ਪੜਚੋਲ ਕਰੋ

Weather Update: ਅੱਜ ਸ਼ਾਮ ਨੂੰ ਠੰਢਾ ਹੋਣ ਵਾਲਾ ਹੈ ਮੌਸਮ, ਪੰਜਾਬ ਸਣੇ ਇਨ੍ਹਾਂ ਸੂਬਿਆਂ ਵਿਚ ਮੀਂਹ

ਅੱਜ ਦੇਸ਼ ਦੇ ਕਈ ਸੂਬਿਆਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਅੱਜ ਪੰਜਾਬ, ਹਰਿਆਣਾ, ਦਿੱਲੀ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ (IMD) ਨੇ ਅੱਜ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

Weather Update: ਅੱਜ ਦੇਸ਼ ਦੇ ਕਈ ਸੂਬਿਆਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਅੱਜ ਪੰਜਾਬ, ਹਰਿਆਣਾ, ਦਿੱਲੀ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ (IMD) ਨੇ ਅੱਜ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਇਸ ਦੇ ਨਾਲ ਹੀ ਸਿੱਕਮ ਅਤੇ ਪੱਛਮੀ ਬੰਗਾਲ ਵਿਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮਹਾਰਾਸ਼ਟਰ, ਗੋਆ, ਤੇਲੰਗਾਨਾ, ਕੇਰਲ ਅਤੇ ਕਰਨਾਟਕ ਵਿਚ ਵੀ ਇਸੇ ਤਰ੍ਹਾਂ ਦੇ ਮੌਸਮ ਰਹਿਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ 'ਚ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 

ਆਈਐਮਡੀ ਨੇ ਆਸਾਮ, ਮੇਘਾਲਿਆ, ਪੱਛਮੀ ਬੰਗਾਲ, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ 17 ਜੂਨ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਦਿੱਲੀ ਸਣੇ ਇਨ੍ਹਾਂ ਸੂਬਿਆਂ ਵਿੱਚ ਬਾਰਿਸ਼
ਮੌਸਮ ਵਿਭਾਗ ਨੇ ਅੱਜ ਲਈ ਕੁਝ ਰਾਹਤ ਦੀ ਖਬਰ ਦਿੱਤੀ ਹੈ। ਮੌਸਮ ਵਿਭਾਗ ਨੇ ਅੱਜ 14 ਜੂਨ ਨੂੰ ਦਿੱਲੀ, ਪੰਜਾਬ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਅਗਲੇ 24 ਘੰਟਿਆਂ ਦਾ ਮੌਸਮ
ਸਕਾਈਮੇਟ ਵੈਦਰ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਕੋਂਕਣ ਅਤੇ ਗੋਆ, ਉੱਤਰੀ ਅੰਦਰੂਨੀ ਕਰਨਾਟਕ, ਤੇਲੰਗਾਨਾ, ਦੱਖਣੀ ਛੱਤੀਸਗੜ੍ਹ ਅਤੇ ਦੱਖਣੀ ਉੜੀਸਾ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। 

ਆਂਧਰਾ ਪ੍ਰਦੇਸ਼, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਕਰਨਾਟਕ, ਆਂਧਰਾ ਪ੍ਰਦੇਸ਼, ਸਿੱਕਮ, ਉੱਤਰ-ਪੂਰਬੀ ਭਾਰਤ, ਦੱਖਣ-ਪੱਛਮੀ ਮੱਧ ਪ੍ਰਦੇਸ਼, ਦੱਖਣੀ ਗੁਜਰਾਤ ਅਤੇ ਜੰਮੂ-ਕਸ਼ਮੀਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦੱਖਣੀ ਮੱਧ ਪ੍ਰਦੇਸ਼, ਅੰਦਰੂਨੀ ਉੜੀਸਾ, ਪੰਜਾਬ ਦੇ ਕੁਝ ਹਿੱਸਿਆਂ ਅਤੇ ਦੱਖਣ-ਪੂਰਬੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੱਛਮੀ ਬੰਗਾਲ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਦੇ ਗੰਗਾ ਤੱਟੀ ਖੇਤਰ ਵਿੱਚ ਹੀਟ ਵੇਵ ਤੋਂ ਲੈ ਕੇ ਗੰਭੀਰ ਲੂ ਦੀ ਲਹਿਰ ਦੀਆਂ ਸਥਿਤੀਆਂ ਜਾਰੀ ਰਹਿ ਸਕਦੀਆਂ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget