ਪੜਚੋਲ ਕਰੋ

Punjab News: ਰਾਜਾ ਵੜਿੰਗ ਨੇ ਸੰਸਦ 'ਚ ਚੁੱਕਿਆ ਨਸ਼ੇ ਦਾ ਮੁੱਦਾ, ਕਿਹਾ-ਪੰਜਾਬ ਸਰਕਾਰ ਤੇ ਕੇਂਦਰ ਨਸ਼ਿਆਂ ਲਈ ਬਰਾਬਰ ਜ਼ਿੰਮੇਵਾਰ

ਵੜਿੰਗ ਨੇ ਕਿਹਾ ਕਿ ਅਸੀਂ ਪਾਕਿਸਤਾਨ ਦੇ ਨਾਲ 425 ਕਿਲੋਮੀਟਰ ਦੀ ਸਰਹੱਦ ਸਾਂਝੀ ਕਰਦੇ ਹਾਂ, ਬੀਐਸਐਫ ਜੋ ਹੁਣ ਪੰਜਾਬ ਦੀਆਂ ਸਰਹੱਦਾਂ ਦੇ ਅੰਦਰ 50 ਕਿਲੋਮੀਟਰ ਤੱਕ ਦਾ ਅਧਿਕਾਰ ਖੇਤਰ ਪ੍ਰਾਪਤ ਕਰਦੀ ਹੈ, ਅੰਤਰਰਾਸ਼ਟਰੀ ਡਰੱਗ ਸਪਲਾਈ ਨੂੰ ਰੋਕਣ ਵਿੱਚ ਵੀ ਅਸਫਲ ਰਹੀ ਹੈ।

Punjab News: ਪੰਜਾਬ ਵਿੱਚ ਨਸ਼ੇ ਨੇ ਕਈ ਸਰਕਾਰਾਂ ਬਣਾਈਆਂ ਤੇ ਕਈ ਸੁੱਟੀਆਂ ਪਰ ਹਾਲੇ ਤੱਕ ਇਸ ਦਾ ਕੋਈ ਢੁਕਵਾਂ ਹੱਲ ਨਹੀਂ ਨਿਕਲ ਸਕਿਆ ਹੈ। ਸ਼ਾਇਦ ਹੀ ਕੋਈ ਅਜਿਹਾ ਦਿਨ ਲੰਘਦਾ ਹੋਵੇ ਜਦੋਂ ਨਸ਼ੇ ਦੀ ਓਵਰਡੋਜ਼ ਨਾਲ ਕਿਸੇ ਨੌਜਵਾਨ ਦੀ ਮੌਤ ਨਾ ਹੁੰਦੀ ਹੋਵੇ। ਇਸ ਮੁੱਦੇ ਨੂੰ ਲੈ ਕੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਲੋਕ ਸਭਾ ਵਿੱਚ ਮੁੱਦਾ ਚੁੱਕਿਆ। 

ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਵੱਧ ਰਹੇ ਨਸ਼ੇ ਦੇ ਪ੍ਰਕੋਪ ਦਾ ਭਖਦਾ ਮੁੱਦਾ ਲੋਕ ਸਭਾ ਵਿੱਚ ਉਠਾਇਆ। ਪੰਜਾਬ ਵਿੱਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੇਂਦਰ ਵਿਚਲੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿੱਚ ਨਸ਼ਿਆਂ ਦੀ ਵਿਆਪਕ ਉਪਲਬਧਤਾ ਲਈ ਬਰਾਬਰ ਜ਼ਿੰਮੇਵਾਰ ਹੈ। 

ਵੜਿੰਗ ਨੇ ਕਿਹਾ ਕਿ ਅਸੀਂ ਪਾਕਿਸਤਾਨ ਦੇ ਨਾਲ 425 ਕਿਲੋਮੀਟਰ ਦੀ ਸਰਹੱਦ ਸਾਂਝੀ ਕਰਦੇ ਹਾਂ, ਬੀਐਸਐਫ ਜੋ ਹੁਣ ਪੰਜਾਬ ਦੀਆਂ ਸਰਹੱਦਾਂ ਦੇ ਅੰਦਰ 50 ਕਿਲੋਮੀਟਰ ਤੱਕ ਦਾ ਅਧਿਕਾਰ ਖੇਤਰ ਪ੍ਰਾਪਤ ਕਰਦੀ ਹੈ, ਅੰਤਰਰਾਸ਼ਟਰੀ ਡਰੱਗ ਸਪਲਾਈ ਨੂੰ ਰੋਕਣ ਵਿੱਚ ਵੀ ਅਸਫਲ ਰਹੀ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਇਹ ਦੇਸ਼ ਦੀ ਸਮੱਸਿਆ ਹੈ ਪਰ ਪੰਜਾਬ ਵਿੱਚ ਇਹ ਬਹੁਤ ਜ਼ਿਆਦਾ ਹੈ। ਪਿੰਡਾਂ ਦੇ ਪਿੰਡ ਖਾਲੀ ਹੋ ਗਏ ਹਨ, ਕਈ ਨੌਜਵਾਨ ਦੇਸ਼ ਛੱਡ ਗਏ ਹਨ ਜੋ ਇੱਥੇ ਰਹਿ ਗਏ ਉਹ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਹਨ। ਵੜਿੰਗ ਨੇ ਕਿਹਾ ਕਿ ਬੀਐਸਐਫ਼ ਦਾ ਦਾਇਰਾ ਵਧਾ ਦਿੱਤਾ ਹੈ ਪਰ ਉਹ ਵੀ ਨਸ਼ੇ ਨੂੰ ਰੋਕ ਨਹੀਂ ਸਕੀ ਹੈ। ਇਸ ਦੌਰਾਨ ਰਾਜਾ  ਵੜਿੰਗ ਨੇ ਕਿਹਾ ਕਿ ਨਸ਼ੇ ਮੁੱਦੇ ਉੱਤੇ ਬਹਿਸ ਹੋਣੀ ਚਾਹੀਦੀ ਹੈ ਤਾਂ ਜੋ ਪਤਾ ਲਾਇਆ ਜਾ ਸਕੇ ਇਸ ਦੇ ਲਈ ਕੌਣ ਜ਼ਿੰਮੇਵਾਰ 

ਇਹ ਵੀ ਪੜ੍ਹੋ-Niti Aayog Meeting: ਨੀਤੀ ਆਯੋਗ ਦੀ ਮੀਟਿੰਗ ਚੋਂ ਪੰਜਾਬ ਸਰਕਾਰ ਦਾ ਗ਼ੈਰਹਾਜ਼ਰ ਹੋਣ ਮੰਦਭਾਗਾ, ਰੁਕ ਰਹੀ ਪੰਜਾਬ ਦੀ ਤਰੱਕੀ-ਗਰੇਵਾਲ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget