ਪੜਚੋਲ ਕਰੋ

ਪੰਜਾਬ 'ਚ 10 ਦਿਨ ਲੇਟ ਪਹੁੰਚੀ ਮਾਨਸੂਨ, ਹੁਣ ਲੱਗਣਗੀਆਂ ਬਾਰਸ਼ ਦੀਆਂ ਛਹਿਬਰਾਂ

ਆਖਰ 10 ਦਿਨ ਲੇਟ ਮਾਨਸੂਨ ਪੰਜਾਬ ਵਿੱਚ ਪਹੁੰਚ ਗਈ ਹੈ। ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਦੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਪਟਿਆਲਾ, ਫ਼ਰੀਦਕੋਟ, ਰੂਪਨਗਰ, ਮੋਗਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ ਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਰਿਪੋਰਟ ਹੈ।

ਚੰਡੀਗੜ੍ਹ: ਆਖਰ 10 ਦਿਨ ਲੇਟ ਮਾਨਸੂਨ ਪੰਜਾਬ ਵਿੱਚ ਪਹੁੰਚ ਗਈ ਹੈ। ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਦੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਪਟਿਆਲਾ, ਫ਼ਰੀਦਕੋਟ, ਰੂਪਨਗਰ, ਮੋਗਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ ਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਰਿਪੋਰਟ ਹੈ। ਮੌਸਮ ਵਿਭਾਗ ਨੇ ਪੁਸ਼ਟੀ ਕੀਤੀ ਹੈ ਕਿ ਪੰਜਾਬ ਵਿੱਚ ਹੁਣ ਮਾਨਸੂਨ ਸਰਗਰਮ ਹੋ ਗਈ ਹੈ। ਇਸ ਲਈ ਅਗਲੇ ਦਿਨਾਂ ਵਿੱਚ ਬਾਰਸ਼ ਜਾਰੀ ਰਹੇਗੀ। ਉਂਝ ਇਸ ਵਾਰ ਝੜੀ ਲੱਗਣ ਦੇ ਕੋਈ ਆਸਾਰ ਨਹੀਂ ਸਗੋਂ ਟੁੱਟਵਾਂ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ ਸਪਸ਼ਟ ਕਰ ਦਿੱਤਾ ਸੀ ਕਿ ਇਸ ਵਾਰ ਬਾਰਸ਼ ਆਮ ਨਾਲੋਂ ਘੱਟ ਹੋਏਗੀ। ਹੁਣ ਤੱਕ ਦੀ ਰਿਪੋਰਟ ਮੁਤਾਬਕ ਪੰਜਾਬ ਵਿੱਚ ਔਸਤ ਨਾਲੋਂ 47 ਫੀਸਦੀ ਘੱਟ ਮੀਂਹ ਪਿਆ ਹੈ। ਦਰਅਸਲ ਇਸ ਵਾਰ ਮਾਨਸੌਨ ਕਰੀਬ 10 ਦਿਨ ਲੇਟ ਹੈ। ਪੰਜਾਬ ਵਿੱਚ ਆਮ ਤੌਰ ’ਤੇ ਮਾਨਸੂਨ ਦੀ ਆਮਦ ਪਹਿਲੀ ਜੁਲਾਈ ਤੋਂ ਮੰਨੀ ਜਾਂਦੀ ਹੈ। ਇਸ ਵਾਰ ਮਾਨਸੂਨ ਦੀ ਰਫ਼ਤਾਰ ਮੱਠੀ ਹੋਣ ਕਾਰਨ ਚੰਡੀਗੜ੍ਹ ਤੇ ਆਸ-ਪਾਸ ਦੇ ਖੇਤਰਾਂ ਵਿੱਚ ਤਾਂ ਇਸ ਦੀ ਆਮਦ 4 ਜੁਲਾਈ ਨੂੰ ਹੋ ਗਈ ਪਰ ਪੰਜਾਬ ਦੇ ਵੱਡੇ ਹਿੱਸੇ ’ਚ ਮਾਨਸੂਨ ਦੀ ਆਮਦ 9 ਜੁਲਾਈ ਨੂੰ ਹੋਈ ਹੈ। ਮੌਸਮ ਵਿਭਾਗ ਮੁਤਾਬਕ ਪਹਿਲੀ ਤੋਂ 11 ਜੁਲਾਈ ਤੱਕ ਪੰਜਾਬ ’ਚ ਆਮ ਤੌਰ ’ਤੇ 103.8 ਮਿਲੀਮੀਟਰ ਬਾਰਸ਼ ਸਧਾਰਨ ਮੌਨਸੂਨ ਮੰਨੀ ਜਾਂਦੀ ਹੈ। ਇਸ ਵਾਰ ਰਫ਼ਤਾਰ ਮੱਠੀ ਹੋਣ ਕਾਰਨ 54.4 ਮਿਲੀਮੀਟਰ ਬਾਰਸ਼ ਹੀ ਹੋ ਸਕੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

ABP Premium

ਵੀਡੀਓਜ਼

Crime news| ਸ਼ਮਸ਼ਾਨਘਾਟ 'ਚ ਕਾਤਿਲਾਂ ਕਹਿਰ!ਮੁਲਜ਼ਮਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ |Murder |Patiala Newsਸੁਣੋ Indian Toilet ਸੀਟ ਦੇ ਫਾਇਦੇ..ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇBKU Leader ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਹੁਣ ਕੀ ਕਰਨਗੇ ਕਿਸਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
Punjab News: ਪਾਣੀਆਂ ਨੂੰ ਬਚਾਉਣ ਲਈ 3 ਦਸੰਬਰ ਨੂੰ ਮਾਰੋ ਹੰਬਲਾ, ਸਰਕਾਰ ਜਿੱਥੇ ਕਰੇ ਗ੍ਰਿਫਤਾਰ ਉੱਥੇ ਹੀ ਲਾ ਦਿਓ ਮੋਰਚਾ, ਪੰਜਾਬੀਆਂ ਦੇ ਨਾਂਅ ਆਇਆ ਸੁਨੇਹਾ, ਦੇਖੋ ਵੀਡੀਓ
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

ਪੋ*ਰ*ਨੋਗ੍ਰਾਫੀ ਮਾਮਲੇ 'ਚ ਰਾਜ ਕੁੰਦਰਾਂ ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਘਰ ਅਤੇ ਦਫਤਰ 'ਚ ਕੀਤੀ ਛਾਪੇਮਾਰੀ

Embed widget