ਪੜਚੋਲ ਕਰੋ

ਅੱਜ ਵੀ ਜਾਰੀ ਰਹੇਗਾ ਮੀਂਹ, ਬੱਦਲਵਾਈ ਬਰਕਰਾਰ

ਪੰਜਾਬ 'ਚ ਮੰਗਲਵਾਰ ਨੂੰ ਬੁਹਤੀ ਥਾਂ ਰੁਕ-ਰੁਕ ਕੇ ਹੋਈ ਬਾਰਸ਼ ਮਗਰੋਂ ਹੁਣ ਬੁੱਧਵਾਰ ਨੂੰ ਵੀ ਇਸੇ ਤਰ੍ਹਾਂ ਮੀਂਹ ਜਾਰੀ ਰਹੇਗਾ। ਹਵਾ ਦਾ ਲੋਅ ਪ੍ਰੈਸ਼ਰ ਏਰੀਆ ਬਰਕਰਾਰ ਹੈ।

ਚੰਡੀਗੜ੍ਹ: ਪੰਜਾਬ 'ਚ ਮੰਗਲਵਾਰ ਨੂੰ ਬੁਹਤੀ ਥਾਂ ਰੁਕ-ਰੁਕ ਕੇ ਹੋਈ ਬਾਰਸ਼ ਮਗਰੋਂ ਹੁਣ ਬੁੱਧਵਾਰ ਨੂੰ ਵੀ ਇਸੇ ਤਰ੍ਹਾਂ ਮੀਂਹ ਜਾਰੀ ਰਹੇਗਾ। ਹਵਾ ਦਾ ਲੋਅ ਪ੍ਰੈਸ਼ਰ ਏਰੀਆ ਬਰਕਰਾਰ ਹੈ। ਆਸਮਾਨ 'ਚ ਬੱਦਲਵਾਈ ਜਾਰੀ ਹੈ ਤੇ ਅੱਜ ਦਿਨ ਪਰ ਰੁਕ-ਰੁਕ ਕੇ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਦੋਆਬਾ ਮੀਂਹ ਦੇ ਲਿਹਾਜ਼ ਨਾਲ ਪੰਜਾਬ 'ਚ ਸਭ ਤੋਂ ਵੱਧ ਪ੍ਰਭਾਵਿਤ ਹੈ। 6 ਜਨਵਰੀ ਦਾ ਦਿਨ ਇੱਥੇ ਦਰਮਿਆਨੇ ਮੀਂਹ ਨਾਲ ਗੁਜ਼ਰ ਸਕਦਾ ਹੈ। ਫਿਲਹਾਲ ਆਉਣ ਵਾਲੇ ਤਿੰਨ ਦਿਨ ਸੂਰਜ ਦੇ ਦਰਸ਼ਨ ਨਹੀਂ ਹੋਣਗੇ। ਬੱਦਲਵਾਈ ਜਾਰੀ ਰਹੇਗੀ ਤੇ ਕਈ ਥਾਂ ਸੰਘਣੀ ਧੁੰਦ ਦੀ ਵੀ ਸੰਭਾਵਨਾ ਹੈ। ਫਿਲਹਾਲ ਰਾਤ ਤੇ ਦਿਨ ਦੇ ਤਾਪਮਾਨ 'ਚ ਥੋੜਾ ਸੁਧਾਰ ਵੇਖਿਆ ਗਿਆ ਹੈ। ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ ਫਿਲਹਾਲ 6 ਤੋਂ 8 ਜਨਵਰੀ ਤਕ ਬੱਦਲਵਾਈ ਜਾਰੀ ਰਹੇਗੀ। ਇਸ ਦੌਰਾਨ ਮੀਂਹ ਦੀ ਸੰਭਾਵਨਾ ਹੈ। ਜਦਕਿ ਅਗਲੇ 24 ਘੰਟਿਆਂ 'ਚ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਪਹਾੜੀ ਇਲਾਕਿਆਂ 'ਚ ਮੀਂਹ ਪਿਆ ਹੈ ਜਿਸ ਦਾ ਅਸਰ ਮੈਦਾਨੀ ਇਲਾਕੇ 'ਚ ਵੇਖਣ ਨੂੰ ਮਿਲੇਗਾ ਤੇ ਠੰਢ ਵਧੇਗੀ। ਇਸ ਦੌਰਾਨ ਜੰਲਧਰ ਤੋਂ ਦਿੱਲੀ ਤੇ ਅੰਮ੍ਰਿਤਸਰ ਦੇ ਲਈ ਹਾਈਵੇਅ ਤੇ ਸਫਰ ਕਰਨ ਵਾਲਿਆਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਫਿਲਹਾਲ ਹਵਾਵਾਂ 'ਚ ਬਦਲਾਅ ਕਾਰਨ ਦਿਨ ਵੇਲੇ ਕਾਂਬਾ ਨਹੀਂ ਛਿੜੇਗਾ।

ਟਾਪ ਹੈਡਲਾਈਨ

Punjab News : ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ, 3 ਜ਼ਖ਼ਮੀ
Punjab News : ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ, 3 ਜ਼ਖ਼ਮੀ
Sri Muktsar Sahib 'ਚ ਡਿਲਵਰੀ ਤੋਂ ਬਾਅਦ ਮਹਿਲਾ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ ਲਾਪਰਵਾਹੀ ਦੇ ਆਰੋਪ 
Sri Muktsar Sahib 'ਚ ਡਿਲਵਰੀ ਤੋਂ ਬਾਅਦ ਮਹਿਲਾ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ ਲਾਪਰਵਾਹੀ ਦੇ ਆਰੋਪ 
Punjab Weather News : ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ , ਕਈ ਇਲਾਕਿਆਂ 'ਚ ਪਿਆ ਮੀਂਹ ,ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ 
Punjab Weather News : ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ , ਕਈ ਇਲਾਕਿਆਂ 'ਚ ਪਿਆ ਮੀਂਹ ,ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ 
Punjab Holiday: ਪੰਜਾਬ 'ਚ ਮੰਗਲਵਾਰ ਦੀ ਸਰਕਾਰੀ ਛੁੱਟੀ! ਜਾਣੋ 14 ਅਤੇ 15 ਸਤੰਬਰ ਨੂੰ ਕਿੱਥੇ ਅਤੇ ਕਿਉਂ ਰਹੇਗੀ ਛੁੱਟੀ? 
ਪੰਜਾਬ 'ਚ ਮੰਗਲਵਾਰ ਦੀ ਸਰਕਾਰੀ ਛੁੱਟੀ! ਜਾਣੋ 14 ਅਤੇ 15 ਸਤੰਬਰ ਨੂੰ ਕਿੱਥੇ ਅਤੇ ਕਿਉਂ ਰਹੇਗੀ ਛੁੱਟੀ? 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holidays : ਇਸ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ!  ਜਾਣ ਤੋਂ ਪਹਿਲਾਂ ਜਾਣੋ ਤੁਹਾਡੇ ਸ਼ਹਿਰ 'ਚ ਕਦੋਂ ਹੈ ਛੁੱਟੀ
Bank Holidays : ਇਸ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ!  ਜਾਣ ਤੋਂ ਪਹਿਲਾਂ ਜਾਣੋ ਤੁਹਾਡੇ ਸ਼ਹਿਰ 'ਚ ਕਦੋਂ ਹੈ ਛੁੱਟੀ
Ludhiana Encounte : 2 ਗੈਂਗਸਟਰ ਐਨਕਾਊਂਟਰ 'ਚ ਢੇਰ ,CP ਬੋਲੇ- ਬਲੱਡ ਡੋਨੇਸ਼ਨ ਕੈਂਪ 'ਚ ਕੁਝ ਲੋਕਾਂ ਨੂੰ ਗੋਲੀ ਮਾਰਨ ਜਾ ਰਹੇ ਸਨ
Ludhiana Encounte : 2 ਗੈਂਗਸਟਰ ਐਨਕਾਊਂਟਰ 'ਚ ਢੇਰ ,CP ਬੋਲੇ- ਬਲੱਡ ਡੋਨੇਸ਼ਨ ਕੈਂਪ 'ਚ ਕੁਝ ਲੋਕਾਂ ਨੂੰ ਗੋਲੀ ਮਾਰਨ ਜਾ ਰਹੇ ਸਨ
Monthly Budget : 15 ਤਾਰੀਖ ਆਉਂਦੇ ਹੀ ਬੈਂਕ ਬੈਲੇਂਸ ਹੋ ਜਾਂਦਾ ਹੈ ZERO? ਅਪਣਾਓ ਇਹ ਬਜਟ ਟ੍ਰਿਕਸ, ਮਹੀਨੇ ਭਰ ਨਹੀਂ ਹੋਵੇਗੀ ਪੈਸਿਆਂ ਦੀ ਟੈਂਸ਼ਨ
Monthly Budget : 15 ਤਾਰੀਖ ਆਉਂਦੇ ਹੀ ਬੈਂਕ ਬੈਲੇਂਸ ਹੋ ਜਾਂਦਾ ਹੈ ZERO? ਅਪਣਾਓ ਇਹ ਬਜਟ ਟ੍ਰਿਕਸ, ਮਹੀਨੇ ਭਰ ਨਹੀਂ ਹੋਵੇਗੀ ਪੈਸਿਆਂ ਦੀ ਟੈਂਸ਼ਨ
ਮਹਿਲਾਵਾਂ ਲਈ ਵੱਡੀ ਖ਼ਬਰ , ਜੇਕਰ ਇਹ 3 ਕੰਮ ਨਹੀਂ ਕੀਤੇ ਤਾਂ ਖਾਤੇ 'ਚ ਨਹੀਂ ਆਉਣਗੇ ਪੈਸੇ 
ਮਹਿਲਾਵਾਂ ਲਈ ਵੱਡੀ ਖ਼ਬਰ , ਜੇਕਰ ਇਹ 3 ਕੰਮ ਨਹੀਂ ਕੀਤੇ ਤਾਂ ਖਾਤੇ 'ਚ ਨਹੀਂ ਆਉਣਗੇ ਪੈਸੇ 
Holidays in School : ਸੋਮਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ? ਜਾਣੋ ਪੂਰੀ ਅਪਡੇਟ
Holidays in School : ਸੋਮਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ? ਜਾਣੋ ਪੂਰੀ ਅਪਡੇਟ
Punjab News : ਘਰਦਿਆਂ ਨੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲ ਦਾ ਬੱਚਾ , ਟਰੇਨ ’ਚ ਬੈਠ ਕੇ ਪਹੁੰਚਿਆ ਗਵਾਲੀਅਰ
Punjab News : ਘਰਦਿਆਂ ਨੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲ ਦਾ ਬੱਚਾ , ਟਰੇਨ ’ਚ ਬੈਠ ਕੇ ਪਹੁੰਚਿਆ ਗਵਾਲੀਅਰ
Health Tips : ਬਿਨਾਂ ਸੁੱਤੇ ਕਿੰਨੇ ਦਿਨ ਜ਼ਿੰਦਾ ਰਹਿ ਸਕਦਾ ਹੈ ਇਨਸਾਨ, ਕਦੋਂ ਖਤਮ ਹੋ ਜਾਂਦੀ ਹੈ ਨੀਂਦ ਦੀ ਲਿਮਿਟ?
Health Tips : ਬਿਨਾਂ ਸੁੱਤੇ ਕਿੰਨੇ ਦਿਨ ਜ਼ਿੰਦਾ ਰਹਿ ਸਕਦਾ ਹੈ ਇਨਸਾਨ, ਕਦੋਂ ਖਤਮ ਹੋ ਜਾਂਦੀ ਹੈ ਨੀਂਦ ਦੀ ਲਿਮਿਟ?
Air India Flight : ਭੋਪਾਲ-ਦਿੱਲੀ ਏਅਰ ਇੰਡੀਆ ਫਲਾਈਟ ਦੀ ਐਮਰਜੈਂਸੀ ਲੈਂਡਿੰਗ, ਵੱਡਾ ਹਾਦਸਾ ਟਲਿਆ
Air India Flight : ਭੋਪਾਲ-ਦਿੱਲੀ ਏਅਰ ਇੰਡੀਆ ਫਲਾਈਟ ਦੀ ਐਮਰਜੈਂਸੀ ਲੈਂਡਿੰਗ, ਵੱਡਾ ਹਾਦਸਾ ਟਲਿਆ
Embed widget