ਪੜਚੋਲ ਕਰੋ

ਕੋਰੋਨਾ ਕਹਿਰ: ਗਿਦੜਬਾਹਾ 'ਚ ਪੂਰਨ ਲੌਕਡਾਊਨ, ਰਾਜਾ ਵੜਿੰਗ ਨੇ ਲੋਕਾਂ ਨੂੰ ਘਰ ਅੰਦਰ ਰਹਿਣ ਦੀ ਕੀਤੀ ਅਪੀਲ

ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ 14 ਦੇ ਪਾਰ ਹੋ ਜਾਣ ਤੋਂ ਬਾਅਦ ਹਲਕੇ 'ਚ ਪੂਰੀ ਤਰ੍ਹਾਂ ਲੌਕਡਾਊਨ ਨੂੰ ਲਾਗੂ ਕੀਤਾ ਗਿਆ ਹੈ।

ਮੁਕਤਸਰ: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ ਦਿਨੀਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਗਿਦੜਬਾਹਾ ਵਿੱਚ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ 14 ਦੇ ਪਾਰ ਹੋ ਜਾਣ ਤੋਂ ਬਾਅਦ ਹਲਕੇ 'ਚ ਪੂਰੀ ਤਰ੍ਹਾਂ ਲੌਕਡਾਊਨ ਨੂੰ ਲਾਗੂ ਕੀਤਾ ਗਿਆ ਹੈ। ਇਸ ਦੌਰਾਨ ਗਿਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਵਰਕਰਾਂ ਦੇ ਨਾਲ ਮਿਲ ਕੇ ਅੱਜ ਗਿਦੜਬਾਹਾ ਸ਼ਹਿਰ ਵਿੱਚ ਸੈਨੇਟਾਈਜ਼ਰ ਮਸ਼ੀਨ ਨਾਲ ਸੈਨੇਟਾਈਜ਼ਰ ਦਾ ਛਿੜਕਾਅ ਕੀਤਾ ਅਤੇ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਵੀ ਅਪੀਲ ਕੀਤੀ। ਜਨਤਾ ਨੂੰ ਹਰ ਹਾਲਤ 'ਚ ਮਾਸਕ ਪਾ ਕੇ ਰੱਖਣ ਲਈ ਕਿਹਾ ਗਿਆ। ਰਾਜਾ ਵੜਿੰਗ ਨੂੰ ਜਦੋਂ ਗਿਦੜਬਾਹਾ 'ਚ ਲੌਕਡਾਊਨ ਦੌਰਾਨ ਖੁੱਲ੍ਹੇ ਹੋਏ ਸ਼ਰਾਬ ਠੇਕਿਆਂ ਬਾਰੇ ਪੁਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਠੇਕੇ ਵੀ ਬੰਦ ਹੋਣੇ ਚਾਹੀਦੇ ਹਨ।ਮੇਰੇ ਧਿਆਨ ਵਿੱਚ ਨਹੀਂ ਸੀ ਕਿ ਠੇਕੇ ਖੁੱਲ੍ਹੇ ਹਨ।ਇਨ੍ਹਾਂ ਨੂੰ ਮੈਂ ਬੰਦ ਕਰਾਵਾਂਗਾ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਪੰਜਾਬ ਸਰਕਾਰ ਨੇ ਗੋਸ਼ਾਲਾ ਨੂੰ ਦਿੱਤੇ 100 ਕਰੋੜ, ਬਿਜਲੀ ਬਿੱਲ ਕੀਤਾ ਮਾਫ; 2 ਦਿਨ ਵਿੱਚ ਸੰਸਥਾਵਾਂ ਨੂੰ ਮਿਲੇਗਾ ਫੰਡ

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਕਿਹੜੇ-ਕਿਹੜੇ ਜ਼ਿਲ੍ਹਿਆਂ 'ਚ ਰਹੇਗੀ ਛੁੱਟੀ?

WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ

ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?

ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?

1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ

ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ

ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ

Embed widget