ਪੜਚੋਲ ਕਰੋ

ਪੰਜਾਬ 'ਚ ਤੇਜ਼ ਹਵਾਵਾਂ ਨਾਲ ਬਾਰਸ਼, ਸ਼ਿਮਲਾ 'ਚ ਬਰਫਬਾਰੀ

ਜਲੰਧਰ: ਜਲੰਧਰ-ਕਪੂਰਥਲਾ ਸਮੇਤ ਪੰਜਾਬ ਦੇ ਕਈ ਹਿੱਸਿਆਂ ਵਿੱਚ ਐਤਵਾਰ ਦੇਰ ਰਾਤ ਤੋਂ ਤੇਜ਼ ਹਵਾਵਾਂ ਦੇ ਨਾਲ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਐਤਵਾਰ ਨੂੰ ਵੀ ਬੱਦਲ ਰਹਿਣ ਕਾਰਨ ਤਾਪਮਾਨ ਘਟ ਗਿਆ ਸੀ। ਐਤਵਾਰ ਰਾਤ ਮੀਂਹ ਪੈਣਾ ਸ਼ੁਰੂ ਹੋਇਆ ਸੀ। ਜਲੰਧਰ-ਫਗਵਾੜਾ ਵਿੱਚ ਕਈ ਥਾਈਂ ਰੁਕ-ਰੁਕ ਕੇ ਤੇਜ਼ ਮੀਂਹ ਪੈ ਰਿਹਾ ਹੈ। ਮੀਂਹ ਪੈਣ ਨਾਲ ਤਾਪਮਾਨ ਡਿੱਗਿਆ ਹੈ ਜਿਸ ਕਾਰਨ ਠੰਢ ਥੋੜੀ ਵਧ ਗਈ ਹੈ। ਚੰਡੀਗੜ੍ਹ ਮੁਹਾਲੀ ਵਿੱਚ ਵੀ ਭਰਵੀਂ ਬਾਰਸ਼ ਹੋਈ। ਮੌਸਮ ਵਿਭਾਗ ਨੇ ਸੋਮਵਾਰ ਤੇ ਮੰਗਲਵਾਰ ਨੂੰ ਉੱਤਰੀ ਭਾਰਤ ਵਿੱਚ ਤੂਫਾਨ ਦੇ ਨਾਲ ਮੀਂਹ ਪੈਣ ਦਾ ਖਦਸ਼ਾ ਪ੍ਰਗਟਾਇਆ ਸੀ। ਮੌਸਮ ਵਿਗਿਆਨੀਆਂ ਮੁਤਾਬਕ ਅਫਗਾਨਿਸਤਾਨ ਦੇ ਕੇਂਦਰ ਵਿੱਚ ਪੱਛਮੀ ਗੜਬੜੀ ਕਾਰਨ ਉੱਤਰੀ ਭਾਰਤ ਵਿੱਚ ਪੀਂਹ ਪੈ ਰਿਹਾ ਹੈ। ਅਗਲੇ 24 ਘੰਟੇ ਵੀ ਮੌਸਮ ਅਜਿਹਾ ਹੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਵਿੱਚ ਸੋਮਵਾਰ ਨੂੰ ਬਰਫ ਪੈਣ ਦੀ ਭਵਿੱਖਵਾਣੀ ਵੀ ਕੀਤੀ ਸੀ। ਅੱਜ ਸਵੇਰ ਤੋਂ ਸ਼ਿਮਲਾ ਤੇ ਜੰਮੂ-ਕਸ਼ਮੀਰ ਵਿੱਚ ਹਲਕੀ ਬਰਫ ਪੈ ਰਹੀ ਹੈ।

ਟਾਪ ਹੈਡਲਾਈਨ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  

ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget