ਪੜਚੋਲ ਕਰੋ

ਪੰਜਾਬ ਅਤੇ ਗੁਆਂਢੀ ਸੂਬਿਆਂ 'ਚ ਮੀਂਹ, ਤਾਪਮਾਨ 'ਚ ਗਿਰਾਵਟ

ਵੈਸਟਰਨ ਡਿਸਟਰਬੈਂਸ ਇਸ ਸਮੇਂ ਦੇਸ਼ ਦੇ ਉੱਤਰ-ਪੱਛਮੀ ਹਿੱਸਿਆਂ ਨੂੰ ਪ੍ਰਭਾਵਿੱਤ ਕਰ ਰਿਹਾ ਹੈ। ਇਸ ਨਾਲ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ 'ਚ 7 ਜਨਵਰੀ ਤੱਕ ਗਿਰਾਵਟ ਆਵੇਗੀ, ਜਿਸ ਨਾਲ ਠੰਢ ਵੱਧਣ ਦੇ ਅਸਾਰ ਵੀ ਹਨ। ਮੌਸਮ ਵਿਭਾਗ ਮੁਤਾਬਿਕ 7 ਤੋਂ 8 ਜਨਵਰੀ ਦਿੱਲੀ 'ਚ ਵੀ ਤਾਪਮਾਨ 'ਚ ਗਿਰਾਵਟ ਅਤੇ ਸ਼ੀਤ ਲਹਿਰ ਦੀ ਸ਼ੁਰੂਆਤ ਹੋਵੇਗੀ।

ਚੰਡੀਗੜਵੈਸਟਰਨ ਡਿਸਟਰਬੈਂਸ ਇਸ ਸਮੇਂ ਦੇਸ਼ ਦੇ ਉੱਤਰ-ਪੱਛਮੀ ਹਿੱਸਿਆਂ ਨੂੰ ਪ੍ਰਭਾਵਿੱ ਕਰ ਰਿਹਾ ਹੈ। ਇਸ ਨਾਲ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ 'ਚ ਜਨਵਰੀ ਤੱਕ ਗਿਰਾਵਟ ਆਵੇਗੀਜਿਸ ਨਾਲ ਠੰ ਵੱਧਣ ਦੇ ਅਸਾਰ ਵੀ ਹਨ। ਮੌਸਮ ਵਿਭਾਗ ਮੁਤਾਬਿਕ ਤੋਂ ਜਨਵਰੀ ਦਿੱਲੀ 'ਚ ਵੀ ਤਾਪਮਾਨ 'ਚ ਗਿਰਾਵਟ ਅਤੇ ਸ਼ੀਤ ਲਹਿਰ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਜਨਵਰੀ ਤੋਂ ਬਾਅਦ ਬਾਰਸ਼ ਘੱਟ ਹੋਣ ਤੋਂ ਬਾਅਦ ਪੱਛਮੀ ਹਿਮਾਲਿਆ ਤੋਂ ਠੰਢੀਆਂ ਹਵਾਵਾਂ ਮੈਦਾਨੀ ਇਲਾਕਿਆਂ ਵੱਲ ਤੇਜ਼ੀ ਨਾਲ ਵਗਣੀਆਂ ਸ਼ੁਰੂ ਹੋ ਜਾਣਗੀਆਂ ਜਿਸ ਨਾਲ ਠੰਢ ਵੱਧੇਗੀ ਅਤੇ ਪਮਾਨ 'ਚ ਭਾਰੀ ਗਿਰਾਵਟ ਵੀ ਆਵੇਗੀ। ਇਸ ਨਾਲ ਪੰਜਾਬਹਰਿਆਣਾ ਅਤੇ ਉੱਤਰ ਰਾਜਸਥਾਨ 'ਚ ਘੱਟੋ ਘੱਟ ਤਾਪਮਾਨ 'ਚ ਗਿਰਾਵਟ ਸ਼ੁਰੂ ਹੋ ਜਾਵੇਗੀ। ਪੰਜਾਬਹਰਿਆਣਾਚੰਡੀਗੜ੍ਹ ਵਿੱਚ ਫਿਲਹਾਲ ਹਲਕਾ ਮੀਂਹ ਜਾਰੀ ਹੈ। ਇਹ ਜਨਵਰੀ ਤੱਕ ਕਾਫ਼ੀ ਹੱਦ ਤਕ ਪੈ ਸੱਕਦਾ ਹੈ। ਹਿਮਾਚਲ ਪ੍ਰਦੇਸ਼ਪੰਜਾਬਹਰਿਆਣਾ ਅਤੇ ਚੰਡੀਗੜ 'ਚ ਤੇਜ਼ ਹਨ੍ਹੇਰੀ ਅਤੇ ਗੜ੍ਹੇਮਾਰੀ ਦੇ ਨਾਲ-ਨਾਲ ਮੀਂਹ ਦੀ ਵੀ ਸੰਭਾਵਨੀ ਕੀਤੀ ਜਾ ਸਕਦੀ ਹੈ। ਇਸ ਦੌਰਾਨ ਮੀਂਹ ਦੀਆਂ ਗਤੀਵਿਧੀਆਂ ਦੇ ਨਾਲ ਬੱਦਲ ਛਾਏ ਰਹਿਣ ਕਾਰਨ ਜਨਵਰੀ ਨੂੰ ਪੰਜਾਬ 'ਚ ਵੱਧ ਤੋਂ ਵੱਧ ਤਾਪਮਾਨ ਡਿੱਗਣ ਦੇ ਭਵਿੱਖਬਾਣੀ ਮੌਸਮ ਵਿਭਾਗ ਨੇ ਕੀਤੀ ਹੈਜਿਸ ਨਾਲ ਹਰਿਆਣਾ ਦੇ ਨਾਲ-ਨਾਲ ਸੂਬੇ 'ਚ ਠੰਢੇ ਦਿਨਾਂ ਦੀ ਸਥਿਤੀ ਫੇਰ ਬਣ ਸਕਦੀ ਹੈ।

ਟਾਪ ਹੈਡਲਾਈਨ

Punjab 'ਚ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ , ਹੜਤਾਲ 'ਤੇ ਕਾਮੇ, ਖੱਜਲ ਹੋ ਰਹੇ ਲੋਕ
Punjab 'ਚ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਤੇ ਸਟਾਫ਼ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ , ਹੜਤਾਲ 'ਤੇ ਕਾਮੇ, ਖੱਜਲ ਹੋ ਰਹੇ ਲੋਕ
ਪਠਾਨਕੋਟ 'ਚ ਮੀਂਹ ਨਾਲ ਡਿੱਗੀ ਘਰ ਦੀ ਸਲੈਬ, ਬਜ਼ੁਰਗ ਮਹਿਲਾ ਦੀਆਂ ਟੁੱਟੀਆਂ ਲੱਤਾਂ; ਮਲਬੇ ਤੋਂ ਕੱਢਿਆ ਬਾਹਰ
ਪਠਾਨਕੋਟ 'ਚ ਮੀਂਹ ਨਾਲ ਡਿੱਗੀ ਘਰ ਦੀ ਸਲੈਬ, ਬਜ਼ੁਰਗ ਮਹਿਲਾ ਦੀਆਂ ਟੁੱਟੀਆਂ ਲੱਤਾਂ; ਮਲਬੇ ਤੋਂ ਕੱਢਿਆ ਬਾਹਰ
Fazilka : ਪੰਜਾਬ ਪੁਲਿਸ ਦਾ ਇਹ ਮੁਲਾਜ਼ਮ ਗ੍ਰਿਫ਼ਤਾਰ , ਲੱਗਿਆ ਗੰਭੀਰ ਆਰੋਪ ,  ਜਾਂਚ 'ਚ ਹੋਣਗੇ ਵੱਡੇ ਖੁਲਾਸੇ
Fazilka : ਪੰਜਾਬ ਪੁਲਿਸ ਦਾ ਇਹ ਮੁਲਾਜ਼ਮ ਗ੍ਰਿਫ਼ਤਾਰ , ਲੱਗਿਆ ਗੰਭੀਰ ਆਰੋਪ ,  ਜਾਂਚ 'ਚ ਹੋਣਗੇ ਵੱਡੇ ਖੁਲਾਸੇ
Punjab News: ਪੰਜਾਬ ਤੋਂ ਵੱਡੀ ਖਬਰ, BJP ਦਫ਼ਤਰ ਨੂੰ ਫਿਰ ਬਣਾਇਆ ਗਿਆ ਨਿਸ਼ਾਨਾ, ਪੈਟਰੋਲ ਬੰਬ ਨਾਲ ਹੋਇਆ ਹਮਲਾ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, BJP ਦਫ਼ਤਰ ਨੂੰ ਫਿਰ ਬਣਾਇਆ ਗਿਆ ਨਿਸ਼ਾਨਾ, ਪੈਟਰੋਲ ਬੰਬ ਨਾਲ ਹੋਇਆ ਹਮਲਾ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Embed widget