ਪੜਚੋਲ ਕਰੋ

ਹਰਸਿਮਰਤ ਨੂੰ ਟੱਕਰੀ ਰਾਜਾ ਵੜਿੰਗ ਦੀ ਪਤਨੀ, ਅਕਾਲੀਆਂ ਦੇ ਸਫ਼ਾਏ ਦਾ ਦਾਅਵਾ

ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਹਰਸਿਮਰਤ ਬਾਦਲ 'ਤੇ ਤਨਜ਼ ਕੱਸਣ ਵਿੱਚ ਕੋਈ ਘਾਟ ਨਹੀਂ ਛੱਡੀ। ਉਨ੍ਹਾਂ ਹਰਸਿਮਰਤ ਦੇ ਕੰਮਾਂ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਭਾਵੇਂ ਉਨ੍ਹਾਂ ਬਠਿੰਡਾ ਲਈ ਏਮਜ਼ ਲਿਆਂਦਾ ਪਰ ਹਲਕੇ ਵਿੱਚ ਹੋਰ ਵੀ ਇਲਾਕੇ ਹਨ ਜੋ ਵਿਕਾਸ ਲਈ ਤਰਸ ਰਹੇ ਹਨ।

ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਨੇ ਮੰਗਲਵਾਰ ਨੂੰ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਉਨ੍ਹਾਂ ਦਾ ਮੁਕਾਬਲਾ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਹੋ ਰਿਹਾ ਹੈ। ਇਸ ਤੋਂ ਬਾਅਦ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਹਰਸਿਮਰਤ ਬਾਦਲ 'ਤੇ ਤਨਜ਼ ਕੱਸਣ ਵਿੱਚ ਕੋਈ ਘਾਟ ਨਹੀਂ ਛੱਡੀ। ਉਨ੍ਹਾਂ ਹਰਸਿਮਰਤ ਦੇ ਕੰਮਾਂ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਭਾਵੇਂ ਉਨ੍ਹਾਂ ਬਠਿੰਡਾ ਲਈ ਏਮਜ਼ ਲਿਆਂਦਾ ਪਰ ਹਲਕੇ ਵਿੱਚ ਹੋਰ ਵੀ ਇਲਾਕੇ ਹਨ ਜੋ ਵਿਕਾਸ ਲਈ ਤਰਸ ਰਹੇ ਹਨ। ਅੰਮ੍ਰਿਤਾ ਵੜਿੰਗ ਨੇ ਰਾਜਾ ਵੜਿੰਗ ਦੀ ਜਿੱਤ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਗਿੱਦੜਬਾਹਾ ਵਿੱਚ ਅਕਾਲੀਆਂ ਦਾ ਸਫਾਇਆ ਕੀਤਾ ਗਿਆ ਸੀ, ਉਸੇ ਤਰ੍ਹਾਂ ਬਠਿੰਡਾ ਹਲਕੇ ਵਿੱਚੋਂ ਵੀ ਅਕਾਲੀਆਂ ਦਾ ਸਫ਼ਾਇਆ ਕਰ ਦਿੱਤਾ ਜਾਏਗਾ। ਹਰਸਿਮਰਤ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੇ ਬਠਿੰਡਾ ਲਈ ਏਮਜ਼ ਲਿਆਂਦਾ ਹੈ ਤਾਂ ਉਹ ਸਿਰਫ਼ ਬਠਿੰਡਾ ਸ਼ਹਿਰ ਦੀ ਹੀ ਐਮਪੀ ਨਹੀਂ ਸਨ, ਬਠਿੰਡਾ ਹਲਕੇ ਵਿੱਚ ਹੋਰ ਵੀ ਇਲਾਕੇ ਹਨ ਜੋ ਵਿਕਾਸ ਲਈ ਤਰਸ ਰਹੇ ਹਨ। ਕੇਂਦਰੀ ਮੰਤਰੀ ਹੋਣ ਦੇ ਬਾਵਜੂਦ ਵੀ ਹਰਸਿਮਰਤ ਪੰਜਾਬ ਲਈ ਸਿਰਫ਼ ਇੱਕ ਏਮਜ਼ ਹੀ ਲਿਆ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸੁਖਪਾਲ ਖਹਿਰਾ ਤੇ ਪ੍ਰੋਫੈਸਰ ਬਲਜਿੰਦਰ ਕੌਰ 'ਤੇ ਬਿਆਨ ਦਿੰਦਿਆਂ ਕਿਹਾ ਕਿ ਜੋ ਆਪਣੀਆਂ ਹੀ ਪਾਰਟੀਆਂ ਦੇ ਨਾ ਹੋ ਸਕੇ, ਉਹ ਲੋਕਾਂ ਦੇ ਕੀ ਹੋਣਗੇ? ਉਨ੍ਹਾਂ ਦਾਅਵਾ ਕੀਤਾ ਕਿ ਰਾਜਾ ਵੜਿੰਗ ਦੇ ਸਾਂਸਦ ਬਣਦਿਆਂ ਹੀ ਬੇਸਿਕ ਸਟ੍ਰਕਚਰ ਤੋਂ ਵਿਕਾਸ ਦੀ ਸ਼ੁਰੂਆਤ ਕੀਤੀ ਜਾਵੇਗੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget