ਪੜਚੋਲ ਕਰੋ

ਮੌਸਮ ਵਿਭਾਗ ਦੀ ਚੇਤਾਵਨੀ, 20 ਜਨਵਰੀ ਤਕ ਹੋਏਗੀ ਪੰਜਾਬ-ਹਰਿਆਣਾ ‘ਚ ਬਾਰਸ਼ 

ਚੰਡੀਗੜ੍ਹ: ਜਨਵਰੀ ਦੇ ਮਹੀਨੇ ਦੀ ਸ਼ੁਰੂਆਤ ਤੋਂ ਹੀ ਪੱਛਮੀ ਹਿਮਾਲਿਆ ਨੂੰ ਪੱਛਮੀ ਗੜਬੜ ਪ੍ਰਭਾਵਿਤ ਕਰ ਰਹੀ ਹੈ। ਇਸ ਤੋਂ ਬਾਅਦ ਉੱਤਰੀ ਪੰਜਾਬ ਤੇ ਉੱਤਰੀ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਹਲਕੇ ਮੀਂਹ ਪੈ ਰਹੇ ਹਨ। ਪਿਛਲੇ ਦੋ ਦਿਨਾਂ ਦੌਰਾਨ ਤਾਪਮਾਨ ‘ਚ ਵੀ ਕਾਫੀ ਹੱਦ ਤਕ ਗਿਰਾਵਟ ਆਈ ਹੈ। ਜਦਕਿ 13 ਤੇ 14 ਜਨਵਰੀ ਨੂੰ ਉੱਤਰ-ਪੱਛਮੀ ਹਵਾਵਾਂ ਕਾਰਨ ਇਨ੍ਹਾਂ ਖੇਤਰਾਂ ‘ਚ ਠੰਢ ਨਾਲ ਤਾਪਮਾਨ ‘ਚ ਵੀ ਕਮੀ ਆਈ ਹੈ। ਜਦਕਿ ਪਿਛਲੇ 24 ਘੰਟਿਆਂ ‘ਚ ਤਾਪਮਾਨ ਵਿੱਚ ਸਥਿਰਤਾ ਬਣੀ ਹੋਈ ਹੈ। ਇਸ ਤੋਂ ਇਲਾਵਾ ਮੌਸਮ ਮਾਹਿਰਾਂ ਅਨੁਸਾਰ ਘੱਟੋ-ਘੱਟ ਤਾਪਮਾਨ ‘ਚ ਮਾਮੂਲੀ ਵਾਧੇ ਦੀ ਸੰਭਾਵਨਾ ਵੀ ਹੈ। ਇਸ ਦਾ ਕਾਰਨ ਤਾਜ਼ਾ ਪੱਛਮੀ ਗੜਬੜ ਹੈ ਜੋ ਪੱਛਮੀ ਹਿਮਾਲਿਆ ਨੂੰ ਵੀ ਪ੍ਰਭਾਵਿਤ ਕਰ ਸਕਦੀਆਂ ਹਨ। ਘੱਟੋ-ਘੱਟ ਤਾਪਮਾਨ ਹੌਲੀ ਹੌਲੀ ਵਧਦਾ ਰਹੇਗਾ। ਇਸ ਤੋਂ ਇਲਾਵਾ 20 ਜਨਵਰੀ ਦੇ ਨੇੜੇ ਪੱਛਮੀ ਗੜਬੜੀ ਕਾਫੀ ਜ਼ਿਆਦਾ ਸਰਗਰਮ ਹੋਣ ਦੀ ਸੰਭਾਵਨਾ ਹੈ, ਜੋ ਪੰਜਾਬ ਤੇ ਹਰਿਆਣਾ ਦੇ ਉੱਤਰੀ ਮੈਦਾਨੀ ਇਲਾਕਿਆਂ ‘ਚ ਇੱਕ ਚੱਕਰਵਾਤੀ ਸਰਕੂਲੇਸ਼ਨ ਨੂੰ ਪ੍ਰਭਾਵਿਤ ਕਰੇਗੀ। ਇਸ ਨਾਲ ਪੰਜਾਬ ਤੇ ਹਰਿਆਣਾ ‘ਚ 20 ਜਨਵਰੀ ਤੋਂ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਚੇਤਾਵਨੀ, 20 ਜਨਵਰੀ ਤਕ ਹੋਏਗੀ ਪੰਜਾਬ-ਹਰਿਆਣਾ ‘ਚ ਬਾਰਸ਼  21 ਜਨਵਰੀ ਤੋਂ ਅੱਗੇ, ਬਾਰਸ਼ ਹੋਣ ਨਾਲ ਪੰਜਾਬ ਤੇ ਹਰਿਆਣਾ ‘ਚ ਵੀ ਠੰਢ ‘ਚ ਵਾਧਾ ਹੋਵੇਗਾ। ਇਨ੍ਹਾਂ ਸੂਬਿਆਂ ਦੇ ਕਈ ਹਿੱਸਿਆਂ ‘ਚ ਚੰਗੀ ਬਾਰਸ਼ 24 ਜਨਵਰੀ ਤੱਕ ਜਾਰੀ ਰਹੇਗੀ। ਪੰਜਾਬ ਦੇ ਕੁਝ ਹਿੱਸਿਆਂ ‘ਚ ਘੱਟੋ-ਘੱਟ ਤਾਪਮਾਨ ਦਾ ਦੁੱਗਣਾ ਅੰਕੜਾ ਵਧ ਸਕਦਾ ਹੈ, ਜਦਕਿ 20 ਤੋਂ 24 ਜਨਵਰੀ ਤਕ ਪੰਜਾਬ ਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ‘ਚ ਬੱਦਲ ਛਾਏ ਰਹਿਣਗੇ ਤੇ ਪਹਾੜਾਂ ‘ਚ ਬਰਫ਼ਬਾਰੀ ਕਾਰਨ ਬਹੁਤ ਜ਼ਿਆਦਾ ਮੀਂਹ ਪੈ ਸਕਦਾ ਹੈ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget