍ਰੈੱਸ ਰਿਲੀਜ਼ ਮੁਤਾਬਕ ਮਾਲ ਆਵਾਜਾਈ ਦੀਆਂ ਸੇਵਾਵਾਂ ਇੱਕ ਦਿਨ ਲਈ ਦੁਬਾਰਾ ਸ਼ੁਰੂ ਕੀਤੀਆਂ ਗਈਆਂ ਸੀ ਤੇ ਰੇਲ ਦੇ ਕੰਮਕਾਜ ਸਟਾਫ ਦੀ ਅਨਿਸ਼ਚਿਤਤਾ ਤੇ ਸੁਰੱਖਿਆ ਕਾਰਨ ਬੰਦ ਕਰ ਦਿੱਤੀਆਂ ਗਈਆਂ ਸੀ।" ਮਾਲ ਗੱਡੀਆਂ ਚਲਾਉਣ ਤੋਂ ਰੇਲਵੇ ਦਾ ਯੂ-ਟਰਨ, ਅੱਜ ਨਵੇਂ ਹੁਕਮ ਜਾਰੀ ਨੈਤਿਕ ਹੁਣ ਬਣੇਗਾ ਪੰਜਾਬੀ ਪੁਲਿਸ ਵਾਲਾ, ਟੀ.ਵੀ ਅਦਾਕਾਰ ਕਰਨ ਮਹਿਰਾ ਨਾਲ ਖਾਸ ਗੱਲ ਬਾਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget