ਪੜਚੋਲ ਕਰੋ

ਰਾਜਾ ਵੜਿੰਗ ਆਏ ਕਿਸਾਨਾਂ ਦੇ ਅੜਿੱਕੇ, ਵਿਧਾਇਕ ਨੂੰ ਕੀਤੇ ਤਿੱਖੇ ਸਵਾਲ

ਐਤਵਾਰ ਨੂੰ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ ਦੇ ਅੜਿੱਕੇ ਆ ਗਏ। ਕਿਸਾਨਾਂ ਨੇ ਰਾਜਾ ਵੜਿੰਗ ਨੂੰ ਘੇਰ ਲਿਆ ਤੇ ਤਿੱਖੇ ਸਵਾਲ ਕੀਤੇ।

ਗਿੱਦੜਬਾਹਾ: ਐਤਵਾਰ ਨੂੰ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ ਦੇ ਅੜਿੱਕੇ ਆ ਗਏ। ਕਿਸਾਨਾਂ ਨੇ ਰਾਜਾ ਵੜਿੰਗ ਨੂੰ ਘੇਰ ਲਿਆ ਤੇ ਤਿੱਖੇ ਸਵਾਲ ਕੀਤੇ। ਵਿਧਾਇਕ ਨੇ ਕਿਸਾਨਾਂ ਦੀਆਂ ਗੱਲਾਂ ਦਾ ਜਵਾਬ ਦੇਣ ਦੀ ਕੋਸ਼ਿਸ਼ ਕੀਤੀ ਪਰ ਲੋਕ ਇਸ ਤੋਂ ਸੰਤੁਸ਼ਟ ਨਹੀਂ ਹੋਏ। ਰਾਜਾ ਵੜਿੰਗ ਇੱਥੇ ਪਾਰਕ ਬਣਾਉਣ ਦਾ ਕੰਮ ਸ਼ੁਰੂ ਕਰਵਾਉਣ ਆਏ ਸੀ ਜਿੱਥੇ ਉਨ੍ਹਾਂ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੇ ਜੰਮ ਕੇ ਕਾਂਗਰਸੀ ਆਗੂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਦਰਅਸਲ ਪਾਰਕ ਦਾ ਉਤਘਾਟਨ ਕਰਨ ਆ ਰਹੇ ਹਲਕਾ ਵਿਧਾਇਕ ਦੀ ਆਮਦ ਦੀ ਸੂਹ ਮਿਲਦਿਆਂ ਹੀ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਕੋਟਭਾਈ ਦੀ ਅਗਵਾਈ ਹੇਠ ਕਿਸਾਨ ਪਾਰਕ ਦੇ ਨੇੜੇ ਇਕੱਠੇ ਹੋਣੇ ਸ਼ੁਰੂ ਹੋ ਗਏ। ਕਿਸਾਨਾਂ ਨੇ ਕਾਲੇ ਝੰਡੇ ਲੈ ਕੇ ਵਿਧਾਇਕ ਰਾਜਾ ਵੜਿੰਗ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਜਿਉਂ ਹੀ ਕਿਸਾਨ ਰਾਜਾ ਵੜਿੰਗ ਦੇ ਘਿਰਾਓ ਲਈ ਅੱਗੇ ਵਧੇ ਤਾਂ ਪਹਿਲਾਂ ਤੋਂ ਮੌਜੂਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਪ੍ਰੋਗਰਾਮ ਵਾਲੀ ਜਗ੍ਹਾ ਤੋਂ 500 ਮੀਟਰ ਦੀ ਦੂਰੀ ’ਤੇ ਹੀ ਰੋਕ ਦਿੱਤਾ। ਕਿਸਾਨਾਂ ਨੇ ਉੱਥੇ ਖੜ੍ਹ ਕੇ ਹੀ ਵਿਧਾਇਕ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਕਿਸਾਨ ਆਗੂਆਂ ਦਾ ਰੋਸ ਸੀ ਕਿ ਕਿਸੇ ਵੀ ਸਿਆਸੀ ਆਗੂ ਨੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਨਹੀਂ ਉਠਾਈ। ਉਨ੍ਹਾਂ ਕਿਹਾ ਕਿ ਹੁਣ ਵੋਟਾਂ ਨੇੜੇ ਹੋਣ ਕਾਰਨ ਸਿਆਸੀ ਧਿਰ ਦੇ ਆਗੂ ਵੀ ਪਿੰਡਾਂ ਤੇ ਸ਼ਹਿਰਾਂ ਵਿੱਚ ਗੇੜੇ ਮਾਰਨ ਲੱਗੇ ਹਨ, ਜਦਕਿ ਚੋਣਾਂ ਤੋਂ ਪਹਿਲਾਂ ਕਈ ਵਾਅਦੇ ਕਰਕੇ ਸੱਤਾ ਵਿੱਚ ਆਈ ਪਾਰਟੀ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।

ਵਿਰੋਧ ਪ੍ਰਦਰਸ਼ਨ ਮਗਰੋਂ ਰਾਜਾ ਵੜਿੰਗ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਤੇ ਕਿਸਾਨਾਂ ਦੇ ਸੁਆਲਾਂ ਦੇ ਜੁਆਬ ਦਿੱਤੇ। ਕਿਸਾਨ ਆਗੂਆਂ ਨੇ ਕਿਹਾ ਕਿ ਕਾਂਗਰਸ ਨੇ ਘਰ-ਘਰ ਰੁਜ਼ਗਾਰ ਦੇਣ ਤੇ ਬੇਰੁਜ਼ਗਾਰ ਭੱਤਾ ਦੇਣ ਸਮੇਤ ਅਨੇਕਾਂ ਵਾਅਦੇ ਕੀਤੇ ਸਨ ਪਰ ਕੋਈ ਵੀ ਵਾਅਦਾ ਵਫ਼ਾ ਨਹੀਂ ਹੋਇਆ। ਵਿਧਾਇਕ ਰਾਜਾ ਵੜਿੰਗ ਨੇ ਕਿਹਾ ਕਿ ਕਿਸਾਨਾਂ ਲਈ ਕਾਂਗਰਸ ਸਰਕਾਰ ਐਮਐਸਪੀ ਲੈ ਕੇ ਆਈ, ਕਾਂਗਰਸ ਨੇ ਕੇਂਦਰੀ ਬਿੱਲਾਂ ਦੇ ਵਿਰੋਧ ਵਿੱਚ ਵਿਧਾਨ ਸਭਾ ’ਚ ਖੇਤੀ ਕਾਨੂੰਨ ਰੱਦ ਕਰਨ ਲਈ ਕਾਨੂੰਨ ਬਣਾਏ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਨਾਲ ਖੜ੍ਹੀ ਹੈ ਤੇ ਖੜ੍ਹੇਗੀ। ਉਨ੍ਹਾਂ ਕਿਹਾ ਕਿ ਕਿਸਾਨੀ ਮਸਲਿਆਂ ਦੇ ਹੱਲ ਲਈ ਉਹ ਹਰ ਸੰਭਵ ਯਤਨ ਕਰਨਗੇ। ਵਿਧਾਇਕ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਉਹ ਆਮ ਕਿਸਾਨ ਵਾਂਗ ਦਿੱਲੀ ਧਰਨੇ ਵਿੱਚ ਸ਼ਾਮਲ ਹੋਣ ਲਈ ਵੀ ਤਿਆਰ ਹੈ।

ਟਾਪ ਹੈਡਲਾਈਨ

Punjab DA Case News: ਪੰਜਾਬ DA ਮਾਮਲੇ 'ਚ ਵੱਡਾ ਅਪਡੇਟ, ਹਾਈ ਕੋਰਟ ਵੱਲੋਂ ਐਮਿਕਸ ਕਿਊਰੀ ਨਿਯੁਕਤ, ਇੱਕ ਹਫ਼ਤੇ ਦੇ ਅੰਦਰ...
ਪੰਜਾਬ DA ਮਾਮਲੇ 'ਚ ਵੱਡਾ ਅਪਡੇਟ, ਹਾਈ ਕੋਰਟ ਵੱਲੋਂ ਐਮਿਕਸ ਕਿਊਰੀ ਨਿਯੁਕਤ, ਇੱਕ ਹਫ਼ਤੇ ਦੇ ਅੰਦਰ...
ਲੁਧਿਆਣਾ 'ਚ ਇਮੀਗ੍ਰੇਸ਼ਨ ਦਫਤਰ 'ਤੇ ਚੱਲੀਆਂ ਗੋਲੀਆਂ, ਬਾਈਕ 'ਤੇ ਆਏ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ; ਮੱਚੀ ਸਨਸਨੀ
ਲੁਧਿਆਣਾ 'ਚ ਇਮੀਗ੍ਰੇਸ਼ਨ ਦਫਤਰ 'ਤੇ ਚੱਲੀਆਂ ਗੋਲੀਆਂ, ਬਾਈਕ 'ਤੇ ਆਏ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ; ਮੱਚੀ ਸਨਸਨੀ
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪਰਗਟ ਸਿੰਘ ਨੇ AAP ਆਗੂਆਂ ਨੂੰ ਕਿਹਾ ਖੱਸੀ, ਪਹਿਲੀ ਵਾਰ ਐਗ੍ਰੇਸਿਵ ਭਾਸ਼ਣ ਅਤੇ ਹਾਰਡ ਸ਼ਬਦ ਯੂਜ਼ ਕੀਤੇ
ਪਰਗਟ ਸਿੰਘ ਨੇ AAP ਆਗੂਆਂ ਨੂੰ ਕਿਹਾ ਖੱਸੀ, ਪਹਿਲੀ ਵਾਰ ਐਗ੍ਰੇਸਿਵ ਭਾਸ਼ਣ ਅਤੇ ਹਾਰਡ ਸ਼ਬਦ ਯੂਜ਼ ਕੀਤੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget