ਪੜਚੋਲ ਕਰੋ

Weather Report: ਮੌਸਮ ਨੂੰ ਲੈ ਕੇ ਹੋਈ ਤਾਜ਼ਾ ਭਵਿੱਖਬਾਣੀ, ਇਸ ਤਰੀਕ ਤੋਂ ਬਦਲੇਗਾ, ਲੋਕਾਂ ਨੂੰ ਮਿਲੇਗੀ ਰਾਹਤ

Weather Report: ਮੌਸਮ ਵਿਗਿਆਨੀਆਂ ਨੇ ਅਗਲੇ ਦੇ ਦਿਨ ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ ਮੌਸਮ ਵਿਭਾਗ ਨੇ 17 ਜੂਨ ਲਈ ਲੂ ਤੇ ਗਰਮੀ ਲਈ ਰੈੱਡ ਅਲਰਟ ਅਤੇ 18 ਜੂਨ ਲਈ

Weather Report: ਪੰਜਾਬ ਅਤੇ ਹਰਿਆਣਾ ਸਣੇ ਪੂਰੇ ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਗਰਮੀ ਕਾਰਨ ਲੋਕਾਂ ਦਾ ਘਰੋ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਅੱਜ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ 89 ਡਿਗਰੀ ਸੈਲਸੀਅਸ ਤੱਕ ਵੱਧ ਦਰਜ ਕੀਤਾ ਗਿਆ।

 ਉੱਧਰ, ਪੰਜਾਬ ਦਾ ਸਮਰਾਲਾ ਸ਼ਹਿਰ ਸਭ ਤੋਂ ਗਰਮ ਰਿਹਾ ਹੈ ਜਿੱਥੇ ਅੱਜ ਵੱਧ ਤੋਂ ਵੱਧ ਤਾਪਮਾਨ 472 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇੱਥੇ ਘੱਟ ਤੋਂ ਘੱਟ ਤਾਪਮਾਨ 30.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਗਿਆਨੀਆਂ ਨੇ ਅਗਲੇ ਦੇ ਦਿਨ ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ ਮੌਸਮ ਵਿਭਾਗ ਨੇ 17 ਜੂਨ ਲਈ ਲੂ ਤੇ ਗਰਮੀ ਲਈ ਰੈੱਡ ਅਲਰਟ ਅਤੇ 18 ਜੂਨ ਲਈ ਓਰੇਂਜ  ਅਲਰਟ ਜਾਰੀ ਕੀਤਾ ਹੈ। 

ਹਾਲਾਂਕਿ ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 18 ਜੂਨ ਸ਼ਾਮ ਨੂੰ ਮੌਸਮ ਵਿੱਚ ਪੱਛਮੀ ਵਿਗਾੜ ਆ ਰਿਹਾ ਹੈ, ਜਿਸ ਕਰਕੇ ਪੰਜਾਬ ਵਿੱਚ 18 ਜੂਨ ਦੀ ਸ਼ਾਮ ਨੂੰ ਮੌਸਮ ਆਪਣਾ ਮਿਜਾਜ ਬਦਲ ਸਕਦਾ ਹੈ। 

ਮੌਸਮ ਵਿੱਚ ਪੱਛਮੀ ਵਿਗਾੜ ਕਾਰਨ 18 ਜੂਨ ਸ਼ਾਮ ਤੋਂ 19, 20 ਤੇ 21 ਜੂਨ ਤੱਕ ਸੂਬੇ ਵਿੱਚ ਤੇਜ਼ ਹਵਾਵਾਂ ਤੇ ਟੁੱਟਵਾਂ ਮੀਂਹ ਪੈ ਸਕਦਾ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਹਲਕੀ ਰਾਹਤ ਜ਼ਰੂਰ ਮਿਲੇਗੀ। ਗਰਮੀ ਦੇ ਵਧਣ ਕਰਕੇ ਲੋਕਾਂ ਦਾ ਕੰਮ 'ਤੇ ਜਾਣਾ ਵੀ ਮੁਸ਼ਕਲ ਹੋ ਗਿਆ ਹੈ।  

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Darbar Sahib Yoga : ਦਰਬਾਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਖਿਲਾਫ਼ ਪੁਲਿਸ ਦਾ ਵੱਡਾ ਐਕਸ਼ਨ, ਹੁਣ ਗ੍ਰਿਫ਼ਤਾਰੀ ਦੀ ਤਿਆਰੀ

Punjab News: ਪੰਜਾਬ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ ਪੁੱਤ ਸਮੇਤ ਤਿੰਨ ਜਣਿਆ ਦੀ ਮੌਤ

Punjab Weather Update: ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਬਾਰਸ਼ ਦਾ ਦੌਰ, ਕੱਲ੍ਹ ਤੋਂ ਹੋਏਗਾ ਜਲਥਲ

Punjab Tourist Manikaran: ਹਿਮਾਚਲ 'ਚ ਫਿਰ ਪਿਆ ਪੰਜਾਬੀਆਂ ਨਾਲ ਪੰਗਾ, ਨੌਜਵਾਨ ਨੇ ਕੱਢ ਲਿਆ ਪਿਸਤੌਲ
Punjab Tourist Manikaran: ਹਿਮਾਚਲ 'ਚ ਫਿਰ ਪਿਆ ਪੰਜਾਬੀਆਂ ਨਾਲ ਪੰਗਾ, ਨੌਜਵਾਨ ਨੇ ਕੱਢ ਲਿਆ ਪਿਸਤੌਲ
Advertisement
ABP Premium

ਵੀਡੀਓਜ਼

Jagir Kaur| 'ਪ੍ਰਧਾਨ ਸਾਹਬ ਸੁਣਦੇ ਨਹੀਂ, ਕਮੀਆਂ ਦੂਰ ਕਰਨ ਦੀ ਕੋਸ਼ਿਸ਼ ਨਹੀਂ ਕਰਦੇ'Neeru Bajwa Got Emotional Talking about Diljit Dosanjh ਦਿਲਜੀਤ ਬਾਰੇ ਗੱਲ ਕਰਦੀ ਭਾਵੁਕ ਹੋਈ ਨੀਰੂ ਬਾਜਵਾPatiala Firing| ਜ਼ਮੀਨ ਲਈ ਚੱਲੀਆਂ ਗੋਲੀਆਂ, ਤਿੰਨ ਲੋਕਾਂ ਦੀ ਮੌਤarchana makwana| ਦਰਬਾਰ ਸਾਹਿਬ 'ਚ ਯੋਗ ਕਰਨ ਵਾਲੀ ਕੁੜੀ ਤੋਂ ਪੁਲਿਸ ਕਰੇਗੀ ਪੁੱਛਗਿੱਛ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Darbar Sahib Yoga : ਦਰਬਾਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਖਿਲਾਫ਼ ਪੁਲਿਸ ਦਾ ਵੱਡਾ ਐਕਸ਼ਨ, ਹੁਣ ਗ੍ਰਿਫ਼ਤਾਰੀ ਦੀ ਤਿਆਰੀ
Darbar Sahib Yoga : ਦਰਬਾਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਖਿਲਾਫ਼ ਪੁਲਿਸ ਦਾ ਵੱਡਾ ਐਕਸ਼ਨ, ਹੁਣ ਗ੍ਰਿਫ਼ਤਾਰੀ ਦੀ ਤਿਆਰੀ
Punjab News: ਪੰਜਾਬ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ ਪੁੱਤ ਸਮੇਤ ਤਿੰਨ ਜਣਿਆ ਦੀ ਮੌਤ
Punjab News: ਪੰਜਾਬ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ ਪੁੱਤ ਸਮੇਤ ਤਿੰਨ ਜਣਿਆ ਦੀ ਮੌਤ
Punjab Weather Update: ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਬਾਰਸ਼ ਦਾ ਦੌਰ, ਕੱਲ੍ਹ ਤੋਂ ਹੋਏਗਾ ਜਲਥਲ
Punjab Weather Update: ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਬਾਰਸ਼ ਦਾ ਦੌਰ, ਕੱਲ੍ਹ ਤੋਂ ਹੋਏਗਾ ਜਲਥਲ
Punjab Tourist Manikaran: ਹਿਮਾਚਲ 'ਚ ਫਿਰ ਪਿਆ ਪੰਜਾਬੀਆਂ ਨਾਲ ਪੰਗਾ, ਨੌਜਵਾਨ ਨੇ ਕੱਢ ਲਿਆ ਪਿਸਤੌਲ
Punjab Tourist Manikaran: ਹਿਮਾਚਲ 'ਚ ਫਿਰ ਪਿਆ ਪੰਜਾਬੀਆਂ ਨਾਲ ਪੰਗਾ, ਨੌਜਵਾਨ ਨੇ ਕੱਢ ਲਿਆ ਪਿਸਤੌਲ
Palestine slogan in Parliment:  ਲੋਕ ਸਭਾ 'ਚ 'ਜੈ ਫਲਸਤੀਨ' ਦਾ ਨਾਅਰਾ ਲਗਾ ਕੇ ਕਸੂਤੇ ਫਸ ਗਏ ਆਹ MP, ਰਾਸ਼ਟਰਪਤੀ ਤੋਂ ਪਹੁੰਚੀ ਸ਼ਿਕਾਇਤ, ਮੈਂਬਰਸ਼ਿਪ ਹੋ ਸਕਦੀ ਰੱਦ ? 

Cancer Risk: ਕੈਂਸਰ 'ਤੇ ਕੀਤੀ ਰਿਸਰਚ 'ਚ ਹੋਇਆ ਵੱਡਾ ਖੁਲਾਸਾ, ਇਸ ਉਮਰ ਦੇ ਲੋਕ ਹੋ ਰਹੇ ਸਭ ਤੋਂ ਵੱਧ ਪ੍ਰਭਾਵਿਤ 

Health Risk: ਐਨਰਜੀ ਡਰਿੰਕ ਪੀਣ ਵਾਲਿਆਂ ਦੀ ਜਾਨ ਨੂੰ ਖਤਰਾ! ਹਾਰਟ ਅਟੈਕ ਦਾ ਹੋ ਸਕਦੇ ਹਨ ਸ਼ਿਕਾਰ, ਖੋਜ'ਚ ਹੋਇਆ ਖੁਲਾਸਾ

ਕੀ ਤੁਹਾਨੂੰ ਵੀ ਆਉਂਦੀ ਹੈ ਬਹੁਤ ਨੀਂਦ, ਤਾਂ ਹੋ ਜਾਵੋ ਸਤਰਕ, ਨਾਰਮਲ ਨਹੀਂ ਹੈ ਤੁਹਾਡੀ ਇਹ ਆਦਤ

Embed widget