ਪੜਚੋਲ ਕਰੋ

ਪੰਜਾਬ 'ਚ ਫਿਰ ਵਿਗੜਿਆ ਮੌਸਮ, ਕਈ ਥਾਈਂ ਮੀਂਹ ਤੇ ਗੜ੍ਹੇਮਾਰੀ

ਪੰਜਾਬ ਵਿੱਚ ਬੁੱਧਵਾਰ ਸ਼ਾਮ ਨੂੰ ਮੌਸਮ ਅਚਾਨਕ ਖ਼ਰਾਬ ਹੋ ਗਿਆ। ਕਈ ਥਾਂਵਾਂ ‘ਤੇ ਪਹਿਲਾਂ ਧੂੜ ਵਾਲੀ ਹਨ੍ਹੇਰੀ ਚੱਲੀ ਜਿਸ ਤੋਂ ਬਾਅਦ ਜ਼ੋਰਦਾਰ ਬਾਰਸ਼ ਹੋਈ। ਲੁਧਿਆਣਾ, ਰੋਪੜ ਤੇ ਸੁਲਤਾਨਪੁਰ ਲੋਧੀ ‘ਚ ਬਾਰਸ਼ ਦੇ ਨਾਲ ਗੜ੍ਹੇਮਾਰੀ ਵੀ ਹੋਈ।

ਚੰਡੀਗੜ੍ਹ: ਪੰਜਾਬ ਵਿੱਚ ਬੁੱਧਵਾਰ ਸ਼ਾਮ ਨੂੰ ਮੌਸਮ ਅਚਾਨਕ ਖ਼ਰਾਬ ਹੋ ਗਿਆ। ਕਈ ਥਾਂਵਾਂ ‘ਤੇ ਪਹਿਲਾਂ ਧੂੜ ਵਾਲੀ ਹਨ੍ਹੇਰੀ ਚੱਲੀ ਜਿਸ ਤੋਂ ਬਾਅਦ ਜ਼ੋਰਦਾਰ ਬਾਰਸ਼ ਹੋਈ। ਲੁਧਿਆਣਾ, ਰੋਪੜ ਤੇ ਸੁਲਤਾਨਪੁਰ ਲੋਧੀ ‘ਚ ਬਾਰਸ਼ ਦੇ ਨਾਲ ਗੜ੍ਹੇਮਾਰੀ ਵੀ ਹੋਈ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਵੀ ਮੌਸਮ ਵਿਗੜ ਸਕਦਾ ਹੈ। ਬੁੱਧਵਾਰ ਸ਼ਾਮ ਬੱਦਲ ਹੋਣ ਕਾਰਨ ਦਿਨ ‘ਚ ਹੀ ਹਨ੍ਹੇਰਾ ਛਾ ਗਿਆ। ਪਠਾਨਕੋਟ ‘ਚ ਹਨ੍ਹੇਰੀ ਨਾਲ ਬਿਜਲੀ ਦੇ ਖੰਭੇ ਡਿੱਗ ਗਏ, ਜਿਸ ਨਾਲ ਬਿਜਲੀ ਗੁੱਲ ਹੋ ਗਈ। ਬੀਤੇ ਦਿਨੀਂ ਸਵੇਰ ਤੋਂ ਹੀ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਸੀ। ਸ਼ਾਮ ਨੂੰ ਬਾਰਸ਼ ਹੋਣ ਨਾਲ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਸੀ। ਸੂਬੇ ‘ਚ 41.4 ਡਿਗਰੀ ਤਾਪਮਾਨ ਨਾਲ ਬਠਿੰਡਾ ਸਭ ਤੋਂ ਜ਼ਿਆਦਾ ਗਰਮ ਸ਼ਹਿਰ ਰਿਹਾ। ਇਸ ਦੇ ਨਾਲ ਹੀ ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ ਵੀਰਵਾਰ ਨੂੰ ਵੀ ਹਵਾਵਾਂ ਚੱਲ ਸਕਦੀਆਂ ਹਨ ਤੇ ਬਦਲ ਵੀ ਛਾਏ ਰਹਿਣਗੇ। ਉਧਰ ਆਉਣ ਵਾਲੇ ਦਿਨਾਂ ‘ਚ ਤਾਪਮਾਨ 40 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ ਹੈ। ਬੁੱਧਵਾਰ ਰਾਤ ਦਾ ਪਾਰਾ 23 ਡਿਗਰੀ ਤੋਂ ਹੇਠ ਆ ਗਿਆ ਸੀ।

ਟਾਪ ਹੈਡਲਾਈਨ

ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ

ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ

ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ

ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

Petrol-Diesel Price: ਵੱਧ ਗਏ ਪੈਟਰੋਲ ਡੀਜ਼ਲ ਦੇ ਰੇਟ? ਜਾਣ ਲਓ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ

Embed widget