ਪੜਚੋਲ ਕਰੋ

ਬਾਰਸ਼ ਨੇ ਠਾਰ੍ਹਿਆ ਪੰਜਾਬ, ਫਸਲਾਂ ਲਈ ਕਰੇਗੀ ਘਿਓ ਦਾ ਕੰਮ

ਬਾਰਸ਼ ਤੇ ਤੇਜ਼ ਹਨ੍ਹੇਰੀ ਨੇ ਪੰਜਾਬ ਦਾ ਪਾਰਾ ਡੇਗ ਦਿੱਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਲੰਘੀ ਰਾਤ ਵੀ ਬਾਰਸ਼ ਹੁੰਦੀ ਰਹੀ। ਇਸ ਦੇ ਨਾਲ ਹੀ ਤੇਜ਼ ਹਵਾ ਨਾਲ ਤਾਪਮਾਨ ਕਾਫੀ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਨੇ 11 ਤੋਂ 13 ਦਸੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਸੀ। ਇਸ ਲਈ ਅੱਜ ਵੀ ਬਾਰਸ਼ ਦੇ ਆਸਾਰ ਹਨ।

ਚੰਡੀਗੜ੍ਹ: ਬਾਰਸ਼ ਤੇ ਤੇਜ਼ ਹਨ੍ਹੇਰੀ ਨੇ ਪੰਜਾਬ ਦਾ ਪਾਰਾ ਡੇਗ ਦਿੱਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਲੰਘੀ ਰਾਤ ਵੀ ਬਾਰਸ਼ ਹੁੰਦੀ ਰਹੀ। ਇਸ ਦੇ ਨਾਲ ਹੀ ਤੇਜ਼ ਹਵਾ ਨਾਲ ਤਾਪਮਾਨ ਕਾਫੀ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਨੇ 11 ਤੋਂ 13 ਦਸੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਸੀ। ਇਸ ਲਈ ਅੱਜ ਵੀ ਬਾਰਸ਼ ਦੇ ਆਸਾਰ ਹਨ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਗੇਤੀ ਬੀਜੀ ਕਣਕ ਲਈ ਤਾਂ ਇਹ ਮੀਂਹ ਕਾਫ਼ੀ ਲਾਹੇਵੰਦ ਹੈ ਪਰ ਕੁਝ ਕੁ ਦਿਨ ਪਹਿਲਾਂ ਬੀਜੀ ਕਣਕ ਮੀਂਹ ਨਾਲ ਕਰੰਡ ਹੋਣ ਦੇ ਆਸਾਰ ਹਨ। ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਕਣਕ ਦੀ ਬਿਜਾਈ ਹੋ ਚੁੱਕੀ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਤਾਜ਼ਾ ਮੀਂਹ ਸਬਜ਼ੀਆਂ ਤੇ ਹਰੇ ਚਾਰੇ ਲਈ ਵੀ ਲਾਭਦਾਇਕ ਹੈ। ਮੌਸਮ ਵਿਭਾਗ ਮੁਤਾਬਕ ਬਠਿੰਡਾ, ਬਰਨਾਲਾ, ਮਾਨਸਾ, ਪਟਿਆਲਾ, ਸੰਗਰੂਰ, ਮੁਹਾਲੀ, ਫ਼ਰੀਦਕੋਟ, ਫਿਰੋਜ਼ਪੁਰ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਕਪੂਰਥਲਾ, ਗੁਰਦਾਸਪੁਰ, ਤਰਨ ਤਾਰਨ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੋਪੜ ਤੇ ਹੁਸ਼ਿਆਰਪੁਰ ਵਿਚ ਮੀਂਹ ਪੈਣ ਦੀਆਂ ਰਿਪੋਰਟਾਂ ਮਿਲੀਆਂ ਹਨ। ਮੌਸਮ ਵਿਭਾਗ ਨੇ ਦਸੰਬਰ ਮਹੀਨੇ ਦੇ ਤੀਜੇ ਤੇ ਆਖ਼ਰੀ ਹਫ਼ਤੇ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਦੱਸ ਦਈਏ ਕਿ ਪੰਜਾਬ ਵਿੱਚ ਇਸ ਵਾਰ ਸਰਦੀ ਦਾ ਆਗਾਜ਼ ਭਾਵੇਂ ਜਲਦੀ ਹੋ ਗਿਆ ਸੀ ਪਰ ਤਾਪਤਾਨ 20 ਡਿਗਰੀ ਤੋਂ ਉੱਪਰ ਹੀ ਚੱਲ ਰਿਹਾ ਸੀ। ਬਾਰਸ਼ ਕਾਰਨ ਹੁਣ ਜ਼ਿਆਦਾਤਰ ਖੇਤਰਾਂ ਵਿੱਚ ਤਾਪਮਾਨ ਘਟ ਕੇ 12 ਤੋਂ 14 ਡਿਗਰੀ ਦੇ ਕਰੀਬ ਆ ਗਿਆ ਹੈ। ਮੌਸਮ ਵਿਭਾਗ ਮੁਤਾਬਕ 11 ਤੇ 12 ਦਸੰਬਰ ਦੀ ਦਰਮਿਆਨੀ ਰਾਤ ਨੂੰ ਸ਼ੁਰੂ ਹੋਏ ਮੀਂਹ ਨੇ ਸਾਰੇ ਪੰਜਾਬ ਨੂੰ ਆਪਣੀ ਲਪੇਟ ’ਚ ਲੈ ਲਿਆ ਤੇ ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਉਮੀਦ ਹੈ।

ਟਾਪ ਹੈਡਲਾਈਨ

Punjab 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ 'ਤੇ ਲੱਗੀ ਰੋਕ , ਹੁਣ ਸਾਲ ਵਿੱਚ 5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ, ਰਾਜਪਾਲ ਨੇ...
Punjab 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ 'ਤੇ ਲੱਗੀ ਰੋਕ , ਹੁਣ ਸਾਲ ਵਿੱਚ 5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ, ਰਾਜਪਾਲ ਨੇ...
Punjab News: ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਵੱਡੀ ਖਬਰ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਹਾਈ ਅਲਰਟ 'ਤੇ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ...
ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਵੱਡੀ ਖਬਰ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਹਾਈ ਅਲਰਟ 'ਤੇ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ...
ਹੁਣ ਇਨ੍ਹਾਂ ਸੜਕਾਂ 'ਤੇ ਨਹੀਂ ਚੱਲਣਗੇ ਓਵਰਲੋਡ ਟਰਾਲੇ, ਪੰਚਾਇਤ ਨੇ ਲਿਆ ਵੱਡਾ ਫੈਸਲਾ
ਹੁਣ ਇਨ੍ਹਾਂ ਸੜਕਾਂ 'ਤੇ ਨਹੀਂ ਚੱਲਣਗੇ ਓਵਰਲੋਡ ਟਰਾਲੇ, ਪੰਚਾਇਤ ਨੇ ਲਿਆ ਵੱਡਾ ਫੈਸਲਾ
ਪੰਜਾਬ ਤੋਂ ਵੱਡੀ ਖ਼ਬਰ! ਪ੍ਰਾਪਰਟੀ ਡੀਲਰ 'ਤੇ ਘਰ 'ਚ ਵੜ ਕੇ ਕੀਤਾ ਜਾਨਲੇਵਾ ਹਮਲਾ, ਪਤਨੀ-ਭਰਾ ਨੂੰ ਵੀ ਵੱਢਿਆ; ਲੱਗੀਆਂ ਗੰਭੀਰ ਸੱਟਾਂ
ਪੰਜਾਬ ਤੋਂ ਵੱਡੀ ਖ਼ਬਰ! ਪ੍ਰਾਪਰਟੀ ਡੀਲਰ 'ਤੇ ਘਰ 'ਚ ਵੜ ਕੇ ਕੀਤਾ ਜਾਨਲੇਵਾ ਹਮਲਾ, ਪਤਨੀ-ਭਰਾ ਨੂੰ ਵੀ ਵੱਢਿਆ; ਲੱਗੀਆਂ ਗੰਭੀਰ ਸੱਟਾਂ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
Embed widget