ਪੜਚੋਲ ਕਰੋ

Captain Amarinder ਦੀ ਕਾਂਗਰਸ 'ਚ ਵਾਪਸੀ 'ਤੇ ਰਾਜਾ ਵੜਿੰਗ ਨੇ ਤੋੜੀ ਚੁੱਪੀ , ਕੈਪਟਨ ਅਤੇ ਹੁੱਡਾ CM ਰਹਿ ਚੁੱਕੇ ਹਨ  

Punjab News : ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪਾਰਟੀ ਛੱਡ ਚੁੱਕੇ ਆਗੂਆਂ ਦੀ ਵਾਪਸੀ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।  

Punjab News : ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪਾਰਟੀ ਛੱਡ ਚੁੱਕੇ ਆਗੂਆਂ ਦੀ ਵਾਪਸੀ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।  ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਹਾਲ ਹੀ ਵਿੱਚ ਦਿੱਤੇ ਬਿਆਨ ਤੋਂ ਬਾਅਦ ਕੈਪਟਨ ਦੀ ਵਾਪਸੀ ਬਾਰੇ ਅਟਕਲਾਂ ਤੇਜ਼ ਹੋ ਗਈਆਂ ਹਨ।

ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨ ਨੇ ਵੀ ਇਨ੍ਹਾਂ ਚਰਚਾਵਾਂ ਨੂੰ ਹੋਰ ਹਵਾ ਦਿੱਤੀ ਹੈ। ਵੜਿੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਭੂਪਿੰਦਰ ਸਿੰਘ ਹੁੱਡਾ ਦੋਵੇਂ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਵਿਚਕਾਰ ਕਾਫ਼ੀ ਚੰਗੇ ਸਬੰਧ ਹਨ। ਦੋਵੇਂ ਪੁਰਾਣੇ ਦੋਸਤ ਹਨ ਅਤੇ ਲੰਬੇ ਸਮੇਂ ਤੱਕ ਇਕੱਠੇ ਕੰਮ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੰਭਵ ਹੈ ਦੋਵਾਂ ਵਿਚਾਲੇ ਗੱਲਬਾਤ ਹੋਈ ਹੋਵੇ, ਪਰ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ।

ਉੱਥੇ ਹੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮੁੜ ਰਾਜ ਸਭਾ ਲਈ ਨਾਮਜ਼ਦ ਨਾ ਕੀਤੇ ਜਾਣ 'ਤੇ ਵੜਿੰਗ ਨੇ ਦਾਅਵਾ ਕੀਤਾ ਕਿ ਭਾਜਪਾ ਵਿੱਚ ਬਿੱਟੂ ਦਾ ਸਿਆਸੀ ਭਵਿੱਖ ਕਮਜ਼ੋਰ ਪੈ ਗਿਆ ਹੈ। ਇਸੇ ਕਾਰਨ ਪਾਰਟੀ ਨੇ ਉਨ੍ਹਾਂ ਨੂੰ ਦੁਬਾਰਾ ਰਾਜ ਸਭਾ ਭੇਜਣ ਦਾ ਮੌਕਾ ਨਹੀਂ ਦਿੱਤਾ।

ਇਸ ਤੋਂ ਇਲਾਵਾ ਵੜਿੰਗ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਵੀ ਭਾਜਪਾ ਨੇ ਜਲਦ ਹੀ "EX" (ਸਾਬਕਾ) ਕਰ ਦਿੱਤਾ, ਕਿਉਂਕਿ ਉਹ ਆਪਣੀ ਭੂਮਿਕਾ ਢੰਗ ਨਾਲ ਨਿਭਾ ਨਹੀਂ ਸਕੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਕਮਰਿਆਂ ਵਿੱਚ ਬੈਠ ਕੇ ਬਿਆਨ ਦੇਣ ਵਾਲੇ ਆਗੂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget