ਪੜਚੋਲ ਕਰੋ

Punjab News: ਬਾਰਿਸ਼ ਨੇ ਵਧਾਈਆਂ ਲੋਕਾਂ ਦੀਆਂ ਪਰੇਸ਼ਾਨੀਆਂ! ਪੰਜਾਬ ਤੋਂ ਹਰਿਆਣਾ ਜਾਣ ਵਾਲੇ ਹੋ ਜਾਣ ਸਾਵਧਾਨ, ਇਸ ਰਸਤੇ ਤੋਂ ਬਣਾਈ ਜਾਵੇ ਦੂਰੀ

ਪਿੰਡ ਸੰਜਰਪੁਰ ਦੇ ਵਿੱਚ ਪਿੰਡ ਵਾਸੀਆਂ ਵੱਲੋਂ ਲਗਾਈ ਜਾ ਰਹੀ ਪਰਚੀ ਨੂੰ ਲੈ ਕੇ ਕੁੱਝ ਦਿਨ ਪਹਿਲਾਂ ਹੀ ਕਾਫੀ ਹੰਗਾਮਾ ਹੋਇਆ ਸੀ, ਜਿਸ ਤੋਂ ਬਾਅਦ ਇਹ ਪਰਚੀ ਬੰਦ ਹੋ ਗਈ ਸੀ। ਪਰ ਹੁਣ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ...

ਘਨੌਰ 27 ਸਤੰਬਰ (ਗੁਰਪ੍ਰੀਤ ਧੀਮਾਨ): 10 ਫਰਵਰੀ ਤੋਂ ਲਗਾਤਾਰ ਪੰਜਾਬ ਅਤੇ ਹਰਿਆਣਾ ਬਾਰਡਰ ਸ਼ੰਭੂ ਬਾਰਡਰ ਕਿਸਾਨੀ ਅੰਦੋਲਨ ਕਾਰਨ ਬੰਦ ਕੀਤਾ ਹੋਇਆ ਹੈ। ਜਿਸ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਆਪਣੀ ਮੰਜ਼ਿਲ ਵੱਲ ਜਾਣ ਲਈ ਉਹਨਾਂ ਨੂੰ ਦਿਹਾਤੀ ਇਲਾਕਿਆਂ ਦੇ ਵਿੱਚੋਂ ਹੋ ਕੇ ਅੰਬਾਲਾ ਜਾਣ ਲਈ ਮਜ਼ਬੂਰ ਹਨ।

ਹੋਰ ਪੜ੍ਹੋ : ਇਸ ਨੂੰ ਕਹਿੰਦੇ ਮੌਤ ਦਾ ਜੰਗਲ, ਫਿਰ ਵੀ ਲੋਕ ਟਲਦੇ ਨਹੀਂ ਇੱਥੇ ਜਾਣ ਤੋਂ

ਪਰੰਤੂ ਬਾਰਿਸ਼ ਤੋਂ ਬਾਅਦ ਹੁਣ ਉਹਨਾਂ ਦੀਆਂ ਪਰੇਸ਼ਾਨੀਆਂ ਵੱਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਜਿਸ ਵਿੱਚ ਪਿੰਡ ਸੰਜਰਪੁਰ ਤੋਂ ਅੰਬਾਲਾ ਦੇ ਘੇਲ ਜਾਣ ਦੇ ਲਈ ਬਣੀ ਸੜਕ ਜੋ ਕੁਝ ਸਮਾਂ ਪਹਿਲਾਂ ਹੀ ਬਣਨੀ ਸ਼ੁਰੂ ਹੋਈ ਜਿਸ ਦਾ ਕੁਝ ਕ ਹਿੱਸਾ ਪੱਥਰ ਪਾ ਕੇ ਬਣਾਇਆ ਜਾ ਰਿਹਾ ਤੇ ਕੁਝ ਕੁ ਹਿੱਸੇ ਦੇ ਵਿੱਚ ਮਿੱਟੀ ਹੋਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਦੇਰ ਰਾਤ ਬਾਰਿਸ਼ ਕਾਰਨ ਪੰਜਾਬ ਤੋਂ ਹਰਿਆਣਾ ਜਾਣ ਵਾਲੇ 2 ਪਹੀਆ ਵਾਹਨਾਂ ਨੂੰ ਇੰਨੀ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਕਿ ਕਈ ਵਾਰ ਤਾਂ ਰਾਸਤੇ ਦੇ ਉੱਪਰ ਹੀ ਡਿੱਗ ਗਏ।

ਕੁੱਝ ਸਮਾਂ ਪਹਿਲਾਂ ਪਿੰਡ ਸੰਜਰਪੁਰ ਦੇ ਵਿੱਚ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਦੇ ਵਿੱਚ ਪਿੰਡ ਵਾਸੀ ਇੱਕ ਪਰਚੀ ਲੈਂਦੇ ਹੋਏ ਨਜ਼ਰ ਆ ਰਹੇ ਸਨ ਅਤੇ ਹੁਣ ਪ੍ਰਸ਼ਾਸਨ ਹਰਕਤ ਦੇ ਵਿੱਚ ਆਇਆ ਅਤੇ ਉਹ ਪਰਚੀ ਬੰਦ ਕਰਵਾ ਦਿੱਤੀ ਗਈ। ਜਦੋਂ ਇਸ ਸਬੰਧੀ ਉਹਨਾਂ ਵਿਅਕਤੀਆਂ ਦੇ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਦੇ ਵੱਲੋਂ ਕੈਮਰੇ ਦੇ ਸਾਹਮਣੇ ਆਉਣ ਤੋਂ ਮਨਾ ਕਰ ਦਿੱਤਾ ਗਿਆ। ਪਰੰਤੂ ਉਹਨਾਂ ਕਿਹਾ ਕਿ ਅਸੀਂ ਲੋਕਾਂ ਦੀ ਭਲਾਈ ਦੇ ਲਈ ਕੰਮ ਕਰ ਰਹੇ ਸਨ। ਤੁਸੀਂ ਹੁਣ ਜਾ ਕੇ ਉਸ ਸੜਕ ਦਾ ਹਾਲ ਦੇਖੋ ਉਸ ਸੜਕ ਦੇ ਉੱਪਰ ਕਿਸ ਤਰ੍ਹਾਂ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਜਿੰਨੇ ਵੀ ਪੈਸੇ ਇਕੱਠੇ ਹੁੰਦੇ ਸਨ ਉਹਨਾਂ ਦਾ ਪੱਥਰ ਅਤੇ ਗਟਕਾ ਮੰਗਾਇਆ ਜਾਂਦਾ ਸੀ, ਜੋ ਸੜਕ 'ਤੇ ਪਾਇਆ ਜਾਂਦਾ ਸੀ ਤਾਂ ਜੋ ਉਥੋਂ ਗੁਜ਼ਰਨ ਵਾਲੇ ਕਿਸੇ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਉਥੋਂ ਗੁਜ਼ਰ ਦੇ ਰਾਹਗਿਰਾਂ ਨੇ ਦੱਸਿਆ ਕਿ ਸਵੇਰੇ ਇਹ ਰਸਤਾ ਸਹੀ ਸੀ ਤੇ ਕਿਸੇ ਵੱਲੋਂ ਜੇਸੀਬੀ ਮਸ਼ੀਨ ਦੇ ਨਾਲ ਸੜਕ ਦੇ ਵਿਚਕਾਰ ਹੀ ਖੁਦਾਈ ਕਰ ਦਿੱਤੀ ਜਿਸ ਕਾਰਨ ਇਹਨਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੋਰ ਪੜ੍ਹੋ : ਕਦੇ ਪਾਣੀ ਪੀ ਕੇ ਕੱਟੀਆਂ ਰਾਤਾਂ, ਅੱਜ ਵੱਡਾ ਸਟਾਰ ਅਤੇ 81 ਕਰੋੜ ਦਾ ਮਾਲਕ ਹੈ ਇਹ ਬੱਚਾ, ਕੀ ਪਛਾਣਿਆ ਤੁਸੀਂ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?

ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 

Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ

Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
Advertisement
ABP Premium

ਵੀਡੀਓਜ਼

ED ਦਾ Elvish ਤੇ ਫਾਜ਼ਿਲਪੁਰੀਆ ਤੇ ਸ਼ਿਕੰਜਾ , ਪ੍ਰੋਪਰਟੀ ਜ਼ਬਤਆਹ !! ਆਲੀਆ ਭੱਟ ਬਾਰੇ ਕੀ ਬੋਲ ਗਏ ਦਿਲਜੀਤ ਦੋਸਾਂਝਕੰਗਨਾ ਬੋਲ ਰਹੀ ਝੂਠ , ਨਹੀਂ ਕੱਟ ਰਹੀ Emergency ਫਿਲਮ ਦੇ ਵਿਵਾਦਿਤ ਸੀਨਖਾਲੜਾ ਤੇ ਬਣੀ ਫਿਲਮ ਤੇ ਲੱਗੇ 120 Cut , ਨਾਮ ਬਦਲਣ ਦੇ ਹੁਕਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'

Mohammed Shami: ਭਾਰਤੀ ਕ੍ਰਿਕੇਟ ਦਾ ਸ਼ਾਨਦਾਰ ਸਿਤਾਰਾ ਮੁਹੰਮਦ ਸ਼ਮੀ, ਇਸ ਕ੍ਰਿਕਟਰ ਦੀ ਮਿਹਨਤ ਤੇ ਸਾਦਗੀ ਤੋਂ ਨੌਜਵਾਨਾਂ ਨੂੰ ਲੈਣੀ ਚਾਹੀਦੀ ਪ੍ਰੇਰਣਾ

Virility Pill: ਭੁੱਲ ਕੇ ਵੀ ਨਾ ਖਾਓ ਮਰਦਾਨਗੀ ਵਧਾਉਣ ਵਾਲੀਆਂ ਗੋਲੀਆਂ, ਨੁਕਸਾਨ ਜਾਣ ਰਹਿ ਜਾਓਗੇ ਹੈਰਾਨ

ਰੋਜ਼ਾਨਾ ਦਹੀਂ ਖਾਣ ਨਾਲ ਮਿਲਦੇ ਨੇ ਆਹ ਫਾਇਦੇ, ਪਰ ਵਰਤਣੀ ਪਵੇਗੀ ਆਹ ਸਾਵਧਾਨੀ

Embed widget