ਪੜਚੋਲ ਕਰੋ

ਬਾਰਸ਼ ਨੇ ਫਿਰ ਢਾਹਿਆ ਕਿਸਾਨਾਂ 'ਤੇ ਕਹਿਰ

ਬਾਰਸ਼ ਨਾਲ ਚਾਹੇ ਧੂੰਏਂ ਵਾਲੀ ਹਵਾ ਤੋਂ ਰਾਹਤ ਮਿਲੀ ਹੈ ਪਰ ਕਿਸਾਨਾਂ ਨੂੰ ਫਿਰ ਰਗੜਾ ਲੱਗ ਗਿਆ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਝੋਨੇ ਦੀ ਫਸਲ ਅਜੇ ਖੇਤਾਂ ਵਿੱਚ ਹੀ ਖੜ੍ਹੀ ਹੈ। ਪੱਕੀ ਫਸਲ ਲਈ ਇਹ ਮੀਂਹ ਕਹਿਰ ਵਾਂਗ ਹੈ। ਇਸ ਤੋਂ ਇਲਾਵਾ ਮੰਡੀਆਂ ਵਿੱਚ ਪਏ ਝੋਨੇ ਦਾ ਵੀ ਨੁਕਸਾਨ ਹੋਇਆ ਹੈ। ਕਈ ਇਲਾਕਿਆਂ ਵਿੱਚ ਸਬਜ਼ੀ ਦੀ ਫਸਲ ਵੀ ਨੁਕਸਾਨੀ ਗਈ ਹੈ।

ਚੰਡੀਗੜ੍ਹ: ਬਾਰਸ਼ ਨਾਲ ਚਾਹੇ ਧੂੰਏਂ ਵਾਲੀ ਹਵਾ ਤੋਂ ਰਾਹਤ ਮਿਲੀ ਹੈ ਪਰ ਕਿਸਾਨਾਂ ਨੂੰ ਫਿਰ ਰਗੜਾ ਲੱਗ ਗਿਆ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਝੋਨੇ ਦੀ ਫਸਲ ਅਜੇ ਖੇਤਾਂ ਵਿੱਚ ਹੀ ਖੜ੍ਹੀ ਹੈ। ਪੱਕੀ ਫਸਲ ਲਈ ਇਹ ਮੀਂਹ ਕਹਿਰ ਵਾਂਗ ਹੈ। ਇਸ ਤੋਂ ਇਲਾਵਾ ਮੰਡੀਆਂ ਵਿੱਚ ਪਏ ਝੋਨੇ ਦਾ ਵੀ ਨੁਕਸਾਨ ਹੋਇਆ ਹੈ। ਕਈ ਇਲਾਕਿਆਂ ਵਿੱਚ ਸਬਜ਼ੀ ਦੀ ਫਸਲ ਵੀ ਨੁਕਸਾਨੀ ਗਈ ਹੈ। ਖੇਤੀਬਾੜੀ ਵਿਭਾਗ ਮੁਤਾਬਕ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਜ਼ਬਰਦਸਤ ਗੜੇਮਾਰੀ ਹੋਈ ਹੈ ਜਿਸ ਕਾਰਨ ਝੋਨੇ ਦੀ ਕਿਸਮ 1121 ਜਿਸ ਦੀ ਅਜੇ ਤੱਕ ਕਟਾਈ ਨਹੀਂ ਹੋਈ ਸੀ ਹੋਈ, ਉਹ ਪੂਰੀ ਤਰ੍ਹਾਂ ਖੇਤਾਂ ਵਿੱਚ ਹੀ ਝੜ ਗਈ ਹੈ। ਮੰਡੀਆਂ ’ਚ ਪਈ ਬਾਸਮਤੀ ਦੀ ਫਸਲ 50 ਫੀਸਦੀ ਤੱਕ ਨੁਕਸਾਨੀ ਗਈ ਹੈ। ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀ ਤੇਜ਼ ਮੀਂਹ ਪਿਆ ਹੈ। ਨਰਮਾ ਪੱਟੀ ਵਿੱਚ ਮੀਂਹ ਪੈਣ ਕਾਰਨ ਨਰਮੇ ਤੇ ਕਪਾਹ ਦੀ ਫਸਲ ਦਾ ਵੀ ਭਾਰੀ ਨੁਕਸਾਨ ਹੋਣ ਦੀਆਂ ਰਿਪੋਰਟਾਂ ਹਨ। ਖੇਤੀਬਾੜੀ ਵਿਭਾਗ ਤੇ ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਮਾਲਵੇ ਦੇ ਕੁਝ ਜ਼ਿਲ੍ਹਿਆਂ ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ ਤੇ ਲੁਧਿਆਣਾ ਦੇ ਕੁੱਝ ਹਿੱਸਿਆਂ ਵਿੱਚ ਵੀ ਬਾਰਸ਼ ਹੋਈ ਹੈ। ਕੰਢੀ ਖੇਤਰ ਦੇ ਕੁਝ ਜ਼ਿਲ੍ਹਿਆਂ ਸਮੇਤ ਪਟਿਆਲਾ, ਮੁਹਾਲੀ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਹੋਰਨੀਂ ਥਾਈਂ ਵੀ ਮੀਂਹ ਪਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਲੇਡੀ SDM ਨੂੰ ਕੋਠੀ ਤੋਂ ਗ੍ਰਿਫਤਾਰ

ਪਠਾਨਕੋਟ 'ਚ AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਫਾਈਨਲ ਲਿਸਟ, ਦੇਖੋ ਕਿਸ-ਕਿਸ 'ਤੇ ਜਤਾਇਆ ਭਰੋਸਾ

ਲੁਧਿਆਣਾ 'ਚ 17 ਕੁਅੰਟਲ ਗੌਮਾਸ ਸਣੇ 2 ਤਸਕਰ ਗ੍ਰਿਫਤਾਰ, ਅੰਮ੍ਰਿਤਸਰ ਦੇ ਨੌਜਵਾਨਾਂ ਨੇ ਕਰਵਾਇਆ ਲੋਡ; ਲਾਡੋਵਾਲ ਟੋਲ ਪਲਾਜਾ 'ਤੇ ਹੋਇਆ ਵੱਡਾ ਖੁਲਾਸਾ

ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ, ਕੱਲ੍ਹ ਤੋਂ ਚੱਲੇਗੀ ਲੂ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ISIS Commandar Death: ਈਰਾਨ ਤੋਂ ਬਾਅਦ ਅਮਰੀਕਾ ਨੇ ਇਸ ਦੇਸ਼ 'ਚ ਕੀਤੀ ਏਅਰਸਟ੍ਰਾਈਕ, ਟਰੰਪ ਦਾ ਦਾਅਵਾ-ਦੁਨੀਆ ਦਾ ਸਭ ਤੋਂ ਖ਼ਤਰਨਾਕ...
ISIS Commandar Death: ਈਰਾਨ ਤੋਂ ਬਾਅਦ ਅਮਰੀਕਾ ਨੇ ਇਸ ਦੇਸ਼ 'ਚ ਕੀਤੀ ਏਅਰਸਟ੍ਰਾਈਕ, ਟਰੰਪ ਦਾ ਦਾਅਵਾ-ਦੁਨੀਆ ਦਾ ਸਭ ਤੋਂ ਖ਼ਤਰਨਾਕ...
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ, ਕੱਲ੍ਹ ਤੋਂ ਚੱਲੇਗੀ ਲੂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ, ਕੱਲ੍ਹ ਤੋਂ ਚੱਲੇਗੀ ਲੂ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ 17 ਕੁਅੰਟਲ ਗੌਮਾਸ ਸਣੇ 2 ਤਸਕਰ ਗ੍ਰਿਫਤਾਰ, ਅੰਮ੍ਰਿਤਸਰ ਦੇ ਨੌਜਵਾਨਾਂ ਨੇ ਕਰਵਾਇਆ ਲੋਡ; ਲਾਡੋਵਾਲ ਟੋਲ ਪਲਾਜਾ 'ਤੇ ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ 17 ਕੁਅੰਟਲ ਗੌਮਾਸ ਸਣੇ 2 ਤਸਕਰ ਗ੍ਰਿਫਤਾਰ, ਅੰਮ੍ਰਿਤਸਰ ਦੇ ਨੌਜਵਾਨਾਂ ਨੇ ਕਰਵਾਇਆ ਲੋਡ; ਲਾਡੋਵਾਲ ਟੋਲ ਪਲਾਜਾ 'ਤੇ ਹੋਇਆ ਵੱਡਾ ਖੁਲਾਸਾ
ਪ੍ਰੈਗਨੈਂਸੀ ਤੋਂ ਬਾਅਦ Diabetes ਖ਼ਤਮ, ਪਰ ਆਹ ਲੱਛਣ ਬਣਾ ਦੇਣਗੇ ਹਾਰਟ-ਥਾਇਰਾਇਡ ਦਾ ਮਰੀਜ਼, ਭੁੱਲ ਕੇ ਵੀ ਨਾ ਕਰੋ ਇਗਨੋਰ

ਤੇਲ ਸੰਕਟ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਡੀਜ਼ਲ ਅਤੇ ATF ਦੇ ਨਿਰਯਾਤ 'ਤੇ ਘਟਾਈ SAED, Petrol 'ਤੇ ਪਹਿਲੀ ਵਾਰ ਲੱਗੇਗਾ ਟੈਕਸ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਮਈ 2026

Punjab News : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਸੁਰਜੀਤ ਸਿੰਘ ਰੱਖੜਾ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਸਸਪੈਂਡ

Jio Vs Airtel Recharge : 349 ਰੁਪਏ ਦੇ ਪਲਾਨ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?

Embed widget