ਪੜਚੋਲ ਕਰੋ

ਵਿਧਾਨ ਸਭਾ ਦੇ ਬਾਹਰ ਵੀ ਰਾਜਾ ਵੜਿੰਗ ਦੀ 'ਖੰਘ ਵਾਲੀ ਦਵਾਈ'

ਚੰਡੀਗੜ੍ਹ: ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੇ 'ਖੰਘ ਵਾਲੀ ਦਵਾਈ' ਵਾਲੇ ਬਿਆਨ ਮਗਰੋਂ ਵਿਵਾਦ ਖੜ੍ਹਾ ਹੋਣ ਤੋਂ ਬਾਅਦ ਵੀ ਨਹੀਂ ਟਲੇ। ਵੜਿੰਗ ਨੇ ਹੁਣ ਰਾਜਸਥਾਨ ਵਿੱਚ ਪਾਰਟੀ ਦੀ ਜਿੱਤ ਤੋਂ ਖੁਸ਼ ਹੋ ਕੇ ਆਪਣਾ ਉਹੀ ਬਿਆਨ ਵਿਧਾਨ ਸਭਾ ਦੇ ਬਾਹਰ ਦੇ ਦਿੱਤਾ। ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਰਾਜਾ ਵੜਿੰਗ ਨੇ ਰਾਜਸਥਾਨ ਵਿੱਚ ਦਿੱਤਾ ਵਿਵਾਦਤ ਬਿਆਨ ਮੁੜ ਦੁਹਰਾਉਂਦਿਆਂ ਕਿਹਾ ਕਿ ਜਿਹੜੇ ਲੋਕ ਸ਼ਾਮ ਨੂੰ ਖੰਘ ਵਾਲੀ ਦਵਾਈ ਲੈਣਾ ਚਾਹੁੰਦੇ ਹਨ, ਉਨ੍ਹਾਂ ਨੂੰ ਲੈਣੀ ਚਾਹੀਦੀ ਹੈ ਤੇ ਅੱਜ ਵੀ ਸੱਦਾ ਉਸੇ ਤਰ੍ਹਾਂ ਖੁੱਲ੍ਹਾ ਹੈ। ਇਹ ਵੀ ਪੜ੍ਹੋ: 'ਖੰਘ ਵਾਲੀ ਦਵਾਈ' ਦਾ ਲਾਰਾ ਲਾ ਕੇ ਫਸੇ ਰਾਜਾ ਵੜਿੰਗ ਦਰਅਸਲ, ਰਾਜਾ ਵੜਿੰਗ ਨੇ ਰਾਜਸਥਾਨ ਵਿੱਚ ਵਿਧਾਨ ਸਭਾ ਦੇ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਰੱਜ ਕੇ 'ਖੰਘ ਦੀ ਦਵਾਈ' ਪੀਣ ਦੀ ਪੇਸ਼ਕਸ਼ ਕੀਤੀ ਸੀ। ਵੜਿੰਗ ਦਾ ਇਸ਼ਾਰਾ ਸ਼ਰਾਬ ਵੱਲ ਸੀ ਪਰ ਬਾਅਦ ਵਿੱਚ ਉਨ੍ਹਾਂ ਸਪੱਸ਼ਟੀਕਰਨ ਵੀ ਦਿੱਤਾ। ਇੰਨਾ ਹੀ ਨਹੀਂ ਉਨ੍ਹਾਂ ਪੰਜਾਬ ਵਿੱਚ ਸਰਕਾਰੀ ਅਫ਼ਸਰਾਂ ਦੀ ਧੌਣ ਮਰੋੜਨ ਦਾ ਵੀ ਦਾਅਵਾ ਕੀਤਾ। ਵੜਿੰਗ ਦੇ ਇਸ ਬਿਆਨ ਦੀ ਕਾਫੀ ਨਿਖੇਧੀ ਵੀ ਹੋਈ ਸੀ, ਪਰ ਹੁਣ ਜਿੱਤ ਦੇ ਨਸ਼ੇ ਵਿੱਚ ਚੂਰ ਹੋਏ ਵਿਧਾਇਕ ਨੂੰ ਆਪਣੀ ਇਖ਼ਲਾਕੀ ਜ਼ਿੰਮੇਵਾਰੀ ਦੀ ਪਰਵਾਹ ਨਹੀਂ ਜਾਪਦੀ।

ਟਾਪ ਹੈਡਲਾਈਨ

ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
Embed widget