ਪੜਚੋਲ ਕਰੋ

Mansa Flood: ਮੁੱਖ ਮੰਤਰੀ ਜੀ, ਜੇ ਰਾਜਨੀਤੀ ਕਰਨ ਦੀ ਥਾਂ ਨੀਤੀ ਬਣਾਈ ਹੁੰਦੀ ਤਾਂ ਚਾਂਦਪੁਰੇ ਵਾਲਾ ਬੰਨ੍ਹ ਨਾ ਟੁੱਟਦਾ-ਵੜਿੰਗ

ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ, ਮੁੱਖ ਮੰਤਰੀ ਜੀ ਜੇਕਰ ਰਾਜਨੀਤੀ ਕਰਨ ਦੀ ਬਜਾਏ ਤੁਸੀਂ ਕੋਈ ‘ਨੀਤੀ’ ਬਣਾਈ ਹੁੰਦੀ ਤਾਂ ਚਾਂਦਪੁਰੇ ਵਾਲਾ ਬੰਨ੍ਹ ਟੁੱਟਣੋਂ ਬੱਚ ਸਕਦਾ ਸੀ ਅਤੇ 400 ਪਿੰਡ ਬੱਚ ਸਕਦੇ ਸੀ ।

Punjab News: ਪੰਜਾਬ ਵਿੱਚ ਹੜ੍ਹਾਂ ਦੀ ਮਾਰ ਸਭ ਤੋਂ ਵੱਧ ਘੱਗਰ ਦੇ ਰਸਤੇ ਵਿੱਚ ਆਉਂਦੇ ਪਿੰਡਾਂ 'ਚ ਦੇਖਣ ਨੂੰ ਮਿਲੀ ਹੈ। ਘੱਗਰ ਦਰਿਆ ਦਾ ਪਾਣੀ ਮੋਹਾਲੀ ਤੋਂ ਹੁੰਦਾ ਹੋਇਆ ਮਾਨਸਾ ਤੱਕ ਪਹੁੰਚ ਗਿਆ ਹੈ। ਰਸਤੇ ਵਿੱਚ ਘੱਗਰ ਦਾ ਪਾਣੀ ਜਿਹੜੇ ਜਿਹੜੇ ਪਾਸੇ ਵੀ ਗਿਆ ਤਬਾਹੀ ਹੀ ਮਚਾਉਂਦਾ ਗਿਆ ਹੈ। ਅੱਜ ਸਵੇਰੇ ਤੜਕਸਾਰ ਮਾਨਸਾ ਦੇ ਚਾਂਦਪੁਰਾ ਪਿੰਡ ਵਿੱਚ ਘੱਗਰ ਦਰਿਆ ਵਿੱਚ ਪਾੜ ਪੈਣ ਨਾਲ ਸਥਾਨਕ ਲੋਕਾਂ ਅਤੇ ਪ੍ਰਸ਼ਾਸਨ ਨੂੰ ਹੱਥਾ ਪੈਰਾ ਦੀ ਪੈ ਗਈ। ਇਸ ਲੈ ਕੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਨੂੰ ਇਸ ਲਈ ਜ਼ਿੰਮੇਵਾਰਾ ਠਹਿਰਾਇਆ ਹੈ। 
ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ, ਮੁੱਖ ਮੰਤਰੀ ਜੀ ਜੇਕਰ ਰਾਜਨੀਤੀ ਕਰਨ ਦੀ ਬਜਾਏ ਤੁਸੀਂ ਕੋਈ ‘ਨੀਤੀ’ ਬਣਾਈ ਹੁੰਦੀ ਤਾਂ ਚਾਂਦਪੁਰੇ ਵਾਲਾ ਬੰਨ੍ਹ ਟੁੱਟਣੋਂ ਬੱਚ ਸਕਦਾ ਸੀ ਅਤੇ 400 ਪਿੰਡ ਬੱਚ ਸਕਦੇ ਸੀ । ਮੈਂ ਕੱਲ੍ਹ ਵੀ ਕਿਹਾ ਸੀ ਸਰਕਾਰੇ ਧਿਆਨ ਕਰ ਲਓ ਪਰ ਨਾਂ DC ਮਾਨਸਾ ਸਾਹਿਬ ਕੋਲ ਸਮਾਂ ਸੀ ਸੁਨਣ ਦਾ ਨਾ ਪ੍ਰਸ਼ਾਸਨ ਕੋਲ । ਹੁਣ ਰੱਬ ਹੀ ਰਾਖਾ

ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ 5 ਵਜੇ ਦੀ ਕਰੀਬ ਬੁਢਲਾਡਾ ਦੇ ਪਿੰਡ ਚਾਂਦਪੁਰਾ ਵਿੱਚ ਘੱਗਰ ਦਰਿਆ ਦਾ ਬੰਨ੍ਹ ਟੁੱਟ ਗਿਆ। ਜਿਸ ਕਾਰਨ ਇਲਾਕੇ ਵਿੱਚ ਪਾਣੀ ਹੀ ਪਾਣੀ ਹੋ ਗਿਆ।  ਚਾਂਦਪੁਰਾ ਬੰਨ੍ਹ ਬੁਢਲਾਡਾ ਸਬ-ਡਵੀਜ਼ਨ ਵਿੱਚ ਆਉਂਦਾ ਹੈ। ਇਸ ਤੋਂ ਇਲਾਵਾ ਸਰਦੂਲਗੜ੍ਹ ਸਬ-ਡਵੀਜ਼ਨ ਦੇ ਪਿੰਡ ਰੋੜਕੀ ਵਿੱਚ ਵੀ ਘੱਗਰ ਦਰਿਆ ਦੇ ਬੰਨ੍ਹ ਵਿੱਚ ਪਾੜ ਪੈਣ ਦੀ ਖ਼ਬਰ ਹੈ। 

ਸਰਦੂਲਗੜ੍ਹ ਸਬ-ਡਵੀਜ਼ਨ ਦੇ ਪਿੰਡ ਰੋੜੀ ਅਤੇ ਬੁਢਲਾਡਾ ਸਬ-ਡਵੀਜ਼ਨ ਦੇ ਚਾਂਦਪੁਰਾ ਦੇ ਬੰਨ੍ਹ ਵਿੱਚ ਪਾੜ ਪੈਣ ਨਾਲ ਸਥਾਨਕ ਲੋਕ ਸਹਿਮੇ ਹੋਏ ਹਨ। ਲੋਕ ਘਰ ਦੀਆਂ ਜ਼ਰੂਰੀ ਚੀਜ਼ਾਂ ਨੂੰ ਸਾਂਭਣ 'ਚ ਜੁੱਟ ਗਏ ਹਨ। ਇੱਕ ਤੋਂ ਬਾਅਦ ਇੱਕ , ਦੋ ਪਾੜ ਪੈਣ ਨਾਲ ਘੱਗਰ ਨੇ ਸ਼ਨੀਵਾਰ ਨੂੰ ਮਾਨਸਾ ਜ਼ਿਲ੍ਹੇ ਵਿੱਚ ਆਪਣਾ ਕਹਿਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ। ਇੱਥੋਂ ਤੱਕ ਕਿ ਹੜ੍ਹ ਦਾ ਪਾਣੀ ਹਰਿਆਣਾ ਨਾਲ ਲੱਗਦੇ ਪਿੰਡਾਂ ਵਿੱਚ ਦਾਖਲ ਹੋ ਗਿਆ।

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget