ਪੜਚੋਲ ਕਰੋ

ਪੰਜਾਬ ਦੇ 7 ਜ਼ਿਲ੍ਹਿਆਂ 'ਚ ਹੜ੍ਹ ਵਰਗੇ ਹਾਲਾਤ, ਅਗਲੇ 24 ਘੰਟਿਆਂ ਦੌਰਾਨ ਬਾਰਸ਼ ਦੀ ਚੇਤਾਵਨੀ

ਪੰਜਾਬ ਦੇ 7 ਜ਼ਿਲ੍ਹਿਆਂ ਅੰਦਰ ਵੀ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਘੱਗਰ ਦਰਿਆ ਵਿੱਚ ਪਏ ਪਾੜ ਨਾਲ ਕਿਸਾਨਾਂ ਦੀ ਫਸਲ ਤਬਾਹ ਹੋ ਗਈ ਹੈ। ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਕੁਝ ਥਾਈਂ ਹੇਠਲੇ ਇਲਾਕਿਆਂ ਵਿੱਚ ਬਾਰਸ਼ ਦਾ ਪਾਣੀ ਭਰ ਜਾਣ ਕਰਕੇ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ।

ਨਵੀਂ ਦਿੱਲੀ: ਪੰਜਾਬ ਦੇ 7 ਜ਼ਿਲ੍ਹਿਆਂ ਅੰਦਰ ਵੀ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਘੱਗਰ ਦਰਿਆ ਵਿੱਚ ਪਏ ਪਾੜ ਨਾਲ ਕਿਸਾਨਾਂ ਦੀ ਫਸਲ ਤਬਾਹ ਹੋ ਗਈ ਹੈ। ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਕੁਝ ਥਾਈਂ ਹੇਠਲੇ ਇਲਾਕਿਆਂ ਵਿੱਚ ਬਾਰਸ਼ ਦਾ ਪਾਣੀ ਭਰ ਜਾਣ ਕਰਕੇ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਖੇਤਰ ਵਿੱਚ ਕਈ ਥਾਈਂ ਹਲਕੀ ਤੇ ਕਿਤੇ ਮੱਧਮ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਹਿਮਾਚਲ ਵਿੱਚ ਵੀ 26 ਜੁਲਾਈ ਤਕ ਮਾਨਸੂਨੀ ਬਾਰਸ਼ ਦੇ ਆਸਾਰ ਹਨ। ਉੱਧਰ ਪੂਰਬ ਉੱਤਰ ਭਾਰਤ ਤੇ ਬਿਹਾਰ ਸ਼ਨੀਵਾਰ ਨੂੰ ਵੀ ਹੜ੍ਹ ਨਾਲ ਜੂਝਦੇ ਰਹੇ। ਇੱਥੇ ਬਾਰਸ਼ ਨਾਲ ਵਾਪਰੀਆਂ ਘਟਨਾਵਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 150 ਦਾ ਅੰਕੜਾ ਪਾਰ ਕਰ ਚੁੱਕੀ ਹੈ। ਇੱਧਰ ਅਧਿਕਾਰੀਆਂ ਨੇ ਦੱਸਿਆ ਕਿ ਅਸਾਮ ਵਿੱਚ ਹੜ੍ਹਾਂ ਦਾ ਪਾਣੀ ਘਟ ਰਿਹਾ ਹੈ। ਹਾਲਾਂਕਿ 12 ਹੋਰ ਲੋਕਾਂ ਦੀ ਮੌਤ ਦੀ ਰਿਪੋਰਟ ਬਾਅਦ ਸ਼ਨੀਵਾਰ ਨੂੰ ਮ੍ਰਿਤਕਾਂ ਦੀ ਗਿਣਤੀ ਵਧ ਕੇ 59 ਹੋ ਗਈ ਹੈ। ਹੜ੍ਹ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਦੀ ਗਿਣਤੀ ਘਟ ਕੇ 24 ਹੋ ਗਈ ਹੈ। ਹੜ੍ਹ ਨਾਲ ਸਮੁੱਚੇ ਸੂਬੇ ਵਿੱਚ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ। ਸੂਬੇ ਦੇ ਪ੍ਰਭਾਵਿਤ ਜ਼ਿਲ੍ਹਿਆਂ ਦੇ 3,024 ਪਿੰਡਾਂ ਵਿੱਚ 44,08,142 ਲੋਕ ਹੜ੍ਹ ਦੇ ਚਪੇਟ ਵਿੱਚ ਹਨ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget