ਪੜਚੋਲ ਕਰੋ

ਰਾਜਾ ਵੜਿੰਗ ਨੂੰ ਕਿਸ ਨੇ ਕਿਹਾ ਗੱਦਾਰ !

ਮੁਕਤਸਰ: ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਗਿੱਦੜਬਾਹ ਵਿੱਚ ਰਾਜਾ ਵੜਿੰਗ ਦੇ ਵੱਡੇ ਪੋਸਟਰ ਲਾ ਕੇ ਉੱਪਰ ਲਿਖਿਆ ਹੈ ਕਿ ਇਸ ਤੋਂ ਵੱਡਾ ਕੋਈ ਗੱਦਾਰ ਹੋ ਨਹੀਂ ਸਕਦਾ। ਪੋਸਟਰਾਂ ਵਿੱਚ ਰਾਜਾ ਵੜਿੰਗ ਨੇ ਇੰਦਰਾ ਗਾਂਧੀ ਦੀ ਤਸਵੀਰ ਵਾਲੀ ਟੀ ਸ਼ਰਟ ਪਾਈ ਹੋਈ ਹੈ ਜਿਸ ਉੱਪਰ ਲਿਖਿਆ ਹੈ 'ਮਾਂ ਤੁਝੇ ਸਲਾਮ'। 2 ਰਾਜਾ ਵੜਿੰਗ ਦੀ ਇਹ ਤਸਵੀਰ ਉਸ ਦਿਨ ਤੋਂ ਚਰਚਾ ਵਿੱਚ ਹੈ ਜਦੋਂ ਉਹ 31 ਅਕਤੂਬਰ ਨੂੰ ਦਿੱਲੀ ਵਿੱਚ ਇਹ ਟੀ-ਸ਼ਰਟ ਪਾ ਕੇ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਗਏ ਸਨ। ਸੋਸ਼ਲ ਮੀਡੀਆ 'ਤੇ ਇਹ ਤਸਵੀਰ ਦੀ ਕਾਫੀ ਚਰਚਾ ਹੋ ਰਹੀ ਹੈ।

4

ਰਾਜਾ ਵੜਿੰਗ ਲਈ ਮੁਸ਼ਕਲ ਉਸ ਵੇਲੇ ਬਣ ਗਈ ਜਦੋਂ ਉਨ੍ਹਾਂ ਦੀ ਇਸ ਤਸਵੀਰ ਵਾਲੇ ਪੋਸਟਰ ਸਾਰੇ ਗਿੱਦੜਬਾਹਾ ਵਿੱਚ ਲਾ ਦਿੱਤੇ ਗਏ। ਇਨ੍ਹਾਂ ਪੋਸਟਰਾਂ ਵਿੱਚ ਕਾਂਗਰਸ ਨੂੰ ਸਿੱਖ ਵਿਰੋਧੀ ਕਰ ਦਿੱਤਾ ਗਿਆ ਹੈ।

1

ਰਾਜਾ ਵੜਿੰਗ ਨੇ ਕਿਹਾ ਹੈ ਕਿ ਜਿਹੜੇ ਲੋਕ ਹੁਣ ਆਪਣੇ-ਆਪ ਨੂੰ ਵੱਡੇ ਸਿੱਖ ਕਹਿ ਰਹੇ ਹਨ, ਉਹ ਉਦੋਂ ਕਿੱਥੇ ਹਨ, ਜਦੋਂ ਬਰਗਾੜੀ ਕਾਂਡ ਹੋਇਆ ਸੀ। ਦੂਜੇ ਪਾਸੇ ਕੋਈ ਵੀ ਧਿਰ ਇਹ ਪੋਸਟਰ ਲਾਉਣ ਦੀ ਜ਼ਿੰਮੇਵਾਰੀ ਨਹੀਂ ਲੈ ਰਹੀ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget