ਪੜਚੋਲ ਕਰੋ

Punjab Weather: ਪੰਜਾਬ-ਚੰਡੀਗੜ੍ਹ 'ਚ ਫਿਰ ਤੋਂ ਮੀਂਹ ਦੀ ਸੰਭਾਵਨਾ, IMD ਵੱਲੋਂ ਸੀਤ ਲਹਿਰ ਦਾ ਅਲਰਟ

ਉੱਤਰ ਭਾਰਤ ਦੇ ਵਿੱਚ ਸੀਤ ਲਹਿਰ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਲੋਕ ਠੁਰ-ਠੁਰ ਕਰ ਰਹੇ ਹਨ। ਮੌਸਮ ਵਿਭਾਗ ਅਨੁਸਾਰ ਅਗਲੇ 2 ਤੋਂ 3 ਦਿਨਾਂ ਤੱਕ ਦੱਖਣ-ਪੱਛਮੀ ਅਤੇ ਮੱਧ ਭਾਰਤ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ। ਪਹਾੜੀ ਇਲਾਕਿਆਂ 'ਚ ਮੀਂਹ...

Punjab Weather: ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲਿਆ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਕਰਕੇ ਲੋਕ ਜੈਕਟ-ਸਵੈਟਰ ਪਾ ਕੇ ਖੁਦ ਨੂੰ ਠੰਡ ਤੋਂ ਬਚਾਅ ਰਹੇ ਹਨ। ਦਰਅਸਲ, ਪੰਜਾਬ ਵਿਚ ਇੰਨੀ ਠੰਡ ਦਾ ਕਾਰਨ ਪਹਾੜਾਂ ਵਿਚ ਹੋ ਰਹੀ ਬਰਫ਼ਬਾਰੀ ਹੈ। ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਆਮ ਵਾਂਗ ਰਿਹਾ। ਮੌਸਮ ਵਿਭਾਗ ਮੁਤਾਬਕ ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਪੰਜਾਬ-ਚੰਡੀਗੜ੍ਹ 'ਚ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਜਿਸ ਕਾਰਨ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਦਿਖਾਈ ਦੇ ਰਹੀ ਹੈ।

ਮੌਸਮ ਵਿਭਾਗ ਅਨੁਸਾਰ ਅਗਲੇ 2 ਤੋਂ 3 ਦਿਨਾਂ ਤੱਕ ਦੱਖਣ-ਪੱਛਮੀ ਅਤੇ ਮੱਧ ਭਾਰਤ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ। ਪਹਾੜੀ ਇਲਾਕਿਆਂ 'ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

ਯੈਲੋ ਅਲਰਟ ਜਾਰੀ

ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਲੁਧਿਆਣਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਆਸਾ ਨਗਰ ਅਤੇ ਮਲੇਰਕੋਟਲਾ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦਾ ਆਦਮਪੁਰ ਏਅਰਫੋਰਸ ਸਟੇਸ਼ਨ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਠੰਡਾ ਰਿਹਾ। ਇੱਥੇ ਤਾਪਮਾਨ 0.7 ਡਿਗਰੀ ਦਰਜ ਕੀਤਾ ਗਿਆ।

ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ

ਪੱਛਮੀ ਗੜਬੜੀ 16 ਦਸੰਬਰ ਤੋਂ ਮੁੜ ਸਰਗਰਮ ਹੋ ਰਹੀ ਹੈ। ਮੌਸਮ ਵਿਗਿਆਨ ਕੇਂਦਰ ਦੇ ਵਿਗਿਆਨੀ ਸ਼ਸ਼ੀਕਾਂਤ ਮਿਸ਼ਰਾ ਨੇ ਕਿਹਾ ਕਿ ਪੱਛਮੀ ਗੜਬੜੀ ਫਿਰ ਤੋਂ ਸਰਗਰਮ ਹੋ ਰਹੀ ਹੈ। ਇਸ ਦਾ ਅਸਰ ਜੰਮੂ-ਕਸ਼ਮੀਰ-ਲਦਾਖ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ 'ਤੇ ਪਵੇਗਾ। ਇੱਥੇ ਹਲਕੀ, ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਜੇਕਰ ਇਸ ਦੌਰਾਨ ਚੰਗੀ ਬਰਫਬਾਰੀ ਹੁੰਦੀ ਹੈ ਤਾਂ ਪੰਜਾਬ ਦਾ ਤਾਪਮਾਨ ਹੋਰ ਹੇਠਾਂ ਆ ਜਾਵੇਗਾ।

ਇਨ੍ਹਾਂ ਦਿਨਾਂ ਵਿਚ ਇਸ ਦਾ ਮੁੱਖ ਕਾਰਨ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵਿਚ ਚੱਲ ਰਹੀਆਂ ਹਵਾਵਾਂ ਹਨ। ਬਰਫ਼ਬਾਰੀ ਤੋਂ ਬਾਅਦ ਇਹ ਹਵਾਵਾਂ ਠੰਡੀਆਂ ਹੋ ਕੇ ਮੈਦਾਨੀ ਇਲਾਕਿਆਂ ਵੱਲ ਆਉਂਦੀਆਂ ਹਨ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਉਂਦੀ ਹੈ। ਜਿਸ ਕਾਰਨ ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਹੋਰ ਠੰਡ ਵੱਧ ਸਕਦੀ ਹੈ।

ਟਾਪ ਹੈਡਲਾਈਨ

Parvinder Singh Jhota News : ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ AAP ਸਰਕਾਰ ਨੂੰ ਸੱਤਾ ਤੋਂ ਹਟਾਉਣਾ ਜ਼ਰੂਰੀ : ਚਰਨਜੀਤ ਚੰਨੀ
Parvinder Singh Jhota News : ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ AAP ਸਰਕਾਰ ਨੂੰ ਸੱਤਾ ਤੋਂ ਹਟਾਉਣਾ ਜ਼ਰੂਰੀ : ਚਰਨਜੀਤ ਚੰਨੀ
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ ਤੇਜ਼, 'ਆਪ' ਪਾਰਟੀ ਵੱਲੋਂ ਕੌਂਸਲਰ ਖਿਲਾਫ ਵੱਡੀ ਕਾਰਵਾਈ, ਜਾਣੋ ਵਜ੍ਹਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ ਤੇਜ਼, 'ਆਪ' ਪਾਰਟੀ ਵੱਲੋਂ ਕੌਂਸਲਰ ਖਿਲਾਫ ਵੱਡੀ ਕਾਰਵਾਈ, ਜਾਣੋ ਵਜ੍ਹਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Embed widget