ਪੜਚੋਲ ਕਰੋ

ਪੰਜਾਬ 'ਚ ਅੱਜ ਵੀ ਬਾਰਸ਼ ਦੀਆਂ ਲਹਿਰਾਂ-ਬਹਿਰਾਂ, ਫਸਲਾਂ ਨੂੰ ਹੋਏਗਾ ਫਾਇਦਾ

ਪੰਜਾਬ ਸਣੇ ਉੱਤਰੀ ਭਾਰਤ ਵਿੱਚ ਅੱਜ ਵੀ ਬਾਰਸ਼ ਜਾਰੀ ਰਹੀ। ਇਸ ਬਾਰਸ਼ ਨਾਲ ਦਿਨ ਦਾ ਤਾਪਮਾਨ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਸੀ ਕਿ ਪੰਜਾਬ ਸਣੇ ਉੱਤਰੀ ਭਾਰਤ ਵਿੱਚ ਛੇ ਤੋਂ ਅੱਠ ਜਨਵਰੀ ਤੱਕ ਬਾਰਸ਼ ਹੋਏਗੀ। ਅੱਜ ਦੀ ਰਿਪੋਰਟ ਮੁਤਾਬਕ ਪੰਜਾਬ ਤੇ ਚੰਡੀਗੜ੍ਹ ਵਿੱਚ ਮੀਂਹ ਪਿਆ। ਮੌਸਮ ਵਿਭਾਗ ਦੇ ਕਹਿਣਾ ਹੈ ਕਿ ਵੀਰਵਾਰ ਤੋਂ ਬਾਅਦ ਮੌਸਮ ਸਾਫ਼ ਰਹਿਣ ਤੇ ਤਾਪਮਾਨ ਵਧਣ ਦੀ ਸੰਭਾਵਨਾ ਹੈ।

ਚੰਡੀਗੜ੍ਹ: ਪੰਜਾਬ ਸਣੇ ਉੱਤਰੀ ਭਾਰਤ ਵਿੱਚ ਅੱਜ ਵੀ ਬਾਰਸ਼ ਜਾਰੀ ਰਹੀ। ਇਸ ਬਾਰਸ਼ ਨਾਲ ਦਿਨ ਦਾ ਤਾਪਮਾਨ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਸੀ ਕਿ ਪੰਜਾਬ ਸਣੇ ਉੱਤਰੀ ਭਾਰਤ ਵਿੱਚ ਛੇ ਤੋਂ ਅੱਠ ਜਨਵਰੀ ਤੱਕ ਬਾਰਸ਼ ਹੋਏਗੀ। ਅੱਜ ਦੀ ਰਿਪੋਰਟ ਮੁਤਾਬਕ ਪੰਜਾਬ ਤੇ ਚੰਡੀਗੜ੍ਹ ਵਿੱਚ ਮੀਂਹ ਪਿਆ। ਮੌਸਮ ਵਿਭਾਗ ਦੇ ਕਹਿਣਾ ਹੈ ਕਿ ਵੀਰਵਾਰ ਤੋਂ ਬਾਅਦ ਮੌਸਮ ਸਾਫ਼ ਰਹਿਣ ਤੇ ਤਾਪਮਾਨ ਵਧਣ ਦੀ ਸੰਭਾਵਨਾ ਹੈ। ਉਧਰ, ਖੇਤੀਬਾੜੀ ਵਿਭਾਗ ਦਾ ਕਹਿਣਾ ਹੈ ਕਿ ਇਹ ਮੀਂਹ ਕਣਕ ਤੇ ਸਾਉਣੀ ਦੀਆਂ ਹੋਰ ਫ਼ਸਲਾਂ ਲਈ ਲਾਹੇਵੰਦ ਹੈ। ਪੰਜਾਬ ਵਿੱਚ ਕਣਕ ਦੀ ਬਜਾਈ ਹੋ ਚੁੱਕੀ ਹੈ ਤੇ ਇਹ ਬਾਰਸ਼ ਕਣਕ ਲਈ ਘਿਉ ਦਾ ਕੰਮ ਕਰੇਗੀ। ਉਂਝ ਬਾਰਸ਼ ਨਾਲ ਕੁਝ ਇਲਾਕਿਆਂ ਵਿੱਚ ਸਬਜ਼ੀਆਂ ਦਾ ਨੁਕਸਾਨ ਹੋ ਸਕਦਾ ਹੈ ਪਰ ਇਸ ਸਬੰਧੀ ਅਜੇ ਤੱਕ ਕੋਈ ਰਿਪੋਰਟ ਨਹੀਂ ਮਿਲੀ। ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਦੱਸਣਾ ਹੈ ਕਿ ਮੰਗਲਵਾਰ ਦੁਪਹਿਰ ਤੱਕ ਪੰਜਾਬ ਦੇ ਸ਼ਹਿਰਾਂ ਵਿੱਚ ਜੋ ਬਾਰਸ਼ ਰਿਕਾਰਡ ਕੀਤੀ ਗਈ, ਉਸ ਮੁਤਾਬਕ ਬਠਿੰਡਾ ਵਿੱਚ 20 ਮਿਲੀਮੀਟਰ ਤੋਂ ਜ਼ਿਆਦਾ ਬਾਰਸ਼ ਹੋਈ। ਇਸੇ ਤਰ੍ਹਾਂ ਫਰੀਦਕੋਟ ਵਿੱਚ 15 ਮਿਲੀਮੀਟਰ, ਕਪੂਰਥਲਾ ਵਿੱਚ 15 ਮਿਲੀਮੀਟਰ, ਅੰਮ੍ਰਿਤਸਰ ਵਿੱਚ 4.2 ਮਿਲੀਮੀਟਰ, ਲੁਧਿਆਣਾ ਵਿੱਚ 8, ਪਟਿਆਲਾ ਵਿੱਚ 8.7, ਪਠਾਨਕੋਟ ਵਿੱਚ 6, ਗੁਰਦਾਸਪੁਰ 7.6, ਰੋਪੜ 7, ਤਰਨਤਾਰਨ 6, ਮੋਗਾ 5.4, ਅਬੋਹਰ 5, ਸੰਗਰੂਰ 9.4, ਸੁਨਾਮ 7.8, ਮਾਨਸਾ 7.6 ਅਤੇ ਜਗਰਾਉਂ ਵਿੱਚ 6.6 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ। ਮੌਸਮ ਵਿਭਾਗ ਦਾ ਦੱਸਣਾ ਹੈ ਕਿ ਬਾਰਸ਼ ਕਾਰਨ ਪੰਜਾਬ ਦੇ ਤਾਪਮਾਨ ਵਿੱਚ ਵੀ ਤਬਦੀਲੀ ਆਈ ਹੈ। ਅੰਮ੍ਰਿਤਸਰ ਵਿੱਚ ਘੱਟੋ ਘੱਟ ਤਾਪਮਾਨ 5.6 ਡਿਗਰੀ ਤੇ ਵੱਧ ਤੋਂ ਵੱਧ 11 ਡਿਗਰੀ ਰਿਹਾ। ਇਸੇ ਤਰ੍ਹਾਂ ਲੁਧਿਆਣਾ ਵਿੱਚ ਘੱਟ ਤੋਂ ਘੱਟ 10.2 ਤੇ ਵੱਧ ਤੋਂ ਵੱਧ 14 ਡਿਗਰੀ, ਪਠਾਨਕੋਟ ਦਾ ਵੱਧ ਤੋਂ ਵੱਧ 10.3 ਤੇ ਘੱਟ ਤੋਂ ਘੱਟ ਤਾਪਮਾਨ 14 ਡਿਗਰੀ ਰਿਕਾਰਡ ਕੀਤਾ ਗਿਆ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 9.6 ਅਤੇ ਘੱਟ ਤੋਂ ਘੱਟ 11.6 ਡਿਗਰੀ ਰਿਹਾ।

ਟਾਪ ਹੈਡਲਾਈਨ

ਬਠਿੰਡਾ 'ਚ ਘਰ ਦੀ ਡਿੱਗੀ ਛੱਤ, ਮਾਂ-ਪੁੱਤ ਦੀ ਮੌਤ, 2 ਧੀਆਂ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਬਠਿੰਡਾ 'ਚ ਘਰ ਦੀ ਡਿੱਗੀ ਛੱਤ, ਮਾਂ-ਪੁੱਤ ਦੀ ਮੌਤ, 2 ਧੀਆਂ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਕਾਂਗਰਸ 'ਚ ਚੱਲ ਰਹੇ ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦੀ ਮੀਟਿੰਗ, ਹੋ ਸਕਦਾ ਵੱਡਾ ਐਲਾਨ
ਪੰਜਾਬ ਕਾਂਗਰਸ 'ਚ ਚੱਲ ਰਹੇ ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦੀ ਮੀਟਿੰਗ, ਹੋ ਸਕਦਾ ਵੱਡਾ ਐਲਾਨ
ਕਰਤਾਰਪੁਰ ਕੋਰੀਡਰ ਖੋਲ੍ਹਣ ਦੀ ਮੰਗ, SGPC ਪ੍ਰਧਾਨ ਨੇ PM ਮੋਦੀ ਨੂੰ ਲਿੱਖਿਆ ਪੱਤਰ; ਜਾਣੋ ਕੀ ਕਿਹਾ
ਕਰਤਾਰਪੁਰ ਕੋਰੀਡਰ ਖੋਲ੍ਹਣ ਦੀ ਮੰਗ, SGPC ਪ੍ਰਧਾਨ ਨੇ PM ਮੋਦੀ ਨੂੰ ਲਿੱਖਿਆ ਪੱਤਰ; ਜਾਣੋ ਕੀ ਕਿਹਾ
ਰਵਨੀਤ ਬਿੱਟੂ-ਦਿਲਜੀਤ ਦੇ ਵਿਵਾਦ ‘ਚ HS ਫੂਲਕਾ ਦੀ ਐਂਟਰੀ, ਕਿਹਾ-ਦਿੱਲੀ ‘ਚ ਕਾਂਗਰਸ ਸਪੋਰਟਰ ਨੇ ਸਿੱਖ ਮਾਰੇ, ਪੰਜਾਬ ‘ਚ ਅੱਤਵਾਦੀਆਂ ਨੇ ਹਿੰਦੂ ਮਾਰੇ; ਸੱਚ ਦਿਖਾਓ
ਰਵਨੀਤ ਬਿੱਟੂ-ਦਿਲਜੀਤ ਦੇ ਵਿਵਾਦ ‘ਚ HS ਫੂਲਕਾ ਦੀ ਐਂਟਰੀ, ਕਿਹਾ-ਦਿੱਲੀ ‘ਚ ਕਾਂਗਰਸ ਸਪੋਰਟਰ ਨੇ ਸਿੱਖ ਮਾਰੇ, ਪੰਜਾਬ ‘ਚ ਅੱਤਵਾਦੀਆਂ ਨੇ ਹਿੰਦੂ ਮਾਰੇ; ਸੱਚ ਦਿਖਾਓ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Embed widget