ਪੜਚੋਲ ਕਰੋ

Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ

Punjab Lottery Winner missing : 'ਜਦੋਂ ਰੱਬ ਦਿੰਦਾ ਹੈ ਤਾਂ ਛੱਪਰ ਫਾੜ ਕੇ ਦਿੰਦਾ ਹੈ। ਅਜਿਹਾ ਹੀ ਇੱਕ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ।

Punjab Lottery Winner missing : 'ਜਦੋਂ ਰੱਬ ਦਿੰਦਾ ਹੈ ਤਾਂ ਛੱਪਰ ਫਾੜ ਕੇ ਦਿੰਦਾ ਹੈ। ਅਜਿਹਾ ਹੀ ਇੱਕ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ। ਜਿਥੇ ਰੇਲਵੇ ਸਟੇਸ਼ਨ ਦੇ ਨੇੜੇ ਲਾਟਰੀ ਟਿਕਟ ਵਿਕਰੇਤਾ ਜੈ ਸ਼ੰਕਰ ਵੱਲੋਂ ਵੇਚੀ ਗਈ ਰਾਜ ਸ਼੍ਰੀ ਮਾਸਿਕ ਲਾਟਰੀ ਤੋਂ ਇੱਕ ਵਿਅਕਤੀ ਨੂੰ 30 ਲੱਖ ਰੁਪਏ ਦਾ ਇਨਾਮ ਲੱਗਿਆ ਹੈ। ਹਾਲਾਂਕਿ, ਲਾਟਰੀ ਜੇਤੂ ਵਿਅਕਤੀ ਅਜੇ ਤੱਕ ਆਪਣਾ ਇਨਾਮ ਲੈਣ ਨਹੀਂ ਆਇਆ ਹੈ।
 
ਬਰਨਾਲਾ ਦੇ ਲਾਟਰੀ ਏਜੰਟ ਜੈ ਸ਼ੰਕਰ ਵਲੋਂ ਜੇਤੂ ਨੂੰ ਲੱਭਣ ਲਈ ਬਾਜ਼ਾਰ ਵਿੱਚ ਲਾਊਡਸਪੀਕਰਾਂ ਰਾਹੀਂ ਅਨਾਊਸਮੈਂਟ ਕਰਵਾ ਰਹੇ ਹਨ ਅਤੇ ਢੋਲ ਵਜਾਏ ਜਾ ਰਹੇ ਹਨ। ਲੁਧਿਆਣਾ ਤੋਂ ਰਾਜ ਸ਼੍ਰੀ ਕੰਪਨੀ ਟੀਮ ਦੇ ਮੈਂਬਰ ਰਾਜ ਕੁਮਾਰ ਵਰਮਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਾਸਿਕ ਲਾਟਰੀ ਜੇਤੂ ਦਾ ਐਲਾਨ 26 ਫਰਵਰੀ ਨੂੰ ਕੀਤਾ ਗਿਆ ਸੀ। ਇਹ ਟਿਕਟ ਲਾਟਰੀ ਵਿਕਰੇਤਾ ਜੈ ਸ਼ੰਕਰ ਵੱਲੋਂ ਇੱਕ ਵਿਅਕਤੀ ਨੂੰ 50 ਰੁਪਏ ਵਿੱਚ ਵੇਚੀ ਗਈ ਸੀ।

ਉਨ੍ਹਾਂ ਕਿਹਾ ਕਿ ਲਗਭਗ 5 ਲੱਖ ਲਾਟਰੀ ਟਿਕਟਾਂ ਵਿੱਚੋਂ ਬਰਨਾਲਾ ਦਾ ਇਹ ਵਿਅਕਤੀ ਪਹਿਲੇ ਸਥਾਨ 'ਤੇ ਆਇਆ ਅਤੇ ਉਸਨੇ 30 ਲੱਖ ਰੁਪਏ ਦਾ ਇਨਾਮ ਜਿੱਤਿਆ। ਹਾਲਾਂਕਿ, ਉਸਦੀ ਕਈ ਦਿਨਾਂ ਤੋਂ ਭਾਲ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ 'ਤੇ ਵੀ ਉਸਨੂੰ ਲੱਭਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਉਹ ਅਜੇ ਤੱਕ ਆਪਣਾ ਇਨਾਮ ਦਾਅਵਾ ਕਰਨ ਲਈ ਨਹੀਂ ਪਹੁੰਚਿਆ ਹੈ।

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Restaurant Owner: ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
Embed widget