ਪੜਚੋਲ ਕਰੋ

Punjab Weather Today: ਪੰਜਾਬ 'ਚ ਅੱਜ 72 ਸ਼ਹਿਰਾਂ ਲਈ ਮੀਂਹ ਦਾ ਅਲਰਟ: ਤੇਜ਼ ਹਵਾਵਾਂ ਦੇ ਨਾਲ 3.8 ਡਿਗਰੀ ਤਾਪਮਾਨ ਡਿੱਗਿਆ, 3 ਅਗਸਤ ਤੋਂ ਬਦਲੇਗਾ ਮੌਸਮ

ਮੌਸਮ ਵਿਭਾਗ ਦੇ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਕਈ ਹਿੱਸਿਆਂ (50 ਤੋਂ 75 ਫੀਸਦੀ ਇਲਾਕੇ) ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ। ਜਦਕਿ ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਬਰਨਾਲਾ, ਬਠਿੰਡਾ, ਮੁਕਤਸਰ

ਪੰਜਾਬ ਵਿੱਚ ਅੱਜ ਯਾਨੀਕਿ 30 ਜੁਲਾਈ ਨੂੰ ਤੇਜ਼ ਹਨ੍ਹੇਰੀ ਜਾਂ ਭਾਰੀ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ, ਪਰ 72 ਤਹਿਸੀਲਾਂ ਵਿੱਚ ਹਲਕੀ ਤੋਂ ਦਰਮਿਆਨੇ ਦਰਜੇ ਦੀ ਬਾਰਿਸ਼ ਹੋ ਸਕਦੀ ਹੈ। ਆਉਣ ਵਾਲੇ ਤਿੰਨ ਦਿਨਾਂ ਵਿੱਚ ਵੀ ਅਜਿਹਾ ਹੀ ਮੌਸਮ ਬਣਿਆ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ 3 ਅਗਸਤ ਲਈ ਭਾਰੀ ਮੀਂਹ ਦੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪਿਛਲੇ 24 ਘੰਟਿਆਂ ਦੌਰਾਨ ਰਾਜ ਦੇ ਔਸਤ ਤਾਪਮਾਨ ਵਿੱਚ 1.7 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ, ਜੋ ਕਿ ਆਮ ਤਾਪਮਾਨ ਨਾਲੋਂ 3.8 ਡਿਗਰੀ ਘੱਟ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38 ਡਿਗਰੀ ਰਿਕਾਰਡ ਕੀਤਾ ਗਿਆ, ਜਦਕਿ ਸਭ ਤੋਂ ਵੱਧ ਮੀਂਹ ਪਟਿਆਲਾ ਵਿੱਚ 32.4 ਮੀ.ਮੀ. ਹੋਈ। ਅੱਜ ਸਵੇਰੇ 8 ਵਜੇ ਤੱਕ ਮੌਸਮ ਵਿਭਾਗ ਵੱਲੋਂ ਲਗਭਗ 72 ਤਹਿਸੀਲਾਂ ਵਿੱਚ ਹਲਕੀ ਤੋਂ ਮੱਧਮ ਦਰਜੇ ਦੀ ਮੀਂਹ ਲਈ ਅਲਰਟ ਜਾਰੀ ਕੀਤਾ ਗਿਆ ਹੈ।

ਸਵੇਰੇ 8 ਤੋਂ 9 ਵਜੇ ਤੱਕ ਇਨ੍ਹਾਂ ਥਾਵਾਂ 'ਤੇ ਅਲਰਟ ਜਾਰੀ

ਮੌਸਮ ਵਿਭਾਗ ਦੇ ਮੁਤਾਬਕ, ਬਠਿੰਡਾ, ਗਿੱਧੜਬਾਹਾ, ਜੈਤੋ, ਮੁਕਤਸਰ ਸਾਹਿਬ, ਫਰੀਦਕੋਟ ਅਤੇ ਫਿਰੋਜ਼ਪੁਰ ਵਿੱਚ ਮੱਧਮ ਮੀਂਹ ਦੇ ਨਾਲ ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਵਾਵਾਂ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ। ਇਸੇ ਤਰ੍ਹਾਂ ਸਰਦੂਲਗੜ੍ਹ, ਬੁੱਢਲਾਡਾ, ਲਹਿਰਾ, ਮਾਨਸਾ, ਸੁਣਾਮ, ਸੰਗਰੂਰ, ਬਰਨਾਲਾ ਅਤੇ ਤਪਾ ਵਿੱਚ ਵੀ ਇਸੇ ਤਰ੍ਹਾਂ ਦੇ ਮੌਸਮ ਦੀ ਭਵਿੱਖਬਾਣੀ ਕੀਤੀ ਗਈ ਹੈ।

ਧੂਰੀ, ਮਲੇਰਕੋਟਲਾ, ਮੂਣਕ, ਪਾਤੜਾ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਫਤਿਹਗੜ੍ਹ ਸਾਹਿਬ, ਅਮਲੋਹ, ਮੋਹਾਲੀ, ਤਲਵੰਡੀ ਸਾਬੋ, ਮਲੋਟ, ਬਠਿੰਡਾ, ਰਾਮਪੁਰਾ ਫੂਲ, ਜਲਾਲਾਬਾਦ, ਖੰਨਾ, ਚੰਡੀਗੜ੍ਹ, ਖਰੜ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਰਾਏਕੋਟ, ਜਗਰਾਓਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ-1, ਕਪੂਰਥਲਾ, ਜਲੰਧਰ-2, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ-2, ਅੰਮ੍ਰਿਤਸਰ-1, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਦਸੂਹਾ, ਮੁਕੇਰੀਆਂ ਵਿੱਚ ਅੱਜ ਸਵੇਰੇ 8 ਤੋਂ 9 ਵਜੇ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ:

ਮੌਸਮ ਵਿਭਾਗ ਦੇ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਕਈ ਹਿੱਸਿਆਂ (50 ਤੋਂ 75 ਫੀਸਦੀ ਇਲਾਕੇ) ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ। ਜਦਕਿ ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਬਰਨਾਲਾ, ਬਠਿੰਡਾ, ਮੁਕਤਸਰ, ਫ਼ਾਜ਼ਿਲਕਾ, ਮਾਨਸਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਐਸ.ਏ.ਐਸ. ਨਗਰ (ਮੋਹਾਲੀ), ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਕੁਝ ਹਿੱਸਿਆਂ (25 ਤੋਂ 50 ਫੀਸਦੀ) ਵਿੱਚ ਹਲਕੀ ਤੋਂ ਦਰਮਿਆਨੀ ਮੀਂਹ ਹੋ ਸਕਦੀ ਹੈ।

ਇਸਦੇ ਇਲਾਵਾ ਫਿਰੋਜ਼ਪੁਰ, ਮੋਗਾ, ਫਰੀਦਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਬੂੰਦਾਬਾਂਦੀ ਤੋਂ ਲੈ ਕੇ ਹਲਕੀ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।

ਹਾਲੇ ਰਾਜ ਵਿੱਚ ਹੜ੍ਹ ਦਾ ਕੋਈ ਖ਼ਤਰਾ ਨਹੀਂ

ਸਿੰਚਾਈ ਮੰਤਰੀ ਵਰਿੰਦਰ ਗੋਇਲ ਨੇ ਦੱਸਿਆ ਕਿ ਰਾਜ ਦੇ ਮੁੱਖ ਡੈਮਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ ਹੈ। ਫਿਲਹਾਲ ਕਿਸੇ ਵੀ ਤਰ੍ਹਾਂ ਦੇ ਖ਼ਤਰੇ ਦੀ ਕੋਈ ਗੱਲ ਨਹੀਂ ਹੈ।

ਭਾਖੜਾ ਡੈਮ ਵਿੱਚ ਇਸ ਵੇਲੇ 1618.38 ਫੁੱਟ ਪਾਣੀ ਹੈ, ਜਦਕਿ ਇਸ ਦੀ ਅਧਿਕਤਮ ਸਮਰਥਾ 1680 ਫੁੱਟ ਹੈ। ਪੌਂਗ ਡੈਮ ਵਿੱਚ 1346 ਫੁੱਟ ਪਾਣੀ ਹੈ ਅਤੇ ਹਾਲੇ ਵੀ 30.787 ਫੁੱਟ ਦੀ ਸਮਰਥਾ ਬਾਕੀ ਹੈ। ਉਥੇ ਹੀ ਰਣਜੀਤ ਸਾਗਰ ਡੈਮ ਵਿੱਚ 1664 ਫੁੱਟ ਪਾਣੀ ਹੈ ਅਤੇ 54 ਫੁੱਟ ਹਾਲੇ ਵੀ ਖਾਲੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਡੈਮਾਂ ਵਿੱਚ ਪਾਣੀ ਆਉਣ ਦੀ ਰਫਤਾਰ ਵੱਧ ਰਹੀ ਹੈ, ਪਰ ਹਾਲਾਤ ਪੂਰੀ ਤਰ੍ਹਾਂ ਕੰਟਰੋਲ 'ਚ ਹਨ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget