ਪੜਚੋਲ ਕਰੋ

ਸੀਐਮ ਮਾਨ ਦੇ ਅੰਦਾਜ਼ 'ਚ ਵੜਿੰਗ ਨੇ ਚੁੱਕੇ ਸਵਾਲ, ਕਿਹਾ- 'ਸਰਕਾਰੇ ਓ ਸਰਕਾਰੇ ਉੱਠ ਕੇ ਦੇਖ ਆਲੇ-ਦੁਆਲੇ'

ਪੰਜਾਬ 'ਚ ਹੜ੍ਹਾਂ ਕਾਰਨ ਸਥਿਤੀ ਕਾਫੀ ਨਾਜ਼ੁਕ ਹੋ ਗਈ ਹੈ ਤੇ ਇਸ 'ਤੇ ਸਿਆਸਤ ਵੀ ਸ਼ੁਰੂ ਹੋ ਗਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਰਾਜ ਸਭਾ ਮੈਂਬਰ....

Punjab News : ਪੰਜਾਬ 'ਚ ਹੜ੍ਹਾਂ ਕਾਰਨ ਸਥਿਤੀ ਕਾਫੀ ਨਾਜ਼ੁਕ ਹੋ ਗਈ ਹੈ ਤੇ ਇਸ 'ਤੇ ਸਿਆਸਤ ਵੀ ਸ਼ੁਰੂ ਹੋ ਗਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਦੀ ਵੀਡੀਓ ਨੂੰ ਟੈਗ ਕਰਕੇ ਮੁੱਖ ਮੰਤਰੀ ਭਗਵੰਤ 'ਤੇ ਤੁਕਬੰਦੀ ਵਾਲੇ ਸ਼ਾਇਰੀ ਅੰਦਾਜ਼ 'ਚ ਤੰਜ ਕੱਸਿਆ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਟਵੀਟ ਕੀਤਾ ਅਤੇ ਲਿਖਿਆ- 'ਸਰਕਾਰੇ ਓ ਸਰਕਾਰੇ ਉਠਦੇ ਦੇਖ ਆਲੇ-ਦੁਆਲੇ, ਇੱਕ ਹੜ੍ਹਾਂ ਨੇ ਡੋਬਤਾ ਪੰਜਾਬ ਸਾਡਾ।' ਉਨ੍ਹਾਂ ਨੇ ਸੰਤ ਸੀਚੇਵਾਲ ਦੀ ਵੀਡੀਓ ਵੀ ਟੈਗ ਕੀਤੀ ਹੈ, ਜਿਸ ਵਿੱਚ ਉਹ ਡਰੇਨੇਜ ਵਿਭਾਗ 'ਤੇ ਸਵਾਲ ਚੁੱਕ ਰਹੇ ਹਨ।

ਡਰੇਨੇਜ ਵਿਭਾਗ 'ਤੇ ਸੀਚੇਵਾਲ ਨੇ ਚੁੱਕੇ ਸਵਾਲ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਜਲੰਧਰ ਦੀ ਤਹਿਸੀਲ ਲੋਹੀਆ ਅਧੀਨ ਪੈਂਦੀ ਧੱਕਾ ਬਸਤੀ ਨੇੜੇ ਗੱਟਾ ਮੰਡੀ ਕਾਸੋ ਵਿੱਚ ਟੁੱਟੇ ਧੁੱਸੀ ਬੰਨ੍ਹ ਦੇ ਨਿਰਮਾਣ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਡਰੇਨੇਜ ਵਿਭਾਗ 'ਤੇ ਦੋਸ਼ ਹੈ ਕਿ ਸੀਚੇਵਾਲ ਉਨ੍ਹਾਂ ਨੂੰ ਕੰਮ ਨਹੀਂ ਕਰਨ ਦੇ ਰਹੇ ਹਨ ਪਰ ਸੰਤ ਸੀਚੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀਡੀਓ ਬਣਾ ਕੇ ਇਸ ਦਾ ਜਵਾਬ ਦਿੱਤਾ ਹੈ।

ਵੀਡੀਓ 'ਚ ਉਹ ਮੀਟਿੰਗ ਵੀ ਦਿਖਾਈ ਦੇ ਰਹੇ ਹਨ, ਜਿਸ 'ਚ ਸੰਤ ਸੀਚੇਵਾਲ ਅਧਿਕਾਰੀਆਂ ਨੂੰ ਮੀਂਹ ਤੋਂ ਪਹਿਲਾਂ ਗਿੱਦੜਪਿੰਡੀ 'ਚ ਰੇਲਵੇ ਪੁਲ ਦੀ ਸਫਾਈ ਕਰਨ ਲਈ ਕਹਿ ਰਹੇ ਹਨ। ਜੋ ਮਿੱਟੀ ਇਕੱਠੀ ਹੋਈ ਹੈ, ਉਸ ਨੂੰ ਕੱਢਿਆ ਜਾਵੇ ਪਰ ਵਿਭਾਗ ਇਸ ਲਈ ਟੈਂਡਰ ਕੱਢ ਕੇ ਪੁੱਛ ਰਿਹਾ ਹੈ। ਸੰਤ ਸੀਚੇਵਾਲ ਨੇ ਜੋ ਵੀਡੀਓ ਜ਼ਾਰੀ ਕਿ ਹੈ ਉਸ ਵਿੱਚ ਕਿਹਾ ਕਿ ਡਰੇਨੇਜ ਵਿਭਾਗ ਟੈਂਡਰ ਹੀ ਨਹੀਂ ਕੱਢੇ ਸਕੇ ਤੇ ਪੁਲ਼ ਦੇ ਹੇਠਾਂ ਤੋਂ ਮਿੱਟੀ ਨਾ ਚੁੱਕ ਸਕਣ ਕਾਰਨ ਹੜ੍ਹ ਦਾ ਕਾਰਨ ਨਾ ਬਣੇ।

ਐਸਡੀਐਮ ਨੂੰ ਵੀ ਕਿਹਾ- ਜੇ ਉਹ ਧਿਆਨ ਦਿੰਦੇ ਤਾਂ ਹਾਲਾਤ ਇਹ ਨਾ ਹੁੰਦੇ

ਸੰਤ ਸੀਚੇਵਾਲ ਵੱਲੋਂ ਜਾਰੀ ਕੀਤੀ ਗਈ ਵੀਡੀਓ ਵਿੱਚ ਉਹ ਸ਼ਾਹਕੋਟ ਦੇ ਐਸਡੀਐਮ ਨਾਲ ਵੀ ਗੱਲ ਕਰ ਰਹੇ ਹਨ ਜਿੱਥੇ ਧੁੱਸੀ ਬੰਨ੍ਹ ਨੇੜੇ ਉਸਾਰੀ ਦਾ ਕੰਮ ਚੱਲ ਰਿਹਾ ਹੈ। ਉਹ ਐਸਡੀਐਮ ਨੂੰ ਇਹ ਵੀ ਕਹਿ ਰਹੇ ਹਨ ਕਿ ਜੇ ਉਨ੍ਹਾਂ ਧਿਆਨ ਦਿੱਤਾ ਹੁੰਦਾ ਤਾਂ ਅੱਜ ਇੱਥੇ ਇਹ ਸਥਿਤੀ ਨਾ ਹੁੰਦੀ। ਪੁਲ ਦੇ ਹੇਠਾਂ ਸਫ਼ਾਈ ਨਾ ਹੋਣ ਕਾਰਨ ਸਾਰਾ ਇਲਾਕਾ ਪਾਣੀ ਵਿੱਚ ਡੁੱਬ ਗਿਆ ਹੈ। ਉਹਨਾਂ ਨੇ ਵਿਭਾਗ ਨੂੰ ਆਪਣੇ ਤੌਰ ’ਤੇ ਮਿੱਟੀ ਕੱਢਣ ਲਈ ਵੀ ਕਿਹਾ ਸੀ ਪਰ ਵਿਭਾਗ ਨਹੀਂ ਮੰਨਿਆ।

ਟਾਪ ਹੈਡਲਾਈਨ

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Embed widget