ਪੜਚੋਲ ਕਰੋ

ਅਗਲੇ ਤਿੰਨ ਦਿਨ ਹੋਏਗਾ ਪੰਜਾਬ ਹਰਿਆਣਾ 'ਚ ਜਲਥਲ

ਕੁਝ ਦਿਨ ਮੌਸਮ ਖੁਸ਼ਕ ਰਹਿਣ ਮਗਰੋਂ ਹੁਣ ਫਿਰ ਮੀਂਹ ਵਰ੍ਹੇਗਾ। ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਹਰਿਆਣਾ ਵਿੱਚ ਅਗਲੇ ਤਿੰਨ ਦਿਨਾਂ 31 ਜੁਲਾਈ ਤੋਂ ਲੈ ਕੇ 2 ਅਗਸਤ ਤੱਕ ਕਈ ਇਲਾਕਿਆਂ ਵਿੱਚ ਚੰਗੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਚੰਡੀਗੜ੍ਹ: ਕੁਝ ਦਿਨ ਮੌਸਮ ਖੁਸ਼ਕ ਰਹਿਣ ਮਗਰੋਂ ਹੁਣ ਫਿਰ ਮੀਂਹ ਵਰ੍ਹੇਗਾ। ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਹਰਿਆਣਾ ਵਿੱਚ ਅਗਲੇ ਤਿੰਨ ਦਿਨਾਂ 31 ਜੁਲਾਈ ਤੋਂ ਲੈ ਕੇ 2 ਅਗਸਤ ਤੱਕ ਕਈ ਇਲਾਕਿਆਂ ਵਿੱਚ ਚੰਗੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਯਾਦ ਰਹੇ ਜੁਲਾਈ ਦੇ ਦੂਜੇ ਹਫਤੇ ਬਾਰਸ਼ ਤੋਂ ਬਾਅਦ ਪੰਜਾਬ ਵਿੱਚ ਮੁੜ ਪਾਰਾ ਚੜ੍ਹ ਗਿਆ ਹੈ। ਗਰਮੀ ਤੇ ਹੁੰਮਸ ਨਾਲ ਲੋਕ ਕਾਫੀ ਪ੍ਰੇਸ਼ਾਨ ਹਨ। ਮੌਸਮ ਵਿਭਾਗ ਮੁਤਾਬਕ ਮੁੜ ਦਬਾਅ ਬਣਨ ਕਰਕੇ 31 ਜੁਲਾਈ ਤੋਂ ਲੈ ਕੇ 2 ਅਗਸਤ ਤੱਕ ਬਾਰਸ਼ ਹੋਣ ਦਾ ਅਨੁਮਾਨ ਹੈ। ਉਂਝ ਇਹ ਬਾਰਸ਼ ਵੱਖ-ਵੱਖ ਇਲਾਕਿਆਂ ਵਿੱਚ ਵੱਖ-ਵੱਖ ਸਮੇਂ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਅੰਮ੍ਰਿਤਸਰ ਤੇ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਤੇ ਪਟਿਆਲਾ ਵਿੱਚ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦੇ ਅੰਬਾਲਾ ਵਿੱਚ 36.3 ਡਿਗਰੀ ਤੇ ਹਿਸਾਰ ਵਿੱਚ 34 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਟਾਪ ਹੈਡਲਾਈਨ

Weather Update: ਪੰਜਾਬ 'ਚ ਅਗਲੇ 48 ਘੰਟੇ ਭਾਰੀ, ਤੇਜ਼ ਬਾਰਿਸ਼ ਹਨ੍ਹੇਰੀ-ਤੂਫ਼ਾਨ ਢਾਏਗਾ ਕਹਿਰ, ਅਲਰਟ 'ਤੇ ਪ੍ਰਸ਼ਾਸਨ...
ਪੰਜਾਬ 'ਚ ਅਗਲੇ 48 ਘੰਟੇ ਭਾਰੀ, ਤੇਜ਼ ਬਾਰਿਸ਼ ਹਨ੍ਹੇਰੀ-ਤੂਫ਼ਾਨ ਢਾਏਗਾ ਕਹਿਰ, ਅਲਰਟ 'ਤੇ ਪ੍ਰਸ਼ਾਸਨ...
Punjab News: ਪੰਜਾਬ ਕਾਂਗਰਸ ਪ੍ਰਧਾਨ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜਵਾਬ, ਬੋਲੇ- ਮੇਰਾ ਪੁੱਤਰ ਹੀ ਨਹੀਂ, ਤੁਹਾਡੀ ਪਤਨੀ ਵੀ ਹਾਰੀਂ ਸੀ, ਧੜੇਬੰਦੀ ਲਈ ਠਹਿਰਾਇਆ ਜ਼ਿੰਮੇਵਾਰ...
ਪੰਜਾਬ ਕਾਂਗਰਸ ਪ੍ਰਧਾਨ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜਵਾਬ, ਬੋਲੇ- ਮੇਰਾ ਪੁੱਤਰ ਹੀ ਨਹੀਂ, ਤੁਹਾਡੀ ਪਤਨੀ ਵੀ ਹਾਰੀਂ ਸੀ, ਧੜੇਬੰਦੀ ਲਈ ਠਹਿਰਾਇਆ ਜ਼ਿੰਮੇਵਾਰ...
Punjab News: ਪੰਜਾਬ ਸਿਆਸਤ 'ਚ ਹਲਚਲ, ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ਅਚਾਨਕ ਛਾਪੇਮਾਰੀ, ਦਸਤਾਵੇਜ਼ਾਂ ਦੀ ਜਾਂਚ ਜਾਰੀ; ਜਾਣੋ ਪੂਰਾ ਮਾਮਲਾ...
ਪੰਜਾਬ ਸਿਆਸਤ 'ਚ ਹਲਚਲ, ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ਅਚਾਨਕ ਛਾਪੇਮਾਰੀ, ਦਸਤਾਵੇਜ਼ਾਂ ਦੀ ਜਾਂਚ ਜਾਰੀ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget