ਪੜਚੋਲ ਕਰੋ

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

Rain in punjab: ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਸਬੰਧੀ ਅਲਰਟ ਜਾਰੀ ਕੀਤਾ ਹੈ।

Rain in punjab: ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਮੀਂਹ ਪੈਣ ਸਬੰਧੀ ਅਲਰਟ ਜਾਰੀ ਕੀਤਾ ਹੈ। ਅੱਜ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਸੰਗਰੂਰ, ਪਟਿਆਲਾ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਐਸਬੀਐਸ ਨਗਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਸ਼ਾਮਲ ਹਨ। ਇੱਥੇ ਮੀਂਹ ਆਮ ਰਹੇਗਾ।

ਉੱਥੇ ਹੀ ਪਿਛਲੇ ਦਿਨੀਂ ਘੱਗਰ ਵਿੱਚ ਪਾੜ ਪੈਣ ਤੋਂ ਬਾਅਦ ਸਥਿਤੀ ਤਣਾਅਪੂਰਨ ਬਣ ਗਈ ਹੈ। ਪਹਿਲਾ ਪਾੜ ਬੁਢਲਾਡਾ ਦੇ ਚਾਂਦਪੁਰਾ ਬੰਨ੍ਹ ਨੇੜੇ ਪਿਆ ਜਦੋਂਕਿ ਦੂਜਾ ਪਾੜ ਸਰਦੂਲਗੜ੍ਹ ਇਲਾਕੇ ਦੇ ਪਿੰਡ ਰੁੜਕੀ ਨੇੜੇ ਪਿਆ। ਹੋਰ ਜ਼ਿਲ੍ਹਿਆਂ ਵਿੱਚ ਹੜ੍ਹ ਦਾ ਪਾਣੀ ਘਟਣਾ ਸ਼ੁਰੂ ਹੋ ਗਿਆ ਹੈ। ਹਾਲਾਂਕਿ ਦੋਵੇਂ ਤਰੇੜਾਂ ਨੂੰ ਭਰਨ ਦਾ ਕੰਮ ਜਾਰੀ ਹੈ ਪਰ ਤੇਜ਼ ਵਹਾਅ ਕਾਰਨ ਵਾਰ-ਵਾਰ ਕੀਤੇ ਗਏ ਯਤਨ ਅਸਫਲ ਰਹੇ ਹਨ। ਅੱਜ ਇਸ ਦੇ ਨੇੜਲੇ 20 ਤੋਂ ਵੱਧ ਪਿੰਡ ਇਸ ਦੀ ਲਪੇਟ ਵਿੱਚ ਆ ਜਾਣਗੇ।

ਪੰਜਾਬ ਦੇ 14 ਜ਼ਿਲ੍ਹੇ ਹਾਲ ਹੀ ਵਿੱਚ ਪਏ ਮੀਂਹ ਕਾਰਨ ਪ੍ਰਭਾਵਿਤ ਹੋਏ ਹਨ। ਰਾਜ ਵਿੱਚ ਹੜ੍ਹ ਦੇ ਪਾਣੀ ਜਾਂ ਮੀਂਹ ਕਾਰਨ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੜ੍ਹ ਨਾਲ 25 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ।

ਇਹ ਵੀ ਪੜ੍ਹੋ: ਸੀਐਮ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਟੀਕਾਕਰਣ ਤੇਜ਼

ਸੰਗਰੂਰ ਦੇ ਮੂਨਕ ਦੇ ਕਰੀਬ 20 ਪਿੰਡਾਂ ਵਿੱਚ ਹਾਲੇ ਵੀ ਹੜ੍ਹਾਂ ਦਾ ਪਾਣੀ ਖੜ੍ਹਾ ਹੈ ਪਰ ਹੁਣ ਇਹ ਘੱਟਦਾ ਜਾ ਰਿਹਾ ਹੈ। ਅੱਜ ਪੱਧਰ ਹੋਰ ਹੇਠਾਂ ਚਲਾ ਜਾਵੇਗਾ। ਲੋਕਾਂ ਦੀ ਸਿਹਤ ਸੰਭਾਲ ਲਈ ਇੱਥੇ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਪਸ਼ੂਆਂ ਦੀ ਦੇਖਭਾਲ ਲਈ ਵੈਟਰਨਰੀ ਡਾਕਟਰਾਂ ਦੀ ਟੀਮ ਵੀ ਤਿਆਰ ਹੈ।

ਇਸੇ ਤਰ੍ਹਾਂ ਪਟਿਆਲਾ ਵਿੱਚ ਵੀ ਹੜ੍ਹ ਦਾ ਪਾਣੀ ਘੱਟ ਹੋਣਾ ਸ਼ੁਰੂ ਹੋ ਗਿਆ ਹੈ। ਹਾਲਾਂਕਿ ਘੱਗਰ ਅਜੇ ਵੀ ਖਤਰੇ ਦੇ ਨਿਸ਼ਾਨ ਤੋਂ ਉਪਰ ਚੱਲ ਰਿਹਾ ਹੈ ਪਰ ਸਥਿਤੀ ਕਾਬੂ ਹੇਠਾਂ ਹੈ। ਇਸ ਦੇ ਨਾਲ ਹੀ ਜਲੰਧਰ 'ਚ ਵੀ ਲੋਹੀਆਂ ਬਲਾਕ ਦੇ ਮੰਡਲਾ ਛੰਨਾ ਇਲਾਕੇ 'ਚ ਸਤਲੁਜ ਦਰਿਆ ਦੇ ਕੰਢੇ 'ਧੁੱਸੀ ਬੰਨ੍ਹ' 'ਚ 350 ਫੁੱਟ ਚੌੜਾ ਪਾੜ ਪੈ ਗਿਆ ਹੈ।

ਇਹ ਵੀ ਪੜ੍ਹੋ: ਹੜ੍ਹ ਦੇ ਤੇਜ਼ ਬਹਾਅ 'ਚ ਰੁੜਨ ਕਾਰਨ ਨੌਜਵਾਨ ਦੀ ਹੋਈ ਸੀ ਮੌਤ, ਮ੍ਰਿਤਕ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਦਿੱਤੀ 4 ਲੱਖ ਦੀ ਵਿੱਤੀ ਸਹਾਇਤਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget