ਪੜਚੋਲ ਕਰੋ

ਰਾਜਾ ਵੜਿੰਗ ਨੇ ਛੱਡਿਆ ਕੈਪਟਨ ਦਾ ਸਾਥ, ਹੁਣ ਨਹੀਂ ਦੇਣਗੇ ਸਲਾਹਾਂ

ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਛੱਡ ਦਿੱਤਾ ਹੈ। ਉਹ ਹੁਣ ਕੈਪਟਨ ਨੂੰ ਸਲਾਹਾਂ ਨਹੀਂ ਦੇਣਗੇ। ਉਨ੍ਹਾਂ ਨੇ ਸਾਲਾਹਕਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਚੰਡੀਗੜ੍ਹ: ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਛੱਡ ਦਿੱਤਾ ਹੈ। ਉਹ ਹੁਣ ਕੈਪਟਨ ਨੂੰ ਸਲਾਹਾਂ ਨਹੀਂ ਦੇਣਗੇ। ਉਨ੍ਹਾਂ ਨੇ ਸਾਲਾਹਕਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਯਾਦ ਰਹੇ ਕੈਪਟਨ ਨੇ ਕੁਝ ਸਮਾਂ ਪਹਿਲਾਂ ਆਪਣੇ ਛੇ ਸਾਲਾਹਕਾਰ ਬਣਾਏ ਸੀ। ਇਨ੍ਹਾਂ ਵਿੱਚੋਂ ਰਾਜਾ ਵੜਿੰਗ ਨੇ ਆਪਣਾ ਨਵਾਂ ਅਹੁਦਾ ਨਹੀਂ ਸੀ ਸੰਭਾਲਿਆ। ਛੇ ਸਲਾਹਕਾਰਾਂ ’ਚੋਂ ਰਾਜਾ ਵੜਿੰਗ ਸਣੇ ਪੰਜ ਨੂੰ ਕੈਬਨਿਟ ਰੈਂਕ ਤੇ ਇੱਕ ਨੂੰ ਰਾਜ ਮੰਤਰੀ ਦੇ ਬਰਾਬਰ ਦਾ ਦਰਜਾ ਦਿੱਤਾ ਗਿਆ ਸੀ। ਉਂਝ, ਪੰਜਾਬ ਦੇ ਰਾਜਪਾਲ ਨੇ ਵੀ ਸਲਾਹਕਾਰ ਲਾਉਣ ਲਈ ਪੰਜਾਬ ਸਰਕਾਰ ਵੱਲੋਂ ਭੇਜੀ ਫਾਈਲ ’ਤੇ ਅਜੇ ਤੱਕ ਪ੍ਰਵਾਨਗੀ ਦੀ ਮੋਹਰ ਨਹੀਂ ਲਾਈ। ਇਸ ਸਥਿਤੀ ਦੇ ਮੱਦੇਨਜ਼ਰ ਰਾਜਾ ਵੜਿੰਗ ਨੇ ਪਿਛਲੇ ਹਫ਼ਤੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਨੂੰ ਭੇਜ ਦਿੱਤਾ ਹੈ।

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget