ਪੜਚੋਲ ਕਰੋ

ਮੌਸਮ ਵਿਭਾਗ ਦੀ ਚੇਤਾਵਨੀ, ਅਗਲੇ ਦਿਨੀਂ ਹੋਏਗੀ ਬਾਰਸ਼

ਇਸ ਹਫਤੇ ਮੌਸਮ ਮੁੜ ਵਿਗੜਣ ਦੇ ਆਸਾਰ ਹਨ। ਪੰਜਾਬ ਸਣੇ ਦੇਸ਼ ਦੇ ਕਈ ਹਿੱਸਿਆਂ ਵਿੱਚ 28 ਤੇ 29 ਜਨਵਰੀ ਨੂੰ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 27 ਜਨਵਰੀ ਮਗਰੋਂ ਕੁਝ ਤਬਦੀਲੀਆਂ ਵੇਖਣ ਨੂੰ ਮਿਲਣਗੀਆਂ।

ਚੰਡੀਗੜ੍ਹ: ਇਸ ਹਫਤੇ ਮੌਸਮ ਮੁੜ ਵਿਗੜਣ ਦੇ ਆਸਾਰ ਹਨ। ਪੰਜਾਬ ਸਣੇ ਦੇਸ਼ ਦੇ ਕਈ ਹਿੱਸਿਆਂ ਵਿੱਚ 28 ਤੇ 29 ਜਨਵਰੀ ਨੂੰ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 27 ਜਨਵਰੀ ਮਗਰੋਂ ਕੁਝ ਤਬਦੀਲੀਆਂ ਵੇਖਣ ਨੂੰ ਮਿਲਣਗੀਆਂ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ 28 ਜਨਵਰੀ ਨੂੰ ਉੱਤਰੀ ਭਾਰਤ ਦੇ ਤਿੰਨ ਸੂਬਿਆਂ 'ਚ ਭਾਰੀ ਬਾਰਸ਼ ਹੋ ਸਕਦੀ ਹੈ। ਪੰਜਾਬ, ਹਰਿਆਣਾ, ਰਾਜਸਥਾਨ ਤੇ ਦਿੱਲੀ ਸਮੇਤ ਪੱਛਮੀ ਉੱਤਰ ਪ੍ਰਦੇਸ਼ 'ਚ 24 ਘੰਟਿਆਂ ਦੌਰਾਨ ਤੇਜ਼ ਹਵਾਵਾਂ ਚੱਲਣ ਤੇ ਹਲਕੀ ਬਾਰਸ਼ ਦੀ ਸੰਭਾਵਨਾ ਹੈ। ਉੱਤਰਾਖੰਡ, ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ 'ਚ ਬਰਫ਼ਬਾਰੀ ਹੋ ਸਕਦੀ ਹੈ। ਜੰਮੂ-ਕਸ਼ਮੀਰ ਤੇ ਲੱਦਾਖ ਦੇ ਕੁਝ ਇਲਾਕਿਆਂ 'ਚ ਬਰਫ਼ਬਾਰੀ ਕਾਰਨ ਠੰਢ ਵਧੇਗੀ। ਇੱਥੇ 27 ਜਨਵਰੀ ਨੂੰ ਨਵਾਂ ਵੈਸਟਰਨ ਡਿਸਟਰਬੈਂਸ ਜੰਮੂ ਤੇ ਕਸ਼ਮੀਰ 'ਚ ਆ ਸਕਦਾ ਹੈ। ਇਸ ਦਾ ਅਸਰ ਅਗਲੇ ਦਿਨ 28 ਜਨਵਰੀ ਨੂੰ ਨਜ਼ਰ ਆਵੇਗਾ। ਇਸ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ 'ਚ ਭਾਰੀ ਬਾਰਸ਼ ਹੋ ਸਕਦੀ ਹੈ।

ਟਾਪ ਹੈਡਲਾਈਨ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  

ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget