ਪੜਚੋਲ ਕਰੋ

ਪੰਜਾਬ ਦਾ AG ਬਦਲੇ ਜਾਣ 'ਤੇ ਬੋਲੇ ਰਾਜਾ ਵੜਿੰਗ, ਦੁਖੀ ਹੋ ਕੇ ਮੁੱਖ ਮੰਤਰੀ ਹੀ ਨਾ ਅਸਤੀਫ਼ਾ ਦੇ ਦੇਣ...

ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦਿਆਂ ਐਡਵੋਕੇਟ ਜਨਰਲ ਬਦਲ ਦਿੱਤਾ ਗਿਆ ਹੈ। ਹੁਣ ਸੀਨੀਅਰ ਐਡਵੋਕੇਟ ਵਿਨੋਦ ਘਈ ਪੰਜਾਬ ਸਰਕਾਰ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦਿਆਂ ਐਡਵੋਕੇਟ ਜਨਰਲ ਬਦਲ ਦਿੱਤਾ ਗਿਆ ਹੈ। ਹੁਣ ਸੀਨੀਅਰ ਐਡਵੋਕੇਟ ਵਿਨੋਦ ਘਈ ਪੰਜਾਬ ਸਰਕਾਰ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਜਾਣਕਾਰੀ ਮੁਤਾਬਕ ਭਗਵੰਤ ਮਾਨ ਸਰਕਾਰ ਨੇ ਤਤਕਾਲੀ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੂੰ ਹਟਾ ਦਿੱਤਾ ਹੈ ਜਿਸ ਤੋਂ ਬਾਅਦ ਉਹਨਾਂ ਨੇ ਅਸਤੀਫਾ ਵੀ ਦੇ ਦਿੱਤਾ ਹੈ । ਹਾਲਾਂਕਿ ਅਨਮੋਲ ਰਤਨ ਨੇ 19 ਜੁਲਾਈ ਨੂੰ ਹੀ ਅਸਤੀਫ਼ਾ ਦੇ ਦਿੱਤਾ ਸੀ ਪਰ ਇਹ ਖ਼ਬਰ ਬਾਹਰ ਅੱਜ ਨਿਕਲੀ। ਵਿਨੋਦ ਘਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਅਪਰਾਧਿਕ ਵਕੀਲ ਹਨ ਜੋ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਹਨ।

AG ਦੇ ਅਸਤੀਫੇ 'ਤੇਰਾਜਾ ਵੜਿੰਗ ਨੇ ਕਿਹਾ, "ਥੋੜਾ ਸਮਾਂ ਹੋਰ ਇੰਤਜ਼ਾਰ ਕਰੋ 6 ਮਹੀਨੇ ਤਕ ਅੱਧੀ ਕੈਬਿਨਟ ਵੀ ਅਸਤੀਫ਼ਾ ਦੇਉਗੀ। ਮੈਨੂੰ ਲੱਗਦਾ ਦੁਖੀ ਹੋ ਕੇ ਮੁੱਖ ਮੰਤਰੀ ਨਾ ਅਸਤੀਫ਼ਾ ਦੇ ਦੇਣ। ਸਰਕਾਰ ਆਪਣੇ ਫ਼ੈਸਲਿਆਂ ਤੋਂ ਹਮੇਸ਼ਾ ਯੂ ਟਰਨ ਲੈਂਦੀ ਹੈ।"

ਦਸ ਦਈਏ ਕਿ ਮਾਰਚ ਮਹੀਨੇ  'ਚ ਹੀ ਅਨਮੋਲ ਰਤਨ ਸਿੱਧੂ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ । ਡੀਐੱਸ ਪਟਵਾਲੀਆ ਦੀ ਥਾਂ ਉਹਨਾਂ ਦੀ ਨਿਯੁਕਤੀ ਕੀਤੀ ਗਈ ਸੀ ਅਤੇ ਹੁਣ ਚਾਰ ਮਹੀਨਿਆਂ ਦੇ ਅੰਦਰ ਫਿਰ ਵੱਡਾ ਬਦਲਾਅ ਕੀਤਾ ਗਿਆ ਹੈ। ਅਸਤੀਫਾ ਦਿੰਦੇ ਹੋਏ ਅਨਮੋਲ ਰਤਨ ਸਿੱਧੂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਿੱਜੀ ਕਾਰਨਾਂ ਨੂੰ ਆਪਣੇ ਅਸਤੀਫੇ ਦਾ ਕਾਰਨ ਦੱਸਿਆ। 

ਵਿਨੋਦ ਘਈ 1989 ਤੋਂ ਚੰਡੀਗੜ੍ਹ ਵਿਖੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੰਮ ਕਰ ਰਹੇ ਹਨ । ਅਪਰਾਧਿਕ ਕਾਨੂੰਨ ਵਿੱਚ ਉਹਨਾਂ ਦਾ ਖਾਸ ਤਜ਼ੁਰਬਾ ਹੈ 2012 ਤੋਂ ਮਨੋਨੀਤ ਸੀਨੀਅਰ ਵਕੀਲ, ਕਤਲ ਕੇਸਾਂ ਵਿੱਚ ਮਾਹਰ ਹਨ । ਸੀਨੀਅਰ ਐਡਵੋਕੇਟ ਵਿਨੋਦ ਘਈ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੱਧ ਤੋਂ ਵੱਧ ਜ਼ਮਾਨਤ ਅਰਜ਼ੀਆਂ ਅਤੇ ਕਤਲ ਦੀਆਂ ਅਪੀਲਾਂ ਨੂੰ ਸਫ਼ਲਤਾਪੂਰਵਕ ਪੇਸ਼ ਕੀਤਾ ਹੈ।ਹਰ ਕੇਸ ਦਾ ਖਰੜਾ ਤਿਆਰ ਕੀਤਾ ਜਾਂਦਾ ਹੈ ਅਤੇ ਉਹਨਾਂ ਵੱਲੋਂ ਨਿੱਜੀ ਤੌਰ 'ਤੇ ਦਲੀਲ ਦਿੱਤੀ ਜਾਂਦੀ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget