ਪੜਚੋਲ ਕਰੋ

Rain Alert: ਪੰਜਾਬ ਵਿਚ ਦੋ ਦਿਨ ਭਾਰੀ ਬਾਰਸ਼ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਵਿਚ ਅਗਲੇ 3 ਘੰਟੇ ਅਹਿਮ

Rain Alert: ਕੱਲ੍ਹ ਚੰਡੀਗੜ੍ਹ, ਲੁਧਿਆਣਾ, ਪਠਾਨਕੋਟ, ਰੋਪੜ ਤੇ ਬਲਾਚੌਰ ’ਚ ਹਲਕਾ ਮੀਂਹ ਪਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਵਿਚ 23 ਤੇ 24 ਜੁਲਾਈ ਨੂੰ ਭਰਵਾਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ

Rain Alert: ਕੱਲ੍ਹ ਚੰਡੀਗੜ੍ਹ, ਲੁਧਿਆਣਾ, ਪਠਾਨਕੋਟ, ਰੋਪੜ ਤੇ ਬਲਾਚੌਰ ’ਚ ਹਲਕਾ ਮੀਂਹ ਪਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਵਿਚ 23 ਤੇ 24 ਜੁਲਾਈ ਨੂੰ ਭਰਵਾਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਲਈ ਮੌਸਮ ਵਿਗਿਆਨੀਆਂ ਨੇ 23 ਜੁਲਾਈ ਨੂੰ ਔਰੇਂਜ ਤੇ 24 ਜੁਲਾਈ ਲਈ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ।

IMD ਵੱਲੋਂ ਇਕ ਤਾਜ਼ਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 3 ਘੰਟਿਆਂ ਦੌਰਾਨ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਤਰਨਤਾਰਨ, ਚੰਡੀਗੜ੍ਹ, ਐਸ.ਏ.ਐਸ.ਨਗਰ, ਪੰਚਕੂਲਾ, ਯਮੁਨਾਨਗਰ ਦੇ ਵੱਖ-ਵੱਖ ਥਾਵਾਂ ‘ਤੇ ਗਰਜ ਨਾਲ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਮੌਸਮ ਵਿਭਾਗ ਨੇ ਉੱਤਰਾਖੰਡ, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਉੜੀਸਾ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ (12 ਸੈਂਟੀਮੀਟਰ ਤੋਂ ਵੱਧ) ਦੀ ਭਵਿੱਖਬਾਣੀ ਕੀਤੀ ਹੈ।

ਭਾਰਤ ਦੇ ਉੱਤਰੀ ਤੋਂ ਦੱਖਣੀ ਰਾਜ ਕੇਰਲਾ ਅਤੇ ਮਾਹੇ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ-ਚੰਡੀਗੜ੍ਹ, ਉੱਤਰ ਪ੍ਰਦੇਸ਼, ਛੱਤੀਸਗੜ੍ਹ, ਪੱਛਮੀ ਬੰਗਾਲ ਅਤੇ ਸਿੱਕਮ, ਝਾਰਖੰਡ, ਬਿਹਾਰ, ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਤੱਟਵਰਤੀ ਅਤੇ ਕਰਨਾਟਕ ਦੇ ਵੱਖ-ਵੱਖ ਸਥਾਨਾਂ ‘ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਸੋਮਵਾਰ ਨੂੰ ਦਿੱਲੀ ਦੇ ਕੁਝ ਖੇਤਰਾਂ ਵਿਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਯਾਨੀ IMD ਨੇ ਮੰਗਲਵਾਰ ਨੂੰ ਅਲਰਟ ਜਾਰੀ ਕਰਦੇ ਹੋਏ ਕਿਹਾ ਕਿ ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦਿਨ ਭਰ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ। ਦਿੱਲੀ ਦੇ ਨਾਲ ਲੱਗਦੇ ਨੋਇਡਾ, ਗਾਜ਼ੀਆਬਾਦ ਅਤੇ ਫਰੀਦਾਬਾਦ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਬੰਗਾਲ ਦੀ ਖਾੜੀ ਵਿਚ ਘੱਟ ਦਬਾਅ ਬਣਿਆ ਹੋਇਆ ਹੈ। ਇਸ ਦਾ ਪ੍ਰਭਾਵ ਉੜੀਸਾ, ਛੱਤੀਸਗੜ੍ਹ, ਮੱਧ ਪ੍ਰਦੇਸ਼ ਦੇ ਦੱਖਣੀ ਹਿੱਸੇ ਤੋਂ ਬਿਹਾਰ, ਬੰਗਾਲ, ਉੱਤਰ ਪ੍ਰਦੇਸ਼, ਦਿੱਲੀ ਤੱਕ ਫੈਲਿਆ ਹੋਇਆ ਹੈ। ਜੇਕਰ IMD ਦੀ ਭਵਿੱਖਬਾਣੀ ਉਤੇ ਵਿਸ਼ਵਾਸ ਕੀਤਾ ਜਾਵੇ ਤਾਂ ਮੰਗਲਵਾਰ ਨੂੰ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਆਸਮਾਨ ਵਿਚ ਬੱਦਲਵਾਈ ਰਹੇਗੀ। ਇਨ੍ਹਾਂ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget