ਪੜਚੋਲ ਕਰੋ

Punjab News: 'ਗਵਰਨਰ ਸਾਬ੍ਹ, ਮੁੱਖ ਮੰਤਰੀ ਨਾਲ ਕੋਈ ਨਿੱਜੀ ਤਲਖ਼ੀ ਹੈ ਤਾਂ....ਪਰ ਰਾਸ਼ਟਰਪਤੀ ਰਾਜ ਦੀ ਸਿਫਾਰਸ਼ ਕਰਕੇ ਤੁਸੀਂ ਪੰਜਾਬੀਆਂ...'

Punjab News: ਜੇਕਰ ਤੁਹਾਡੀ ਮੁੱਖ ਮੰਤਰੀ ਪੰਜਾਬ ਨਾਲ ਕੋਈ ਤਲਖੀ ਹੈ ਤਾਂ ਤੁਸੀਂ ਹੋਰ ਸੰਵਿਧਾਨਕ ਸ਼ਕਤੀਆਂ ਦਾ ਇਸਤੇਮਾਲ ਕਰੋ। ਚੀਫ਼ ਸੈਕਟਰੀ ਤੋਂ ਜਵਾਬ ਮੰਗ ਲਵੋ। ਰਾਸ਼ਰਪਤੀ ਰਾਜ ਲਾਉਣ ਦੀ ਸਿਫਾਰਿਸ਼ ਉਹ ਵੀ ਤੁਹਾਡੀ ਆਪਸੀ ਰੰਜਿਸ਼ ਕਾਰਨ ਇਹ ਬਹੁਤ ਹੀ ਗਲਤ ਤੇ ਬਿਲਕੁਲ ਅਸਵਿਕਾਰਯੋਗ ਹੈ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਗਵਰਨਰ ਵਿਚਾਲੇ ਚੱਲ ਰਹੀ ਤਲਖ਼ੀ ਵਿੱਚ ਹੁਣ ਦੂਜੀਆਂ ਪਾਰਟੀਆਂ ਵੀ ਸ਼ਾਮਲ ਹੋ ਗਈਆਂ ਹਨ। ਗਵਰਨਰ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਸ਼ਿਫਾਰਸ਼ ਕਰਨ ਦੀ ਗੱਲ ਤੋਂ ਬਾਅਦ ਸਿਆਸੀ ਧਿਰਾਂ ਦੇ ਰਲੇ-ਮਿਲੇ ਜਵਾਬ ਆ ਰਹੇ ਹਨ ਪਰ ਇਸ ਮਾਮਲੇ ਵਿੱਚ ਪੰਜਾਬ ਕਾਂਗਰਸ ਗਵਰਨਰ ਦੇ ਇਸ ਬਿਆਨ ਦੀ ਲਗਾਤਾਰ ਮੁਖ਼ਲਫ਼ਤ ਕਰ ਰਹੀ ਹੈ।

ਇਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ, ਮਾਣਯੋਗ ਗਵਰਨਰ ਸਾਹਿਬ ਜੀ, ਅਸੀਂ ਵੀ ਜਿੱਤ ਕੇ ਆਏ ਹਾਂ ਸਾਨੂੰ ਵੀ ਜਨਤਾ ਨੇ ਹੀ ਚੁਣਿਆ ਹੈ। ਜੇਕਰ ਤੁਹਾਡੀ ਮੁੱਖ ਮੰਤਰੀ ਪੰਜਾਬ ਨਾਲ ਕੋਈ ਤਲਖੀ ਹੈ ਤਾਂ ਤੁਸੀਂ ਹੋਰ ਸੰਵਿਧਾਨਕ ਸ਼ਕਤੀਆਂ ਦਾ ਇਸਤੇਮਾਲ ਕਰੋ। ਚੀਫ਼ ਸੈਕਟਰੀ ਤੋਂ ਜਵਾਬ ਮੰਗ ਲਵੋ। ਰਾਸ਼ਰਪਤੀ ਰਾਜ ਲਾਉਣ ਦੀ ਸਿਫਾਰਿਸ਼ ਉਹ ਵੀ ਤੁਹਾਡੀ ਆਪਸੀ ਰੰਜਿਸ਼ ਕਾਰਨ ਇਹ ਬਹੁਤ ਹੀ ਗਲਤ ਤੇ ਬਿਲਕੁਲ ਅਸਵਿਕਾਰਯੋਗ ਹੈ। ਇਸ ਲੜਾਈ ਵਿੱਚੋਂ ਕੁੱਝ ਨਹੀਂ ਨਿਕਲਣ ਵਾਲਾ ਬੈਠ ਕੇ ਆਪਸ ਵਿੱਚ ਗੱਲ ਕਰੋ ਤੇ ਸਮਸਿਆ ਦਾ ਹੱਲ ਕੱਢੋ ਕਿਉਂਕਿ ਇਸ ਨਾਲ ਸਿਰਫ਼ ਪੰਜਾਬੀਆਂ ਦਾ ਨੁਕਸਾਨ ਹੋ ਰਿਹਾ ਹੈ। ਤੁਸੀ ਦੋਨੋ ਹੀ ਸੰਵਿਧਾਨਿਕ ਉੱਚ ਪਦਵੀਆਂ ਉਪਰ ਬੈਠੇ ਹੋ ਇਸ ਲਈ ਸੰਵਿਧਾਨ ਦੀਆਂ ਕਦਰਾਂ ਕੀਮਤਾਂ ਦਾ ਖਿਆਲ ਰੱਖੋ

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਗਵਰਨਰ ਦੇ ਬਿਆਨ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਰਾਜਪਾਲ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਲਾਮਿਸਾਲ ਕੁਰਬਾਨੀਆਂ ਦੇਣ ਤੇ ਮੁਲਕ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਉਣ ਵਾਲੇ ਅਮਨਪਸੰਦ ਤੇ ਮਿਹਨਤਕਸ਼ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲੇ ਨਹੀਂ ਹਨ ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਾਂਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ

Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!

ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ

ABP Premium

ਵੀਡੀਓਜ਼

ਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, 15 ਤਰੀਕ ਨੂੰ 13 ਹਜ਼ਾਰ 937 ਪੰਚਾਇਤਾਂ ਲਈ ਹੋਣਗੀਆਂ ਚੋਣਾਂ

ਜੇਕਰ ਛਿੜ ਗਈ ਤੀਜੀ World War ਤਾਂ ਕੌਣ ਕਿਸ ਦਾ ਦੇਵੇਗਾ ਸਾਥ? ਨਤੀਜਿਆਂ ਤੋਂ ਮੁੱਖ ਖਿਡਾਰੀਆਂ ਤੱਕ, AI ਨੇ ਦਿੱਤੇ ਇਹ ਜਵਾਬ

Iran Israel War: ਕੀ ਮੱਧ ਪੂਰਬ ਵਿੱਚ ਸ਼ੁਰੂ ਹੋਏਗਾ ਮਹਾਯੁੱਧ? ਇਜ਼ਰਾਈਲ ਲਏਗਾ ਬਦਲਾ, ਜਾਣੋ ਕਿੰਨਾ ਵਿਨਾਸ਼ਕਾਰੀ ਹੋਏਗਾ ਅੰਜਾਮ?

ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ? ਪਤਨੀ ਨੇ ਪੋਸਟ ਪਾ ਕੇ ਸਿਹਤ ਬਾਰੇ ਕੀਤਾ ਵੱਡਾ ਖੁਲਾਸਾ

Embed widget