ਪੜਚੋਲ ਕਰੋ

ਕੁਦਰਤ ਦੇ ਰੰਗ ਨਿਆਰੇ, ਜੂਨ 'ਚ ਛੇੜਿਆ ਕਾਂਬਾ, ਟੁੱਟਿਆ 5 ਸਾਲ ਦਾ ਰਿਕਾਰਡ

ਜ ਸਾਲ ਬਾਅਦ ਜੂਨ ਦਾ ਪਹਿਲਾਂ ਹਫ਼ਤਾ ਇੰਨਾ ਠੰਢਾ ਰਿਹਾ ਹੈ। ਸ਼ਨੀਵਾਰ ਤਾਪਮਾਨ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਸਾਲ 2015 'ਚ ਜੂਨ ਦੇ ਪਹਿਲੇ ਹਫ਼ਤੇ ਦਾ ਤਾਪਮਾਨ 34.1 ਡਿਗਰੀ 'ਤੇ ਪਹੁੰਚਿਆ ਸੀ।

ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਮੌਸਮ ਬੇਹੱਦ ਸੁਹਾਵਨਾ ਹੈ। ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਸ਼ਨੀਵਾਰ ਦੇਰ ਰਾਤ ਪਏ ਮੀਂਹ ਨਾਲ ਤਾਪਮਾਨ 'ਚ ਕਾਫੀ ਗਿਰਾਵਟ ਆਈ ਹੈ। ਐਤਵਾਰ ਸਵੇਰ ਤਕ ਬੱਦਲ ਛਾਏ ਹੋਏ ਹਨ ਤੇ ਕਿਤੇ-ਕਿਤੇ ਠੰਢੀ ਹਵਾ ਚੱਲ ਰਹੀ ਹੈ।

ਪੰਜ ਸਾਲ ਬਾਅਦ ਜੂਨ ਦਾ ਪਹਿਲਾਂ ਹਫ਼ਤਾ ਇੰਨਾ ਠੰਢਾ ਰਿਹਾ ਹੈ। ਸ਼ਨੀਵਾਰ ਤਾਪਮਾਨ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਸਾਲ 2015 'ਚ ਜੂਨ ਦੇ ਪਹਿਲੇ ਹਫ਼ਤੇ ਦਾ ਤਾਪਮਾਨ 34.1 ਡਿਗਰੀ 'ਤੇ ਪਹੁੰਚਿਆ ਸੀ। ਮੌਸਮ ਵਿਭਾਗ ਮੁਤਾਬਕ ਆਮ ਤੌਰ 'ਤੇ ਜੂਨ ਦੇ ਪਹਿਲੇ ਹਫ਼ਤੇ ਘੱਟੋ ਘੱਟ ਤਾਪਮਾਨ 39.6 ਡਿਗਰੀ ਦੇ ਆਸਪਾਸ ਰਹਿੰਦਾ ਹੈ।

ਜਲੰਧਰ 'ਚ ਸਭ ਤੋਂ ਘੱਟ 29.3 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਉਧਰ ਫਿਰੋਜ਼ਪੁਰ ਇਸ ਮਾਮਲੇ 'ਚ ਸਭ ਤੋਂ ਉਤਾਂਹ ਸੀ ਜਿੱਥੇ ਤਾਪਮਾਨ 35.5 ਡਿਗਰੀ ਸੈਲਸੀਅਸ ਰਿਹਾ। ਸ਼ਨੀਵਾਰ ਪਏ ਮੀਂਹ ਨਾਲ ਤਾਪਮਾਨ 'ਚ 11 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

 ਕੋਰੋਨਾ ਵਾਇਰਸ: ਅੰਧ ਵਿਸ਼ਵਾਸ ਨੇ ਫੜ੍ਹਿਆ ਜ਼ੋਰ, ਔਰਤਾਂ ਨੇ ਵਾਇਰਸ ਨੂੰ ਦਿੱਤਾ ਦੇਵੀ ਦਾ ਰੂਪ

ਚੰਡੀਗੜ੍ਹ 'ਚ ਵੀ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 32.7 ਡਿਗਰੀ ਸੈਲਸੀਅਸ ਰਿਹਾ। ਇਸ ਤੋਂ ਪਹਿਲਾਂ ਜੂਨ ਚ ਹਰ ਸਾਲ ਇਹ ਤਾਪਮਾਨ 43 ਡਿਗਰੀ ਤਕ ਪਹੁੰਚ ਜਾਂਦਾ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ 'ਚ ਦਿਖਾਉਣ ਦਾ ਫ਼ੈਸਲਾ 
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ
CM ਮਾਨ ਦਾ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਵੱਡਾ ਐਲਾਨ, ਵੋਟਰ ਸੂਚੀ 'ਚ ਨਾਮ ਨਾ ਹੋਇਆ ਤਾਂ ਨਹੀਂ ਮਿਲੇਗਾ ਸਕੀਮ ਦਾ ਲਾਭ
FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO ਗੁਰਿੰਦਰਜੀਤ ਸਿੰਘ ਨਾਗਰਾ , ਕੀਤਾ ਲਾਈਨ ਹਾਜ਼ਰ ,ਜਾਣੋ ਪੂਰਾ ਮਾਮਲਾ 
FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO ਗੁਰਿੰਦਰਜੀਤ ਸਿੰਘ ਨਾਗਰਾ , ਕੀਤਾ ਲਾਈਨ ਹਾਜ਼ਰ ,ਜਾਣੋ ਪੂਰਾ ਮਾਮਲਾ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget