ਪੜਚੋਲ ਕਰੋ

ਕਿਸਾਨਾ ਵਲੋਂ ਸਿਆਸਤਦਾਨਾਂ ਦਾ ਵਿਰੋਧ ਜਾਰੀ, ਰਾਜਾ ਵੜਿੰਗ ਨੂੰ ਮੁਕਤਸਰ ਪਿੰਡ ਵਿੱਚ ਦਿਖਾਏ ਗਏ ਕਾਲੇ ਝੰਡੇ

ਪਿੰਡ ਗੁਰਸਰ ਵਿੱਚ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ। ਪਿੰਡ ਪਹੁੰਚਣ 'ਤੇ ਕਿਸਾਨਾਂ ਨੇ ਰਾਜਾ ਵੜਿੰਗ ਨੂੰ ਕਾਲੇ ਝੰਡੇ ਦਿਖਾ ਕੇ ਵਿਰੋਧ ਪ੍ਰਦਰਸ਼ਨ ਕੀਤਾ। ਗੁਰਦਾਹਾ ਦੇ ਡੀਐਸਪੀ ਗੁਤੇਜ ਸਿੰਘ ਸੰਧੂ ਅਤੇ ਇੰਸਪੈਕਟਰ ਪਰਮਜੀਤ ਸਿੰਘ ਨੇ ਸਥਿਤੀ 'ਤੇ ਕਾਬੂ ਪਾਇਆ ਅਤੇ ਕਿਸਾਨਾਂ ਨੂੰ ਸ਼ਾਂਤ ਕੀਤਾ।

ਬਠਿੰਡਾ: ਮੁਕਤਸਰ ਜ਼ਿਲ੍ਹੇ ਦੇ ਪਿੰਡ ਗੁਰੂਸਰ ਦੇ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਪਿੰਡ ਵਿੱਚ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਫੇਰੀ ਦਾ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਉਸ ਨੂੰ ਕਾਲੇ ਝੰਡੇ ਦਿਖਾਏ ਅਤੇ ਨਾਅਰੇਬਾਜ਼ੀ ਕੀਤੀ। ਪਿੰਡ ਵਾਸੀਆਂ ਨੇ ਪਿੰਡ ਵਿਚ ਕਿਸੇ ਵੀ ਧਿਰ ਤੋਂ ਰਾਜਨੀਤਿਕ ਨੇਤਾਵਾਂ ਦੀ ਐਂਟਰੀ ਵਿਰੋਧ ਵਿਚ ਬੈਨਰ ਲਗਾ ਦਿੱਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤਕ ਤਿੰਨ ਵਿਵਾਦਪੂਰਨ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ ਤੇ ਕਿਸੇ ਵੀ ਨੇਤਾ ਨੂੰ ਪਿੰਡ 'ਚ ਦਾਖਲ ਨਹੀਂ ਹੋਣ ਦਿੱਤਾ ਜਾਏਗਾ। ਦੱਸ ਦਈਏ ਕਿ ਗਿੱਦੜਬਾਹਾ ਦੇ ਵਿਧਾਇਕ ਪਿੰਡ ਵਿੱਚ ਪਾਰਟੀ ਕਾਰਕੁਨਾਂ ਨੂੰ ਮਿਲਣ ਗਏ ਹੋਏ ਸੀ। ਕਿਸਾਨਾ ਵਲੋਂ ਸਿਆਸਤਦਾਨਾਂ ਦਾ ਵਿਰੋਧ ਜਾਰੀ, ਰਾਜਾ ਵੜਿੰਗ ਨੂੰ ਮੁਕਤਸਰ ਪਿੰਡ ਵਿੱਚ ਦਿਖਾਏ ਗਏ ਕਾਲੇ ਝੰਡੇ ਇਸ ਤੋਂ ਪਹਿਲਾਂ ਭੁੱਚੋ ਕਾਂਗਰਸ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੂੰ ਬਠਿੰਡਾ ਦੇ ਪਿੰਡ ਗੋਨਿਆਣਾ ਵਿਖੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਕਿਸਾਨ ਬਰਨਾਲਾ ਦੇ ਰਾਇਸਰ ਪਿੰਡ ਵਿਖੇ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਖਿਲਾਫ ਰੋਸ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਸੀ। ਕਾਂਗਰਸ ਦੀ ਸਾਬਕਾ ਵਿਧਾਇਕ ਹਰਚੰਦ ਕੌਰ ਨੂੰ ਵੀ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ। ਇਹੀ ਨਹੀਂ ਪਿੰਡ ਵਾਸੀਆਂ ਨੇ ‘ਆਪ’ ਵਿਧਾਇਕ ਬੁੱਧ ਰਾਮ ਨੂੰ ਬੜੇ ਪਿੰਡ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਸੀ ਅਤੇ ‘ਆਪ’ ਵਿਧਾਇਕ ਗੁਰਮੀਤ ਸਿੰਘ ਹੇਅਰ ਨੂੰ ਮਿਲ ਕੇ ਬਰਨਾਲਾ ਵਿਖੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਮੌਕੇ ਸਟੇਜ ਸਾਂਝੇ ਨਹੀਂ ਕਰਨ ਦਿੱਤੀ ਸੀ। ਖੇਤੀ ਕਾਨੂੰਨ ਖ਼ਿਲਾਫ਼ ਕਿਸਾਨਾਂ ਦਾ ਅੱਜ ਮਾਰਚ, ਕੇਂਦਰ ਦੇ ਫੂਕਣਗੇ ਪੁਤਲੇ ਹੁਣ ਆਲੂ ਦੇ ਵਧੇ ਨਖ਼ਰੇ, 50 ਰੁਪਏ ਪ੍ਰਤੀ ਕਿੱਲੋ ਤੋਂ ਵੱਧ 'ਤੇ ਵਿਕ ਰਿਹਾ ਆਲੂ, ਜਾਣੋ - ਕੀਮਤਾਂ ਵਿੱਚ ਵਾਧੇ ਦਾ ਕਾਰਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਕਈ ਪਿੰਡਾਂ ‘ਚ ਵੜਿਆ ਪਾਣੀ; ਖੇਤ ਬਣੇ ਦਰਿਆ
ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਕਈ ਪਿੰਡਾਂ ‘ਚ ਵੜਿਆ ਪਾਣੀ; ਖੇਤ ਬਣੇ ਦਰਿਆ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Embed widget