ਪੜਚੋਲ ਕਰੋ

ਅਧਿਆਪਕਾਂ ਦੇ ਹੱਕ 'ਚ ਡਟੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ, ਤਨਖਾਹ 'ਚ ਕਟੌਤੀ ਨਹੀਂ ਹੋਏਗੀ

  ਚੰਡੀਗੜ੍ਹ: ਸੰਘਰਸ਼ ਕਰ ਰਹੇ ਅਧਿਆਪਕਾਂ ਨੇ ਅੱਜ ਗਿੱਦੜਬਾਹਾ ਤੋਂ ਕਾਂਗਰਸ ਵਿਧਾਇਕ ਰਾਜਾ ਵੜਿੰਗ ਨੂੰ ਕੋਲ਼ੇ ਦੇ ਡੱਬੇ ਸੌਂਪੇ। ਤਨਖਾਹਾਂ ਵਿੱਚ ਕਟੌਤੀ ਖਿਲਾਫ ਤੇ ਹੋਰ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕ ਤੇ ਨਾਨ ਟੀਚਿੰਗ ਸਟਾਫ ਇਸ ਵਾਰ ਕਾਲ਼ੀ ਦੀਵਾਲੀ ਮਨਾ ਰਹੇ ਹਨ। ਅਧਿਆਪਕਾਂ ਨੇ ਰਾਜਾ ਵੜਿੰਗ ਨੂੰ ਆਪਣੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਰਾਜਾ ਵੜਿੰਗ ਨੇ ਆਪਣੇ ਵੱਲੋਂ ਮਠਿਆਈ ਖਵਾ ਕੇ ਅਧਿਆਪਕਾਂ ਦਾ ਮੂੰਹ ਮਿੱਠਾ ਕਰਾਇਆ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਅਧਿਆਪਕਾਂ ਨੇ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨਾਲ ਕੀਤੇ ਵਾਅਦੇ ਯਾਦ ਕਰਾਏ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕਰਕੇ ਦਿੱਤੇ ਜਵਾਬ ਦਾ ਪ੍ਰੈੱਸ ਨੋਟ ਦਿਖਾਇਆ। ਅਧਿਆਪਕਾਂ ਨੇ ਰਾਜਾ ਵੜਿੰਗ ਸਾਹਮਣੇ ਖਦਸ਼ਾ ਜਤਾਇਆ ਕਿ ਜਿਸ ਤਰ੍ਹਾਂ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਅਧਿਆਪਕਾਂ ਨਾਲ ਵਾਪਰੀ ਹੈ, ਉਨ੍ਹਾਂ ਦਾ ਵੀ ਉਹੀ ਹਾਲ ਨਾ ਹੋ ਜਾਏ। ਅਧਿਆਪਕਾਂ ਦੇ ਇਸ ਸ਼ੰਕੇ ਨੂੰ ਦੂਰ ਕਰਦਿਆਂ ਵਿਧਾਇਕ ਰਾਜਾ ਵੜਿੰਗ ਨੇ ਜਵਾਬ ਦਿੱਤਾ ਕਿ ਉਹ ਅਧਿਆਪਕਾਂ ਦੀ ਮੰਗ ਕੈਪਟਨ ਅਮਰਿੰਦਰ ਸਿੰਘ ਕੋਲ ਨਿੱਜੀ ਤੌਰ ’ਤੇ ਰੱਖਣਗੇ। ਉਨ੍ਹਾਂ ਆਉਣ ਵਾਲੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਵੀ ਇਹ ਮੁੱਦਾ ਪਹਿਲ ਦੇ ਅਧਾਰ ’ਤੇ ਉਠਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਵੜਿੰਗ ਨੇ ਕਿਹਾ ਕਿ ਇਸ ਮਾਮਲੇ ਵਿੱਚ ਜੇ ਕੇਂਦਰ ਸਰਕਾਰ ਦੀ ਕੋਈ ਨੀਤੀ ਹੋਵੇਗੀ ਤਾਂ ਸਿੱਖਿਆ ਮੰਤਰੀ ਜ਼ਰੀਏ ਅਧਿਆਪਕਾਂ ਦਾ ਮੰਗ ਪੱਤਰ ਕੇਂਦਰ ਤਕ ਪਹੁੰਚਾਇਆ ਜਾਵੇਗਾ। ਉਨ੍ਹਾਂ ਅਧਿਆਪਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਤਨਖਾਹ ਵਿੱਚ ਕਿਸੇ ਕਿਸਮ ਦੀ ਕਟੌਤੀ ਨਹੀਂ ਕੀਤੀ ਜਾਵੇਗੀ। ਜੇ ਇਸ ਮਾਮਲੇ ਸਬੰਧੀ ਕਿਸੇ ਕਿਸਮ ਦੇ ਸੰਘਰਸ਼ ਕਰਨਾ ਪਿਆ ਤਾਂ ਉਹ ਅਧਿਆਪਕਾਂ ਦਾ ਪੂਰਾ ਸਾਥ ਦੇਣਗੇ।

ਟਾਪ ਹੈਡਲਾਈਨ

Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Punjab Bandh Update : ਪੰਜਾਬ ਮਹਾਬੰਦ ਨੂੰ ਲੈ ਕੇ ਵੱਡਾ ਅਪਡੇਟ, ਜਾਣੋ ਕੀ ਰਹੇਗਾ ਬੰਦ ਤੇ ਕੀ ਖੁੱਲ੍ਹਾ
Punjab Bandh Update : ਪੰਜਾਬ ਮਹਾਬੰਦ ਨੂੰ ਲੈ ਕੇ ਵੱਡਾ ਅਪਡੇਟ, ਜਾਣੋ ਕੀ ਰਹੇਗਾ ਬੰਦ ਤੇ ਕੀ ਖੁੱਲ੍ਹਾ
Punjab News : ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ , ਰੱਖੜੀ ਮੌਕੇ ਬੰਦ ਸਕਦੀਆਂ ਸਰਕਾਰੀ ਬੱਸਾਂ !
Punjab News : ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ , ਰੱਖੜੀ ਮੌਕੇ ਬੰਦ ਸਕਦੀਆਂ ਸਰਕਾਰੀ ਬੱਸਾਂ !
Punjab News: ਪੰਜਾਬ 'ਚ ਵੱਡੀ ਸਿਆਸੀ ਹਲਚਲ! ਸੀਨੀਅਰ ਆਗੂ ਗੁਰਦੀਪ ਬਾਠ ਅਤੇ ਗੀਤਕਾਰ ਬਾਬਾ ਬੇਲੀ ਇਸ ਪਾਰਟੀ ਦਾ ਬਣਨਗੇ ਹਿੱਸਾ! ਚਰਚਾਵਾਂ ਦਾ ਦੌਰ ਹੋਇਆ ਤੇਜ਼...
ਪੰਜਾਬ 'ਚ ਵੱਡੀ ਸਿਆਸੀ ਹਲਚਲ! ਸੀਨੀਅਰ ਆਗੂ ਗੁਰਦੀਪ ਬਾਠ ਅਤੇ ਗੀਤਕਾਰ ਬਾਬਾ ਬੇਲੀ ਇਸ ਪਾਰਟੀ ਦਾ ਬਣਨਗੇ ਹਿੱਸਾ! ਚਰਚਾਵਾਂ ਦਾ ਦੌਰ ਹੋਇਆ ਤੇਜ਼...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Embed widget