ਪੜਚੋਲ ਕਰੋ

ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਅਲਰਟ, ਸਰਕਾਰੀ ਮਸ਼ੀਨਰੀ ਤਿਆਰ-ਬਰ-ਤਿਆਰ ਰੱਖਣ ਦੇ ਹੁਕਮ

ਪੰਜਾਬ ‘ਚ ਅਗਲੇ ਤਿੰਨ ਦਿਨ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਤਾਜ਼ਾ ਰਿਪੋਰਟਾਂ ਮੁਤਾਬਕ ਅੰਮ੍ਰਿਤਸਰ, ਮੁਕਤਸਰ, ਕਪੂਰਥਲਾ 'ਚ ਬਾਰਿਸ਼ ਸ਼ੁਰੂ ਹੋ ਚੁੱਕੀ ਹੈ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਨੋਟਿਸ ਜਾਰੀ ਕਰ ਅਲਰਟ ਰਹਿਣ ਨੂੰ ਕਿਹਾ ਹੈ।

ਚੰਡੀਗੜ੍ਹ: ਪੰਜਾਬ ‘ਚ ਅਗਲੇ ਤਿੰਨ ਦਿਨ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਤਾਜ਼ਾ ਰਿਪੋਰਟਾਂ ਮੁਤਾਬਕ ਅੰਮ੍ਰਿਤਸਰ, ਮੁਕਤਸਰ, ਕਪੂਰਥਲਾ 'ਚ ਬਾਰਿਸ਼ ਸ਼ੁਰੂ ਹੋ ਚੁੱਕੀ ਹੈ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਨੋਟਿਸ ਜਾਰੀ ਕਰ ਅਲਰਟ ਰਹਿਣ ਨੂੰ ਕਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 25 ਤੋਂ 27 ਜੁਲਾਈ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਭਾਰੀ ਬਾਰਸ਼ ਹੋ ਸਕਦੀ ਹੈ। ਅਜਿਹੇ ‘ਚ ਪਹਿਲਾਂ ਹੀ ਪਾਣੀ ਦੀ ਮਾਰ ਝੱਲ ਰਹੇ ਬਠਿੰਡਾ ਤੇ ਪਟਿਆਲਾ ‘ਚ ਪਾਣੀ ਦਾ ਪੱਧਰ ਹੋਰ ਵਧ ਸਕਦਾ ਹੈ। ਬਠਿੰਡਾ ‘ਚ ਸੱਤ ਘੰਟੇ ‘ਚ 178 ਮਿਲੀ ਬਾਰਸ਼ ਹੋਈ। ਅਗਲੇ ਦਿਨ 100 ਮਿਲੀ ਬਾਰਸ਼ ਹੋਈ ਜਿਸ ਕਾਰਨ ਲੋਕਾਂ ਦੇ ਘਰਾਂ ‘ਚ ਪਾਣੀ ਭਰ ਗਿਆ ਤੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ ਘੱਗਰ ਦਰਿਆ ਦਾ ਬੰਨ੍ਹ ਟੁੱਟ ਗਿਆ। ਇਸ ਕਰਕੇ ਸੰਗਰੂਰ ਤੇ ਪਟਿਆਲਾ ਦੇ ਕੁਝ ਹਿੱਸਿਆਂ ‘ਚ ਹਾਲਾਤ ਕਾਫੀ ਬੁਰੇ ਹੋ ਗਏ ਹਨ। ਸੰਗਰੂਰ ਦੇ ਕਈ ਪਿੰਡਾਂ ‘ਚ ਪਾਣੀ ਕਾਫੀ ਜ਼ਿਆਦਾ ਹੈ ਜਿਸ ਨਾਲ ਲੋਕਾਂ ਦੀਆਂ ਫਸਲਾਂ ਖ਼ਰਾਬ ਹੋ ਚੁੱਕੀਆਂ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੰਗਲਵਾਰ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਦੌਰਾ ਕੀਤਾ ਸੀ। ਇਸ ਤੋਂ ਬਾਅਦ ਹੁਣ ਮੌਸਮ ਵਿਭਾਗ ਵੱਲੋਂ 25 ਤੋਂ 27 ਜੁਲਾਈ ਨੂੰ ਸੂਬੇ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਮੁਤਾਬਕ ਅੰਮ੍ਰਿਤਸਰ, ਜਲੰਧਰ, ਨਵਾਂਸ਼ਹਿਰ, ਪਠਾਨਕੋਟ, ਗੁਰਦਾਸਪੁਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਨੂੰ ਹਾਈ ਅਲਰਟ ਜ਼ੋਨ ‘ਚ ਰੱਖਿਆ ਹੈ। ਇਸ ਦੇ ਨਾਲ ਸਾਰੇ ਜ਼ਿਲ੍ਹਾ ਪ੍ਰਸਾਸ਼ਨ ਨੂੰ ਮੁਸ਼ਤੈਦ ਰਹਿਣ ਲਈ ਕਿਹਾ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਫੈਕਟਰੀ ਮੁਲਾਜ਼ਮ ਬਾਈਕ ਤੋਂ ਜਾ ਰਿਹਾ ਸੀ ਘਰ; ਮੱਚਿਆ ਹੜਕੰਪ
ਕਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਫੈਕਟਰੀ ਮੁਲਾਜ਼ਮ ਬਾਈਕ ਤੋਂ ਜਾ ਰਿਹਾ ਸੀ ਘਰ; ਮੱਚਿਆ ਹੜਕੰਪ
ਵਿਆਹ ਦਾ ਝਾਂਸਾ ਦੇ ਕੇ ਔਰਤ ਨਾਲ ਬਲਾਤਕਾਰ, 24 ਲੱਖ ਰੁਪਏ ਠੱਗੇ; Blackmail ਕਰਕੇ ਪਾਰ ਕੀਤੀਆਂ ਸਾਰੀਆਂ ਹੱਦਾਂ
ਵਿਆਹ ਦਾ ਝਾਂਸਾ ਦੇ ਕੇ ਔਰਤ ਨਾਲ ਬਲਾਤਕਾਰ, 24 ਲੱਖ ਰੁਪਏ ਠੱਗੇ; Blackmail ਕਰਕੇ ਪਾਰ ਕੀਤੀਆਂ ਸਾਰੀਆਂ ਹੱਦਾਂ
ਅੰਮ੍ਰਿਤਸਰ 'ਚ ਤੜਕਸਾਰ ਠੰਡੀ ਹਵਾ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਠੰਡ ਤੋਂ ਰਾਹਤ
ਅੰਮ੍ਰਿਤਸਰ 'ਚ ਤੜਕਸਾਰ ਠੰਡੀ ਹਵਾ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਠੰਡ ਤੋਂ ਰਾਹਤ
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਰਹੇਗੀ ਤੇਜ਼ ਧੁੱਪ, ਬੱਦਲਵਾਈ ਦੀ ਸੰਭਾਵਨਾ; ਅਗਲੇ ਦਿਨਾਂ ਨੂੰ ਲੈਕੇ ਅਲਰਟ ਜਾਰੀ
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
ਵੱਡੀ ਖ਼ਬਰ! ਲੁਧਿਆਣਾ ACP ਦਾ ਬਣਾਇਆ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ, ACP ਨੇ ਪੋਸਟ ਪਾ ਕੇ ਲੋਕਾਂ ਨੂੰ ਕੀਤਾ Alert
ਜੰਮੂ ਕਸ਼ਮੀਰ 'ਚ Farooq Abdullah 'ਤੇ ਗੋਲੀਬਾਰੀ, ਵਿਆਹ ਦੇ ਪ੍ਰੋਗਰਾਮ 'ਚ ਹਮਲੇ ਦੀ ਕੋਸ਼ਿਸ਼, ਸਾਹਮਣੇ ਆਈ ਵੀਡੀਓ; ਮੱਚਿਆ ਹੜਕੰਪ
ਜੰਮੂ ਕਸ਼ਮੀਰ 'ਚ Farooq Abdullah 'ਤੇ ਗੋਲੀਬਾਰੀ, ਵਿਆਹ ਦੇ ਪ੍ਰੋਗਰਾਮ 'ਚ ਹਮਲੇ ਦੀ ਕੋਸ਼ਿਸ਼, ਸਾਹਮਣੇ ਆਈ ਵੀਡੀਓ; ਮੱਚਿਆ ਹੜਕੰਪ
Punjab Police 'ਚ IPS ਅਤੇ PPS ਸਣੇ ਕਈ ਅਫਸਰਾਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
Punjab Police 'ਚ IPS ਅਤੇ PPS ਸਣੇ ਕਈ ਅਫਸਰਾਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਮਾਰਚ 2026
Property Registry: ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Punjab News: ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
Embed widget