ਪੜਚੋਲ ਕਰੋ

ਪੰਜਾਬ 'ਤੇ ਚੰਡੀਗੜ੍ਹ 'ਚ ਕਈ ਥਾਈਂ ਮੀਂਹ, ਤਪਦੀ ਗਰਮੀ ਤੋਂ ਰਾਹਤ

ਪੰਜਾਬ 'ਚ ਹੀਟਵੇਵ ਨਾਲ ਬੇਹਾਲ ਹੋ ਰਹੇ ਪੰਜਾਬੀਆਂ ਨੂੰ ਥੋੜੀ ਰਾਹਤ ਮਿਲੀ ਹੈ।

ਚੰਡੀਗੜ੍ਹ:ਪੰਜਾਬ 'ਚ ਹੀਟਵੇਵ ਨਾਲ ਬੇਹਾਲ ਹੋ ਰਹੇ ਪੰਜਾਬੀਆਂ ਨੂੰ ਥੋੜੀ ਰਾਹਤ ਮਿਲੀ ਹੈ। ਦੇਰ ਸ਼ਾਮ ਪੰਜਾਬ ਸਮੇਤ ਉਤਰੀ ਭਾਰਤ ਦੇ ਕਈ ਇਲਾਕਿਆਂ 'ਚ ਬੱਦਲਵਾਈ ਅਤੇ ਮੀਂਹ ਨੇ ਤਪਦੀ ਗਰਮੀ ਤੋਂ ਰਾਹਤ ਦਿੱਤੀ ਹੈ। ਪੰਜਾਬ 'ਤੇ ਚੰਡੀਗੜ੍ਹ 'ਚ ਕਈ ਥਾਈਂ ਮੀਂਹ, ਤਪਦੀ ਗਰਮੀ ਤੋਂ ਰਾਹਤ ਪੰਜਾਬ ਦੇ ਕਈ ਇਲਾਕਿਆ ਅਤੇ ਚੰਡੀਗੜ੍ਹ 'ਚ ਕਈ ਥਾਂਵਾ ਤੇ ਮੀਂਹ ਜਾਰੀ ਹੈ। ਸੂਬੇ 'ਚ ਬਹੁਤੀ ਥਾਈਂ ਬੱਦਲਵਾਈ, ਗਰਜ ਅਤੇ ਤੇਜ਼ ਹਵਾਵਾਂ ਜਾਰੀ ਹਨ। ਇਸ ਦੇ ਨਾਲ ਹਿਮਾਚਲ ਦੇ ਸ਼ਿਮਲਾ, ਸੋਲਨ, ਸਿਰਮੌਰ, ਕੁੱਲੂ, ਮੰਡੀ, ਚੰਬਾ ਅਤੇ ਕਾਂਗੜਾ ਜ਼ਿਲ੍ਹਿਆਂ ਵਿੱਚ ਅਲੱਗ ਅਲੱਗ ਥਾਈਂ ਬੁੱਧਵਾਰ ਨੂੰ ਗੜੇਮਾਰੀ, ਗਰਜ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਬਾਰਸ਼ ਹੋਈ।ਰਾਜ ਦੇ ਮੌਸਮ ਵਿਭਾਗ ਨੇ 28, 29 ਅਤੇ 30 ਮਈ ਨੂੰ ਰਾਜ ਦੀਆਂ ਨੀਵੀਆਂ ਅਤੇ ਮੱਧ ਪਹਾੜੀਆਂ ਲਈ ਪੀਲੀ ਚਿਤਾਵਨੀ ਜਾਰੀ ਕੀਤੀ ਸੀ। ਪੰਜਾਬ 'ਤੇ ਚੰਡੀਗੜ੍ਹ 'ਚ ਕਈ ਥਾਈਂ ਮੀਂਹ, ਤਪਦੀ ਗਰਮੀ ਤੋਂ ਰਾਹਤ ਮੌਸਮ ਵਿਭਾਗ ਮੁਤਾਬਕ ਪੰਜਾਬ ਦਾ ਜ਼ਿਲ੍ਹਾਂ ਬਠਿੰਡਾ ਸਭ ਤੋਂ ਗਰਮ ਰਿਹਾ। ਇੱਥੇ ਪਾਰਾ 47.5 ਡਿਗਰੀ ਦਰਜ ਕਿਤਾ ਗਿਆ। ਉਧਰ ਜ਼ਿਲ੍ਹਾ ਫਰੀਦਕੋਟ 'ਚ ਵੀ ਤਾਪਮਾਨ 46 ਡਿਗਰੀ ਸੈਲਸੀਅਸ ਸੀ। ਇਹ ਵੀ ਪੜ੍ਹੋ: ਕੋਰੋਨਾ ਨਾਲ ਜੰਗ ਲੜਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਕੈਪਟਨ ਸਰਕਾਰ ਦਾ ਤੋਹਫਾ, ਅਗਲੇ ਹਫਤੇ ਤੋਂ ਨਵੀਂ ਪਾਲਿਸੀ ਪੰਜਾਬ 'ਚ ਗਰਮੀ ਦਾ ਕਹਿਰ ਵਧਿਆ, ਮੌਸਮ ਵਿਭਾਗ ਦੀ ਚੇਤਾਵਨੀ ਅਣਵਿਆਹੇ ਮੁੰਡੇ-ਕੁੜੀ ਦਾ ਇਕੱਠੇ ਰਹਿਣ 'ਤੇ ਹਾਈਕੋਰਟ ਦਾ ਵੱਡਾ ਫੈਸਲਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget