ਪੜਚੋਲ ਕਰੋ

Punjab Weather Today: ਪੰਜਾਬ 'ਚ ਹੜ੍ਹ ਦਾ ਖ਼ਤਰਾ! ਮੌਸਮ ਵਿਭਾਗ ਦਾ ਯੈਲੋ ਅਲਰਟ, ਜਾਣੋ ਕਿਹੜੇ ਜ਼ਿਲ੍ਹਿਆਂ 'ਚ ਭਾਰੀ ਬਾਰਿਸ਼ ਦੀ ਸੰਭਾਵਨਾ?

ਪੰਜਾਬ ਵਿੱਚ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਰਕੇ ਸਵੇਰ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਹਲਕੀ ਬਾਰਿਸ਼ ਹੋ ਰਹੀ ਹੈ ਅਤੇ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ...

ਪੰਜਾਬ ਵਿੱਚ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ। 6 ਅਗਸਤ ਤੱਕ ਅਜਿਹੇ ਹੀ ਹਾਲਾਤ ਬਣੇ ਰਹਿਣ ਦੀ ਆਸ ਜਤਾਈ ਜਾ ਰਹੀ ਹੈ। ਇਸੇ ਦੌਰਾਨ, ਹਿਮਾਚਲ ਵਿੱਚ ਹੋ ਰਹੀ ਬਾਰਿਸ਼ ਕਾਰਨ ਪੰਜਾਬ ਵਿੱਚ ਹੜ੍ਹਾ ਦਾ ਖ਼ਤਰਾ ਬਣਿਆ ਹੋਇਆ ਹੈ।

ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਰਕੇ ਬਿਆਸ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ, ਜਦਕਿ ਸਤਲੁਜ ਦਰਿਆ ਦਾ ਪਾਣੀ ਪੱਧਰ ਵੀ ਵੱਧਿਆ ਹੋਇਆ ਹੈ। ਇਸ ਸਥਿਤੀ ਨਾਲ ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਸਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਕਈ ਇਲਾਕੇ ਇਸ ਵੇਲੇ ਪਾਣੀ ਵਿੱਚ ਡੁੱਬੇ ਹੋਏ ਹਨ। ਮੌਸਮ ਵਿਭਾਗ ਨੇ 14 ਅਤੇ 15 ਅਗਸਤ ਨੂੰ ਰਾਜ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਉਂਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ।

13 ਅਗਸਤ 2025 ਦੀ ਸਵੇਰੇ 6 ਵਜੇ ਦੀ ਰਿਪੋਰਟ ਮੁਤਾਬਕ ਭਾਖੜਾ, ਪੌਂਗ ਅਤੇ ਥੀਨ ਡੈਮਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਭਾਖੜਾ ਡੈਮ ਵਿੱਚ 1650.08 ਫੁੱਟ (77.51% ਸਮਰੱਥਾ), ਪੌਂਗ ਡੈਮ ਵਿੱਚ 1377.47 ਫੁੱਟ (78.02% ਸਮਰੱਥਾ) ਅਤੇ ਥੀਨ ਡੈਮ ਵਿੱਚ 1701.95 ਫੁੱਟ (78.56% ਸਮਰੱਥਾ) ਪਾਣੀ ਦਰਜ ਕੀਤਾ ਗਿਆ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ ਕਾਫੀ ਵੱਧ ਹੈ।

ਬੀਤੇ ਦਿਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਸੁੱਕਾ ਰਿਹਾ, ਜਿਸ ਤੋਂ ਬਾਅਦ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 32.7 ਡਿਗਰੀ, ਲੁਧਿਆਣਾ ਵਿੱਚ 32.9 ਡਿਗਰੀ, ਪਟਿਆਲਾ ਵਿੱਚ 35.8 ਡਿਗਰੀ, ਫ਼ਰੀਦਕੋਟ ਵਿੱਚ 34.5 ਡਿਗਰੀ, ਗੁਰਦਾਸਪੁਰ ਵਿੱਚ 34 ਡਿਗਰੀ ਅਤੇ ਫ਼ਿਰੋਜ਼ਪੁਰ ਵਿੱਚ 35.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਤੋਂ ਇਲਾਵਾ, ਹੁਸ਼ਿਆਰਪੁਰ ਵਿੱਚ ਹਲਕੀ ਬਾਰਿਸ਼ ਵੀ ਹੋਈ।

7 ਜ਼ਿਲ੍ਹਿਆਂ 'ਚ ਅੱਜ ਮੀਂਹ ਲਈ ਅਲਰਟ

ਪੰਜਾਬ ਦੇ 7 ਜ਼ਿਲ੍ਹਿਆਂ — ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ 'ਚ ਅੱਜ ਮੀਂਹ ਨੂੰ ਲੈ ਕੇ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਜ਼ਿਲ੍ਹਿਆਂ 'ਚ ਮੌਸਮ ਸਧਾਰਨ ਰਹੇਗਾ।

ਇਸ ਤੋਂ ਇਲਾਵਾ, 16 ਅਗਸਤ ਤੱਕ ਵੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ 'ਚ ਤੇਜ਼ ਮੀਂਹ ਦਾ ਅਲਰਟ ਜਾਰੀ ਹੈ। ਇਸ ਤੋਂ ਬਾਅਦ ਆਉਣ ਵਾਲੇ ਕਈ ਦਿਨ ਸ਼ੁੱਧ ਰਹਿਣਗੇ ਅਤੇ ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ।

ਪੰਜਾਬ ਦੇ ਮੁੱਖ ਸ਼ਹਿਰਾਂ ਵਿੱਚ ਅੱਜ ਦਾ ਮੌਸਮ

ਅੰਮ੍ਰਿਤਸਰ: ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦੀ ਵੀ ਸੰਭਾਵਨਾ ਹੈ। ਤਾਪਮਾਨ 27 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ: ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।
ਲੁਧਿਆਣਾ: ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦਾ ਅਨੁਮਾਨ ਹੈ। ਤਾਪਮਾਨ 27 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ: ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।
ਮੋਹਾਲੀ: ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦਾ ਅਨੁਮਾਨ ਹੈ। ਤਾਪਮਾਨ 27 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।

ਟਾਪ ਹੈਡਲਾਈਨ

Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget