ਪੜਚੋਲ ਕਰੋ

ਪੰਜਾਬ ਵਿੱਚ ਕਈ ਥਾਈਂ ਪਿਆ ਮੀਂਹ, ਅਗਲੇ ਤਿੰਨ ਦਿਨਾਂ ਲਈ ਅਲਰਟ ਜਾਰੀ, ਹਿਮਾਚਲ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਵਧਿਆ ਹੜ੍ਹ ਦਾ ਖ਼ਤਰਾ

ਪੋਂਗ ਡੈਮ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਬਿਆਸ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ, ਜਦੋਂ ਕਿ ਸਤਲੁਜ ਦਰਿਆ ਦਾ ਪਾਣੀ ਦਾ ਪੱਧਰ ਵੀ ਵਧ ਗਿਆ ਹੈ। ਇਸ ਸਥਿਤੀ ਕਾਰਨ ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।

Punjab Weather: ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਨੇ ਅੱਜ ਮੀਂਹ ਸਬੰਧੀ ਕੁਝ ਇਲਾਕਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। 16 ਅਗਸਤ ਨੂੰ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਵਿੱਚ ਮੀਂਹ ਕਾਰਨ ਪੰਜਾਬ ਵਿੱਚ ਹੜ੍ਹ ਦਾ ਖ਼ਤਰਾ ਹੈ।

ਇਸ ਦੇ ਨਾਲ ਹੀ ਬਠਿੰਡਾ, ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਬਾਰੇ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਹ ਅਲਰਟ ਸ਼ਾਮ 5 ਵਜੇ ਤੱਕ ਜਾਰੀ ਰਹੇਗਾ।

ਪੋਂਗ ਡੈਮ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਬਿਆਸ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ, ਜਦੋਂ ਕਿ ਸਤਲੁਜ ਦਰਿਆ ਦਾ ਪਾਣੀ ਦਾ ਪੱਧਰ ਵੀ ਵਧ ਗਿਆ ਹੈ। ਇਸ ਸਥਿਤੀ ਕਾਰਨ ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਸੁਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਕਈ ਖੇਤਰ ਇਸ ਸਮੇਂ ਪਾਣੀ ਵਿੱਚ ਡੁੱਬੇ ਹੋਏ ਹਨ। ਮੌਸਮ ਵਿਭਾਗ ਨੇ ਪੀਲਾ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ 14 ਅਤੇ 15 ਅਗਸਤ ਨੂੰ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਅੱਜ 7 ਜ਼ਿਲ੍ਹਿਆਂ ਵਿੱਚ ਮੀਂਹ ਸਬੰਧੀ ਅਲਰਟ

ਪੰਜਾਬ ਦੇ 7 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਅੱਜ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹੇਗਾ। ਇਸ ਤੋਂ ਇਲਾਵਾ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ 16 ਅਗਸਤ ਤੱਕ ਭਾਰੀ ਮੀਂਹ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਆਉਣ ਵਾਲੇ ਦਿਨ ਖੁਸ਼ਕ ਰਹਿਣ ਵਾਲੇ ਹਨ ਅਤੇ ਤਾਪਮਾਨ ਵਿੱਚ ਵਾਧਾ ਦੇਖਿਆ ਜਾ ਸਕਦਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget