ਪੜਚੋਲ ਕਰੋ

ਮੌਸਮ ਵਿਭਾਗ ਵੱਲੋਂ ਪੰਜਾਬੀਆਂ ਲਈ ਖੁਸ਼ਖਬਰੀ!

ਪੰਜਾਬੀਆਂ ਨੂੰ ਅਗਲੇ ਦੋ ਦਿਨ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਵਿੱਚ 17 ਤੇ 18 ਜੂਨ ਨੂੰ ਬੱਦਲਵਾਈ ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਉਂਝ ਪੰਜਾਬ ਵਿੱਚ ਮਾਨਸੂਨ ਜੁਲਾਈ ਦੇ ਪਹਿਲੇ ਹਫਤੇ ਪਹੁੰਚਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਪ੍ਰੀ-ਮਾਨਸੂਨ ਬਾਰਸ਼ ਗਰਮੀ ਤੋਂ ਰਾਹਤ ਦੇਵੇਗੀ।

ਚੰਡੀਗੜ੍ਹ: ਪੰਜਾਬੀਆਂ ਨੂੰ ਅਗਲੇ ਦੋ ਦਿਨ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਵਿੱਚ 17 ਤੇ 18 ਜੂਨ ਨੂੰ ਬੱਦਲਵਾਈ ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਉਂਝ ਪੰਜਾਬ ਵਿੱਚ ਮਾਨਸੂਨ ਜੁਲਾਈ ਦੇ ਪਹਿਲੇ ਹਫਤੇ ਪਹੁੰਚਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਪ੍ਰੀ-ਮਾਨਸੂਨ ਬਾਰਸ਼ ਗਰਮੀ ਤੋਂ ਰਾਹਤ ਦੇਵੇਗੀ। ਐਤਵਾਰ ਨੂੰ ਵੀ ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਪਏ ਮੀਂਹ ਤੇ ਕੁਝ ਥਾਈਂ ਬੱਦਲਵਾਈ ਕਾਰਨ ਗਰਮੀ ਤੋਂ ਰਾਹਤ ਮਿਲੀ। ਪੰਜਾਬ ਵਿੱਚ ਅੰਮ੍ਰਿਤਸਰ, ਗੁਰਦਾਸਪੁਰ ਤੇ ਕੁਝ ਹੋਰ ਖੇਤਰਾਂ ਵਿੱਚ ਹਲਕੀ ਬਾਰਸ਼ ਹੋਈ। ਹਰਿਆਣਾ ਦੇ ਸਿਰਸਾ, ਫ਼ਤਿਹਾਬਾਦ, ਮਹਿੰਦਰਗੜ੍ਹ ਤੇ ਕੁਝ ਹੋਰ ਥਾਈਂ ਲੋਕਾਂ ਨੇ ਹਲਕੀ ਤੋਂ ਦਰਮਿਆਨੇ ਮੀਂਹ ਦਾ ਆਨੰਦ ਲਿਆ। ਇਸ ਦੌਰਾਨ ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਦਿਨ ਭਰ ਬੱਦਲਵਾਈ ਰਹੀ। ਇਸ ਸਾਲ ਗਰਮੀ ਨੇ ਰਿਕਾਰਡ ਤੋੜ ਦਿੱਤੇ ਹਨ। ਕਈ ਥਾਵਾਂ 'ਤੇ ਤਾਪਮਾਨ 48 ਡਿਗਰੀ ਤੱਕ ਵੀ ਪਹੁੰਚਿਆ ਹੈ। ਝੋਨੇ ਦਾ ਸੀਜ਼ਨ ਸ਼ੁਰੂ ਹੋਣ ਨਾਲ ਬਿਜਲੀ ਦੇ ਕੱਟ ਵੀ ਲੱਗਣੇ ਸ਼ੁਰੂ ਹੋ ਗਏ ਹਨ। ਬਾਰਸ਼ ਨਾਲ ਜਿੱਥੇ ਕਿਸਾਨਾਂ ਨੂੰ ਰਾਹਤ ਮਿਲੇਗੀ, ਉੱਥੇ ਬਿਜਲੀ ਕੱਟਾਂ ਤੋਂ ਵੀ ਨਿਜਾਤ ਮਿਲੇਗੀ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Embed widget